40.6 C
Patiāla
Sunday, June 21, 2026

BCCI ਨੇ T-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ, 21 ਤਰੀਕ ਤੋਂ ਸ਼ੁਰੂ ਹੋਵੇਗੀ ਸੀਰੀਜ਼

Must read


India Squad for Sri Lanka: ਬੀਸੀਸੀਆਈ ਨੇ ਸ਼੍ਰੀਲੰਕਾ ਵਿਰੁੱਧ ਘਰੇਲੂ ਟੀ-20 ਸੀਰੀਜ਼ ਲਈ 15 ਮੈਂਬਰੀ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਹਰਮਨਪ੍ਰੀਤ ਕੌਰ ਟੀਮ ਦੀ ਕਪਤਾਨੀ ਕਰੇਗੀ, ਜਦੋਂ ਕਿ ਸਮ੍ਰਿਤੀ ਮੰਧਾਨਾ ਉਪ-ਕਪਤਾਨ ਹੋਵੇਗੀ। ਇਹ 2025 ਵਨਡੇ ਵਿਸ਼ਵ ਕੱਪ ਜਿੱਤਣ ਤੋਂ ਬਾਅਦ ਭਾਰਤ ਦੀ ਪਹਿਲੀ ਸੀਰੀਜ਼ ਹੋਵੇਗੀ।

2025 ਵਨਡੇ ਵਿਸ਼ਵ ਕੱਪ ਦੇ ਨਾਕਆਊਟ ਮੈਚਾਂ ਵਿੱਚ ਪ੍ਰਤੀਕਾ ਰਾਵਲ ਦੀ ਜਗ੍ਹਾ ਲੈਣ ਵਾਲੀ ਸ਼ੇਫਾਲੀ ਵਰਮਾ ਨੂੰ ਟੀ-20 ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਨੇ ਘਰੇਲੂ ਕ੍ਰਿਕਟ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਨੌਜਵਾਨ ਵਿਕਟਕੀਪਰ-ਬੱਲੇਬਾਜ਼ ਜੀ. ਕਮਲਿਨੀ ਅਤੇ 19 ਸਾਲਾ ਸਪਿਨ ਗੇਂਦਬਾਜ਼ ਵੈਸ਼ਨਵੀ ਸ਼ਰਮਾ ਨੂੰ ਪਹਿਲੀ ਵਾਰ ਟੀਮ ਵਿੱਚ ਮੌਕਾ ਮਿਲਿਆ ਹੈ। ਦੋਵੇਂ ਇਸ ਸਾਲ ਅੰਡਰ-19 ਵਿਸ਼ਵ ਕੱਪ ਵਿੱਚ ਭਾਰਤੀ ਟੀਮ ਦਾ ਹਿੱਸਾ ਸਨ।

ਟੀ-20 ਸੀਰੀਜ਼ ਲਈ ਭਾਰਤ ਟੀਮ ਦਾ ਐਲਾਨ

ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ (ਉਪ-ਕਪਤਾਨ), ਦੀਪਤੀ ਸ਼ਰਮਾ, ਸਨੇਹ ਰਾਣਾ, ਜੇਮਿਮਾ ਰੌਡਰਿਗਜ਼, ਸ਼ੈਫਾਲੀ ਵਰਮਾ, ਹਰਲੀਨ ਦਿਓਲ, ਅਮਨਜੋਤ ਕੌਰ, ਅਰੁੰਧਤੀ ਰੈੱਡੀ, ਕ੍ਰਾਂਤੀ ਗੌੜ, ਰੇਣੂਕਾ ਸਿੰਘ ਠਾਕੁਰ, ਰਿਚਾ ਘੋਸ਼ (ਡਬਲਯੂ.ਕੇ.), ਜੀ.ਕਮਲੀਨੀ (ਡਬਲਯੂ.ਕੇ.), ਸ੍ਰੀ ਚਰਣੀ, ਵੈਸ਼ਣਵੀ ਸ਼ਰਮਾ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article