Canada: ਕੈਨੇਡਾ ਦੇ ਬਰਨਬੀ 'ਚ ਪੰਜਾਬੀ ਨੌਜਵਾਨ ਦਾ ਕਤਲ! ਗੋਲੀ ਮਾਰ ਕੇ ਦਿਲਰਾਜ ਸਿੰਘ ਗਿੱਲ ਨੂੰ ਉਤਾਰਿਆ ਮੌਤ ਦੇ ਘਾਟ…ਗੈਂਗ ਵਾਰ ਜਾਂ ਟਾਰਗੇਟ ਕਿਲਿੰਗ? ਪੁਲਿਸ ਕਰ ਰਹੀ ਜਾਂਚ

0
133


ਕੈਨੇਡਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਬਰਨਬੀ ‘ਚ ਪੰਜਾਬੀ ਨੌਜਵਾਨ ਦਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ 28 ਸਾਲ ਦਾ ਨੌਜਵਾਨ, ਜਿਸ ਦੀ ਪਹਿਚਾਣ ਦਿਲਰਾਜ ਸਿੰਘ ਗਿੱਲ ਵਜੋਂ ਹੋਈ ਹੈ, ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਹ ਵੈਂਨਕੂਵਰ ‘ਚ ਰਹਿ ਰਿਹਾ ਸੀ। ਵਾਰਦਾਤ ਵਾਲੀ ਥਾਂ ਤੋਂ ਥੋੜ੍ਹੀ ਦੂਰ ਸੜੀ ਹੋਈ ਕਾਰ ਵੀ ਮਿਲੀ ਹੈ। ਕੈਨੇਡਾ ਪੁਲਿਸ ਨੇ ਟਾਰਗੇਟ ਕਿਲਿੰਗ ਦਾ ਸ਼ੱਕ ਜਤਾਇਆ ਗਿਆ ਹੈ।

 

 

(ਇਹ ਇੱਕ ਤਾਜ਼ਾ ਖ਼ਬਰ ਹੈ ਅਤੇ ਇਸਨੂੰ ਅੱਪਡੇਟ ਕੀਤਾ ਜਾ ਰਿਹਾ ਹੈ। ਕਿਰਪਾ ਕਰਕੇ ਨਵੀਨਤਮ ਅੱਪਡੇਟ ਲਈ ਤਾਜ਼ਾ ਕਰੋ।)

ਹੋਰ ਪੜ੍ਹੋ



News Source link