39.5 C
Patiāla
Thursday, May 16, 2024

ਬਾਇਡਨ ਕਰੋਨਾ ਪਾਜ਼ੇਟਿਵ

Must read


ਵਾਸ਼ਿੰਗਟਨ/ਨਵੀਂ ਦਿੱਲੀ, 21 ਜੁਲਾਈ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ (79) ਦਾ ਕਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਦੇ ਸਰੀਰ ਵਿੱਚ ਕੋਵਿਡ-19 ਦੇ ਮਾਮੂਲੀ ਲੱਛਣ ਦਿਖਾਈ ਦਿੱਤੇ ਹਨ। ਉਹ ਦੂਜੇ ਰਾਸ਼ਟਰਪਤੀ ਹਨ ਜੋ ਕਰੋਨਾ ਪਾਜ਼ੇਟਿਵ ਹੋਏ ਹਨ। ਇਹ ਜਾਣਕਾਰੀ ਵ੍ਹਾਈਟ ਹਾਊਸ ਦੇ ਸੂਤਰਾਂ ਨੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਦੇ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ।  ਪੀਟੀਆਈ

 

 





News Source link

- Advertisement -

More articles

- Advertisement -

Latest article