Actor Sonia Mann enters politics ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ

0
129


ਚਰਨਜੀਤ ਭੁੱਲਰ

ਚੰਡੀਗੜ੍ਹ, 23 ਫਰਵਰੀ

ਕਿਰਤੀ ਕਿਸਾਨ ਯੂਨੀਅਨ ਦੇ ਆਗੂ ਬਲਦੇਵ ਸਿੰਘ ਦੀ ਧੀ ਅਤੇ ਪੰਜਾਬੀ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਈ ਹੈ।

ਅਦਾਕਾਰਾ ਨੇ ਅੱਜ ਕੌਮੀ ਕਨਵੀਨਰ ਅਰਵਿਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕੀਤੀ ਹੈ। ਪਾਰਟੀ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਹੈ।

ਦੱਸ ਦੇਈਏ ਕਿ ਸੋਨੀਆ ਮਾਨ ਦਾ ਲੋਕ ਸਭਾ ਚੋਣਾਂ ਦੌਰਾਨ ਵੀ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ਦਾ ਪ੍ਰੋਗਰਾਮ ਬਣਿਆ ਸੀ ਪਰ ਉਦੋਂ ਫਿਰ ਗੱਲ ਟਲ ਗਈ ਸੀ।



News Source link