29.7 C
Patiāla
Monday, May 6, 2024

ਰੌਇਲ ਚੈਲੰਜਰਸ ਬੰਗਲੌਰ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 3 ਵਿਕਟਾਂ ਨਾਲ ਹਰਾਇਆ

Must read


ਨਵੀਂ ਮੁੰਬਈ, 30 ਮਾਰਚ

ਰੌਇਲ ਚੈਲੰਜਰਸ ਬੰਗਲੌਰ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਇੱਕ ਮੈਚ ਵਿੱਚ ਬੁੱਧਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੂੰ 3 ਵਿਕਟਾਂ ਨਾਲ ਹਰਾ ਦਿੱਤਾ ਹੈ। ਕੋਲਕਾਤਾ ਨਾਈਟ ਰਾਈਡਰਜ਼ ਨੇ ਪਹਿਲਾਂ ਖੇਡਦਿਆਂ 18.5 ਓਵਰਾਂ ਵਿੱਚ ਸਾਰੀਆਂ ਵਿਕਟਾ ਗੁਆ ਕੇ 128 ਦੌੜਾਂ ਬਣਾਈਆਂ ਸਨ। ਜਵਾਬ ਵਿੱਚ ਖੇਡਦਿਆ ਰੌਇਲ ਚੈਲੰਜਰਸ ਬੰਗਲੌਰ ਨੇ ਨਿਰਧਾਰਿਤ 20 ਓਵਰਾਂ ਦੀਆਂ 4 ਗੇਂਦਾਂ ਬਾਕੀ ਰਹਿੰਦਿਆਂ ਹੀ 7 ਵਿਕਟਾਂ ਦੇ ਨੁਕਸਾਨ ’ਤੇ 132 ਦੌੜਾਂ ਬਣਾਉਂਦਿਆਂ ਜਿੱਤ ਲਈ ਮਿਲਿਆ ਦਾ ਟੀਚਾ 19.2 ਓਵਰਾਂ ਵਿੱਚ ਹਾਸਲ ਕਰ ਲਿਆ। -ਪੀਟੀਆਈ 

ਰੌਇਲ ਚੈਲੰਜਰਸ ਬੰਗਲੌਰ ਦਾ ਬੱਲੇਬਾਜ਼ ਫਾਫ ਡੂ ਪਲੈਸਿਸ ਮੈਚ ਦੌਰਾਨ ਸ਼ਾਟ ਖੇਡਦਾ ਹੋਇੇਆ। -ਫੋਟੋ: ਪੀਟੀਆਈ





News Source link

- Advertisement -

More articles

- Advertisement -

Latest article