28.4 C
Patiāla
Monday, May 6, 2024

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਇਕਾਂਤਵਾਸ ’ਚ

Must read


ਆਤਿਸ਼ ਗੁਪਤਾ

ਚੰਡੀਗੜ੍ਹ, 27 ਜੁਲਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਰੋਨਾ ਹੋਣ ਤੋਂ ਬਾਅਦ ਸ੍ਰੀ ਸੰਧਵਾਂ ਨੇ ਇਹ ਫੈਸਲਾ ਕੀਤਾ। ਸ੍ਰੀ ਸੰਧਵਾਂ ਕੋਵਿਡ ਪੀੜਤ ਸ੍ਰੀ ਬੈਂਸ ਦੇ ਸੰਪਰਕ ਵਿਚ ਆਏ ਸਨ। ਸੂਤਰਾਂ ਮੁਤਾਬਕ ਸ੍ਰੀ ਸੰਧਵਾਂ ਦੀ ਸਿਹਤ ਠੀਕ ਹੈ ਅਤੇ ਉਹ ਘਰੋਂ ਕੰਮ ਕਰਨਗੇ। 





News Source link

- Advertisement -

More articles

- Advertisement -

Latest article