ਪੰਜਾਬ Canada ਮਾਰਕ ਕਾਰਨੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ By Mehra Media Team March 15, 2025 0 130 Share FacebookXPinterestWhatsApp Must read Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼ October 29, 2026 Manpreet Badal Daughter: ਸਾਬਕਾ ਮੰਤਰੀ ਮਨਪ੍ਰੀਤ ਦੀ ਧੀ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਬਾਦਲ ਸਣੇ ਅਕਾਲੀ-ਭਾਜਪਾ ਆਗੂ ਹੋਏ ਸ਼ਾਮਲ, ਜੰਮੂ ਦੇ ਸ਼ਾਹੀ ਪਰਿਵਾਰ 'ਚ... October 29, 2026 ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ODI ਸੀਰੀਜ਼ ਤੋਂ ਬਾਹਰ ਹੋ ਸਕਦੇ ਭਾਰਤੀ ਤੇਜ਼ ਗੇਂਦਬਾਜ਼ October 29, 2026 Health News : ਪ੍ਰਦੂਸ਼ਣ ਕਾਰਨ ਖੰਘ ਨਹੀਂ ਹੋ ਰਹੀ ਠੀਕ? ਹੋ ਸਕਦੀ ਹੈ ਵੱਡੀ ਪਰੇਸ਼ਾਨੀ, ਜਾਣੋ ਬਚਾਅ ਦੇ ਤਰੀਕੇ October 29, 2026 Mehra Media Teamhttps://punjabimedia.in ਟੋਰਾਂਟੋ, 14 ਮਾਰਚ Mark Carney is sworn in as Canada’s new prime minister ਸਾਬਕਾ ਕੇਂਦਰੀ ਬੈਂਕਰ ਮਾਰਕ ਕਾਰਨੀ ਨੇ ਸ਼ੁੱਕਰਵਾਰ ਨੂੰ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ। ਕਾਰਨੀ ਹੁਣ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਸ਼ੁਰੂ ਕੀਤੀ ਵਪਾਰਕ ਜੰਗ, ਕੈਨੇਡਾ ਦਾ 51ਵੇਂ ਰਾਜ ਵਜੋਂ ਰਲੇਵਾਂ ਤੇ ਸੰਭਾਵੀ ਮੱਧਕਾਲੀ ਚੋਣਾਂ ਦਰਮਿਆਨ ਆਪਣੇ ਮੁਲਕ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰਨਗੇ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਹਲਫ਼ ਲੈਣ ਮਗਰੋਂ ਆਪਣੀ ਸਰਕਾਰ ਦੇ ਮੈਂਬਰਾਂ ਨਾਲ। ਫੋਟੋ: ਰਾਇਟਰਜ਼ ਕਾਰਨੀ (59) ਨੇ ਜਸਟਿਨ ਟਰੂਡੋ ਦੀ ਥਾਂ ਲਈ ਹੈ, ਜਿਨ੍ਹਾਂ ਜਨਵਰੀ ਵਿਚ ਅਸਤੀਫ਼ੇ ਦਾ ਐਲਾਨ ਕੀਤਾ ਸੀ। ਲਿਬਰਲ ਪਾਰਟੀ ਵੱਲੋਂ ਨਵਾਂ ਆਗੂ ਚੁਣੇ ਜਾਣ ਤੱਕ ਟਰੂਡੋ ਸੱਤਾ ਵਿਚ ਬਣੇ ਰਹੇ। ਉਮੀਦ ਕੀਤੀ ਜਾ ਰਹੀ ਹੈ ਕਿ ਕਾਰਨੀ ਆਉਣ ਵਾਲੇ ਦਿਨਾਂ ਜਾਂ ਹਫ਼ਤਿਆਂ ਵਿਚ ਆਮ ਚੋਣਾਂ ਦਾ ਐਲਾਨ ਕਰ ਸਕਦੇ ਹਨ। ਦੱਸ ਦੇਈਏ ਕਿ ਇਸ ਸਾਲ ਚੋਣਾਂ ਵਿਚ ਸੱਤਾਧਾਰੀ ਲਿਬਰਲ ਪਾਰਟੀ ਦੀ ਹਾਰ ਦੀ ਸੰਭਾਵਨਾ ਜਤਾਈ ਜਾ ਰਹੀ ਸੀ, ਪਰ ਟਰੰਪ ਨੇ ਟੈਰਿਫ ਦੇ ਰੂਪ ਵਿਚ ‘ਆਰਥਿਕ ਜੰਗ’ ਦਾ ਐਲਾਨ ਕਰ ਦਿੱਤਾ ਤੇ ਕੈਨੇਡਾ ਦੇ 51ਵੇਂ ਰਾਜ ਵਜੋਂ ਅਮਰੀਕਾ ਵਿਚ ਰਲੇਵੇਂ ਦੀ ਚੇਤਾਵਨੀ ਦਿੱਤੀ। ਹੁਣ ਇਨ੍ਹਾਂ ਬਦਲੇ ਹੋਏ ਸਮੀਕਰਨਾਂ ਕਰਕੇ ਲਿਬਰਲ ਪਾਰਟੀ ਨੂੰ ਚੋਣਾਂ ਵਿਚ ਵੱਡੀ ਲੀਡ ਮਿਲਣ ਦੇ ਦਾਅਵੇ ਕੀਤੇ ਜਾ ਰਹੇ ਹਨ। ਟਰੰਪ ਨੇ ਕੈਨੇਡਾ ਦੇ ਲੋਹੇ ਤੇ ਐਲੂਮੀਨੀਅਮ ਉੱਤੇ 25 ਫੀਸਦ ਟੈਕਸ ਲਾ ਦਿੱਤਾ ਸੀ ਤੇ 2 ਅਪਰੈਲ ਤੋਂ ਸਾਰੇ ਕੈਨੇਡਿਆਈ ਉਤਪਾਦਾਂ ’ਤੇ ਵੱਡੇ ਟੈਕਸ ਲਾਉਣ ਦਾ ਐਲਾਨ ਕੀਤਾ ਹੈ। -ਏਪੀ News Source link TagsCanadaਹਲਫਕਨਡਕਰਨਦਨਪਰਧਨਮਤਰਮਰਕਲਆਵਜ Share FacebookXPinterestWhatsApp Previous articleਸਰੀਰ ਦਾ ਦਰਦ ਵੀ ਬਣ ਸਕਦਾ Depression ਦਾ ਕਾਰਨ, ਖੋਜ 'ਚ ਹੈਰਾਨ ਕਰਨ ਵਾਲੀ ਗੱਲ ਆਈ ਸਾਹਮਣੇNext articleਸੰਗਰੂਰ ਸਿਵਲ ਹਸਪਤਾਲ ’ਚ ਨਾਰਮਲ ਸਲਾਈਨ ਲਗਾਉਣ ਨਾਲ 15 ਮਹਿਲਾ ਮਰੀਜ਼ਾਂ ਦੀ ਸਿਹਤ ਵਿਗੜੀ – Punjabi Tribune - Advertisement - More articles Manpreet Badal Daughter: ਸਾਬਕਾ ਮੰਤਰੀ ਮਨਪ੍ਰੀਤ ਦੀ ਧੀ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਬਾਦਲ ਸਣੇ ਅਕਾਲੀ-ਭਾਜਪਾ ਆਗੂ ਹੋਏ ਸ਼ਾਮਲ, ਜੰਮੂ ਦੇ ਸ਼ਾਹੀ ਪਰਿਵਾਰ 'ਚ... October 29, 2026 Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ October 29, 2026 Punjab News : ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਨਾਲ ਪਰਿਵਾਰ 'ਚ ਪਸਰਿਆ ਮਾਤਮ, ਭੂਆ ਨੂੰ ਮਿਲਣ ਆਇਆ ਸੀ ਨੌਜਵਾਨ October 29, 2026 - Advertisement - Latest article Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼ October 29, 2026 Manpreet Badal Daughter: ਸਾਬਕਾ ਮੰਤਰੀ ਮਨਪ੍ਰੀਤ ਦੀ ਧੀ ਦੀ ਰਿਸੈਪਸ਼ਨ ਪਾਰਟੀ 'ਚ ਸੁਖਬੀਰ ਬਾਦਲ ਸਣੇ ਅਕਾਲੀ-ਭਾਜਪਾ ਆਗੂ ਹੋਏ ਸ਼ਾਮਲ, ਜੰਮੂ ਦੇ ਸ਼ਾਹੀ ਪਰਿਵਾਰ 'ਚ... October 29, 2026 ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ODI ਸੀਰੀਜ਼ ਤੋਂ ਬਾਹਰ ਹੋ ਸਕਦੇ ਭਾਰਤੀ ਤੇਜ਼ ਗੇਂਦਬਾਜ਼ October 29, 2026 Health News : ਪ੍ਰਦੂਸ਼ਣ ਕਾਰਨ ਖੰਘ ਨਹੀਂ ਹੋ ਰਹੀ ਠੀਕ? ਹੋ ਸਕਦੀ ਹੈ ਵੱਡੀ ਪਰੇਸ਼ਾਨੀ, ਜਾਣੋ ਬਚਾਅ ਦੇ ਤਰੀਕੇ October 29, 2026 Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ October 29, 2026