ਕੈਨੇਡਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਬਰਨਬੀ ‘ਚ ਪੰਜਾਬੀ ਨੌਜਵਾਨ ਦਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ 28 ਸਾਲ ਦਾ ਨੌਜਵਾਨ, ਜਿਸ ਦੀ ਪਹਿਚਾਣ ਦਿਲਰਾਜ ਸਿੰਘ ਗਿੱਲ ਵਜੋਂ ਹੋਈ ਹੈ, ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਹ ਵੈਂਨਕੂਵਰ ‘ਚ ਰਹਿ ਰਿਹਾ ਸੀ। ਵਾਰਦਾਤ ਵਾਲੀ ਥਾਂ ਤੋਂ ਥੋੜ੍ਹੀ ਦੂਰ ਸੜੀ ਹੋਈ ਕਾਰ ਵੀ ਮਿਲੀ ਹੈ। ਕੈਨੇਡਾ ਪੁਲਿਸ ਨੇ ਟਾਰਗੇਟ ਕਿਲਿੰਗ ਦਾ ਸ਼ੱਕ ਜਤਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ