Barnala 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਮਾਮਲਾ , DSP ਸਤਬੀਰ ਸਿੰਘ ਨੂੰ ਕੀਤਾ ਸਸਪੈਂਡ

Must read


Barnala DSP Satbir Singh Suspended : ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਕੀਤੇ ਗਏ ਮਹਿਲਾਵਾਂ ‘ਤੇ ਲਾਠੀਚਾਰਜ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਪੰਜਾਬ ਸਰਕਾਰ ਨੇ ਬਰਨਾਲਾ ਦੇ DSP ਸਤਬੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। 

ਦੱਸ ਦੇਈਏ ਕਿ ਬਰਨਾਲਾ ਵਿਖੇ ਪਿਛਲੇ ਦਿਨੀਂ ਹੜਤਾਲੀ ਸਫ਼ਾਈ ਕਰਮਚਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਤਿੱਖੀ ਝੜਪ ਹੋ ਗਈ ਸੀ। ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਵਿੱਚ ਇੱਕ ਮਹਿਲਾ ਸਫ਼ਾਈ ਕਰਮਚਾਰੀ ਸਮੇਤ ਕਈ ਕਰਮਚਾਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ। 



News Source link

- Advertisement -

More articles

- Advertisement -

Latest article