30.5 C
Patiāla
Thursday, May 2, 2024
- Advertisement -spot_img

AUTHOR NAME

Mehra Media Team

15548 POSTS
0 COMMENTS

ਜਨਰਲ ਵਰਗ ਵੱਲੋਂ ‘ਆਪ’ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ

ਦਰਸ਼ਨ ਸਿੰਘ ਸੋਢੀਐੱਸ.ਏ.ਐੱਸ. ਨਗਰ (ਮੁਹਾਲੀ), 29 ਅਪਰੈਲਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਜਨਰਲ ਕੈਟਾਗਰੀ ਕਮਿਸ਼ਨ ਪੰਜਾਬ...

ਪੀਯੂ: ਪੁਲੀਸ ਨੇ ਵੀਸੀ ਦਫ਼ਤਰ ਦਾ ਘਿਰਾਓ ਕਰ ਰਹੇ ਵਿਦਿਆਰਥੀ ਹਿਰਾਸਤ ’ਚ ਲਏ

ਕੁਲਦੀਪ ਸਿੰਘ ਚੰਡੀਗੜ੍ਹ, 29 ਅਪਰੈਲ ਇੱਥੇ ਪੰਜਾਬ ਯੂਨੀਵਰਸਿਟੀ ਵਿੱਚ ਅਧਿਆਪਕਾਂ ਤੇ ਪ੍ਰੋਫ਼ੈਸਰਾਂ ਦੀਆਂ ਭਰਤੀਆਂ ਵਿੱਚ ਪੰਜਾਬ ਸਿਵਲ ਸਰਵਿਸ ਰੂਲਜ਼ ਮੁਤਾਬਕ ਰਾਖਵਾਂਕਰਨ ਦੀ ਨੀਤੀ ਲਾਗੂ ਕਰਵਾਉਣ...

ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਹਰਿਮੰਦਰ ਸਾਹਿਬ ਵਿਖੇ ਜਲੌਅ ਸਜਾਏ – Punjabi Tribune

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 29 ਅਪਰੈਲਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹੀ ਦੇ...

ਗਾਂਡੇਯ ਵਿਧਾਨ ਸਭਾ ਸੀਟ ਤੋਂ ਕਲਪਨਾ ਸੋਰੇਨ ਨੇ ਭਰੀ ਨਾਮਜ਼ਦਗੀ

ਰਾਂਚੀ, 29 ਅਪਰੈਲਜੇਲ੍ਹ ਵਿੱਚ ਬੰਦ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਨੇ ਸੂਬੇ ਦੀ ਗਾਂਡੇਯ ਵਿਧਾਨ ਸਭਾ ਸੀਟ ਤੋਂ...

ਟਰੈਕਟਰਾਂ ਦੀ ਦੌੜ ਨੇ ਮੋਟਰਸਾਈਕਲ ਨੂੰ ਚਪੇਟ ਵਿੱਚ ਲਿਆ, ਦੋ ਹਲਾਕ

ਪੱਤਰ ਪ੍ਰੇਰਕਤਰਨ ਤਾਰਨ, 29 ਅਪਰੈਲਇੱਥੇ ਕੌਮੀ ਸ਼ਾਹ ਮਾਰਗ ’ਤੇ ਉਸਮਾਂ ਟੌਲ ਪਲਾਜ਼ਾ ਨੇੜੇ ਅੱਜ ਦੋ ਟਰੈਕਟਰਾਂ ਦੀ ਦੌੜ ਨੇ ਮੋਟਰਸਾਈਕਲ ਸਵਾਰ ਨੂੰ ਆਪਣੀ...

ਮੈਂ ਕਿਸਾਨਾਂ ਤੇ ਪੰਜਾਬੀਅਤ ਖ਼ਿਲਾਫ਼ ਕਦੇ ਨਹੀਂ ਬੋਲਿਆ: ਹੰਸ ਰਾਜ ਹੰਸ

ਮਹਿੰਦਰ ਸਿੰਘ ਰੱਤੀਆਂਮੋਗਾ, 29 ਅਪਰੈਲਫ਼ਰੀਦਕੋਟ ਰਾਖਵਾਂ ਹਲਕੇ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤੇ ਜਾਣ ਕਾਰਨ ਆਖਰ ਉਨ੍ਹਾਂ...

ਕੈਨੇਡਾ: ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 29 ਅਪਰੈਲਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ ਪਾਬੰਦੀ ਲਾ ਦਿੱਤੀ ਹੈ,...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਮਨਾਉਣ ’ਚ ਰੁੱਝੀ ਕਾਂਗਰਸ, ਬਾਜਵਾ ਤੇ ਜੀਤਮਹਿੰਦਰ ਅੱਜ ਜਾਣਗੇ ਘਰ

ਜੋਗਿੰਦਰ ਸਿੰਘ ਮਾਨ ਮਾਨਸਾ, 29 ਅਪਰੈਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਲੜਨ ਦੀ ਚਰਚਾ...

ਸੁਨੀਤਾ ਕੇਜਰੀਵਾਲ ਨੂੰ ਤਿਹਾੜ ਜੇਲ੍ਹ ’ਚ ਆਪਣੇ ਪਤੀ ਨੂੰ ਮਿਲਣ ਦੀ ਇਜਾਜ਼ਤ ਮਿਲੀ

ਨਵੀਂ ਦਿੱਲੀ, 29 ਅਪਰੈਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਨੂੰ ਤਿਹਾੜ ਜੇਲ੍ਹ ‘ਚ ਆਪਣੇ ਪਤੀ ਨੂੰ ਮਿਲਣ ਦੀ ਇਜਾਜ਼ਤ ਮਿਲੀ...

Latest news

- Advertisement -spot_img