37.7 C
Patiāla
Thursday, May 16, 2024

ਬਾਇਡਨ ਕਰੋਨਾ ਪਾਜ਼ੇਟਿਵ

Must read


ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ (79) ਦਾ ਕਰੋਨਾ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਦੇ ਸਰੀਰ ਵਿੱਚ ਕੋਵਿਡ-19 ਦੇ ਮਾਮੂਲੀ ਲੱਛਣ ਦਿਖਾਈ ਦਿੱਤੇ ਹਨ। ਉਹ ਦੂਜੇ ਰਾਸ਼ਟਰਪਤੀ ਹਨ ਜੋ ਕਰੋਨਾ ਪਾਜ਼ੇਟਿਵ ਹੋਏ ਹਨ। -ਪੀਟੀਆਈ





News Source link

- Advertisement -

More articles

- Advertisement -

Latest article