Big News: ਸਿਆਸੀ ਜਗਤ ਤੋਂ ਵੱਡੀ ਖਬਰ, ਕਾਂਗਰਸ ਵੱਲੋਂ ਨਵੀਂਆਂ ਨਿਯੁਕਤੀਆਂ, ਲਿਸਟ ਹੋਈ ਜਾਰੀ…

Must read


Congress Party News: ਸਿਆਸੀ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕਾਂਗਰਸ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਕਾਂਗਰਸ ਨੇ ਆਂਧਰਾ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਧਾਨ ਦੀ ਨਿਯੁਕਤੀ ਕੀਤੀ ਗਈ ਹੈ। ਸ਼੍ਰੀ ਨੂਨੇ ਪਵਨ ਤੇਜਾ ਨਾਇਡੂ (Nune Pavan Teja Naidu) ਨੂੰ ਆਂਧਰਾ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਗੰਤਾ ਗੋਪੀ (Ganta Gopi) ਅਤੇ ਵਿਜੇ ਕੁਮਾਰ ਮੁਰਾਥੋਤੀ (Vijay Kumar Murathoti) ਨੂੰ ਉਪ-ਪ੍ਰਧਾਨ ਵਜੋਂ ਨਿਯੁਕਤੀ ਕੀਤਾ ਗਆ ਹੈ।

ਜਾਣੋ ਪੱਤਰ ਜਾਰੀ ਕਰਦੇ ਹੋਏ ਕੀ ਲਿਖਿਆ…

ਇਸ ਸਬੰਧੀ ਪੱਤਰ ਜਾਰੀ ਕਰਦੇ ਹੋਏ ਇਨ੍ਹਾਂ ਆਗੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਫੇਸਬੁੱਕ ਸਫੇ ਉਤੇ ਪੱਤਰ ਜਾਰੀ ਕਰਦੇ ਹੋਏ ਲਿਖਿਆ ਗਿਆ ਹੈ- ਸ਼੍ਰੀ ਨੂਨੇ ਪਵਨ ਤੇਜਾ ਨਾਇਡੂ ਨੂੰ ਆਂਧਰਾ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਧਾਨ ਵਜੋਂ ਨਿਯੁਕਤ ਹੋਣ ‘ਤੇ ਵਧਾਈਆਂ। ਸ਼੍ਰੀ ਗੰਤਾ ਗੋਪੀ ਅਤੇ ਵਿਜੇ ਕੁਮਾਰ ਮੁਰਾਥੋਤੀ ਨੂੰ ਵੀ ਉਪ-ਪ੍ਰਧਾਨ ਵਜੋਂ ਨਿਯੁਕਤੀਆਂ ਲਈ ਸ਼ੁਭਕਾਮਨਾਵਾਂ। ਸੰਗਠਨ ਨੂੰ ਮਜ਼ਬੂਤ ​​ਕਰਨ ਅਤੇ ਸਮਰਪਣ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਵਿੱਚ ਤੁਹਾਡੇ ਸਾਰਿਆਂ ਦੀ ਵੱਡੀ ਸਫਲਤਾ ਦੀ ਕਾਮਨਾ ਕਰਦੇ ਹਾਂ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



News Source link

- Advertisement -

More articles

- Advertisement -

Latest article