ਮੁਹਾਲੀ: ਬੰਬੀਹਾ ਗੈਂਗ ਦੇ ਦੋ ਮੈਂਬਰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ
ਦਰਸ਼ਨ ਸਿੰਘ ਸੋਢੀ
ਮੁਹਾਲੀ, 4 ਅਕਤੂਬਰ
ਪੰਜਾਬ ਪੁਲੀਸ ਦੇ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਮੁਹਾਲੀ ਪੁਲੀਸ ਨਾਲ ਸਾਂਝੇ ਅਪਰੇਸ਼ਨ ਦੌਰਾਨ ਗੈਂਗਸਟਰ ਬੰਬੀਹਾ ਗੈਂਗ ਦੇ...
ਭੌਤਿਕ ਵਿਗਿਆਨ ਦਾ ਨੋਬੇਲ ਪੁਰਸਕਾਰ ਤਿੰਨ ਵਿਗਿਆਨੀਆਂ ਨੂੰ
ਸਟਾਕਹੋਮ, 3 ਅਕਤੂਬਰ
ਭੌਤਿਕ ਵਿਗਿਆਨ ਦਾ ਨੋਬਲ ਪੁਰਸਕਾਰ-2023 ਤਿੰਨ ਵਿਗਿਆਨੀਆਂ ਨੂੰ ਦਿੱਤਾ ਗਿਆ। ਅਮਰੀਕਾ ਵਿੱਚ ਓਹੀਓ ਸਟੇਟ ਯੂਨੀਵਰਸਿਟੀ ਦੇ ਪੀਅਰੇ ਐਗੋਸਟੀਨੀ, ਮੈਕਸ ਪਲੈਂਕ ਇੰਸਟੀਚਿਊਟ...
ਜੰਮੂ ਕਸ਼ਮੀਰ ਦੇ ਰਾਜੌਰੀ ’ਚ ਅਤਿਵਾਦੀਆਂ ਨਾਲ ਮੁਕਾਬਲੇ ’ਚ ਫ਼ੌਜ ਦੇ ਦੋ ਜਵਾਨ ਜ਼ਖ਼ਮੀ
ਰਾਜੌਰੀ/ਜੰਮੂ, 3 ਅਕਤੂਬਰ
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਫ਼ੌਜ ਦੇ ਦੋ ਜਵਾਨ ਜ਼ਖ਼ਮੀ ਹੋ ਗਏ। ਜ਼ਿਲ੍ਹੇ ਦੇ ਜੰਗਲੀ ਖੇਤਰ ਵਿੱਚ...
ਏਸ਼ਿਆਈ ਖੇਡਾਂ: ਤਗ਼ਮੇ ਜਿੱਤ ਪਰਤੇ ਜਸਵਿੰਦਰ ਸਿੰਘ ਦਾ ਨਿੱਘਾ ਸਵਾਗਤ
ਬੀਰਬਲ ਰਿਸ਼ੀ
ਸ਼ੇਰਪੁਰ, 1 ਅਕਤੂਬਰ
19ਵੀਂਆਂ ਏਸ਼ਿਆਈ ਖੇਡਾਂ ਹਾਂਗਜ਼ੂ ’ਚ ਕਿਸ਼ਤੀ ਚਾਲਣ ਵਿੱਚੋਂ ਦੋ ਤਗਮੇ ਜਿੱਤ ਕੇ ਦੁਪਹਿਰ ਸਮੇਂ ਪਰਤੇ ਜਸਵਿੰਦਰ ਸਿੰਘ ਦਾ ਜੱਦੀ ਪਿੰਡ...
ਵਾਇਸ ਐਡਮਿਰਲ ਸੋਬਤੀ ਨੇ ਜਲ ਸੈਨਾ ਸਟਾਫ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਿਆ
ਨਵੀਂ ਦਿੱਲੀ, 1 ਅਕਤੂਬਰ
ਵਾਇਸ ਐਡਮਿਰਲ ਤਰੁਣ ਸੋਬਤੀ ਨੇ ਅੱਜ ਭਾਰਤੀ ਜਲ ਸੈਨਾ ਸਟਾਫ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ...
ਸਵਰਾਜਬੀਰ
ਭਾਰਤ ਵਿਚ ਦੇਸ਼ ਦੇ ਵਿਸ਼ਵ-ਗੁਰੂ ਹੋਣ/ਬਣਨ ਬਾਰੇ ਵੱਡੀ ਪੱਧਰ ’ਤੇ ਵਿਚਾਰ-ਚਰਚਾ ਹੋ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸੰਕਲਪ ਦੇ ਵੱਡੇ ਮੁਦਈ...
ਏਸ਼ਿਆਈ ਖੇਡਾਂ: ਸਕੁਐਸ਼ ’ਚ ਭਾਰਤੀ ਪੁਰਸ਼ ਟੀਮ ਨੇ ਪਾਕਿਸਤਾਨ ਨੂੰ ਹਰਾ ਕੇ ਸੋਨ ਤਗਮਾ ਜਿੱਤਿਆ
ਹਾਂਗਜ਼ੂ, 30 ਸਤੰਬਰ
ਭਾਰਤ ਨੇ ਅੱਜ ਇੱਥੇ ਏਸ਼ਿਆਈ ਖੇਡਾਂ ਦੇ ਪੁਰਸ਼ ਸਕੁਐਸ਼ ਟੀਮ ਮੁਕਾਬਲੇ ‘ਚ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ।
...
ਕਿਰਨ ਬਾਲਿਆਨ ਨੇ ਅਥਲੈਟਿਕਸ ’ਚ ਭਾਰਤ ਲਈ ਪਹਿਲਾ ਤਗ਼ਮਾ ਜਿੱਤਿਆ
ਹਾਂਗਜ਼ੂ, 29 ਸਤੰਬਰ
ਕਿਰਨ ਬਾਲਿਆਨ ਨੇ ਅੱਜ ਇੱਥੇ ਔਰਤਾਂ ਦੇ ਸ਼ਾਟਪੁੱਟ (ਗੋਲਾ ਸੁੱਟਣ) ਮੁਕਾਬਲੇ ’ਚ ਕਾਂਸੀ ਦਾ ਤਗ਼ਮਾ ਜਿੱਤ ਕੇ ਭਾਰਤ ਨੂੰ ਏਸ਼ਿਆਈ ਖੇਡਾਂ...
ਖਾਣ ਵਾਲੀਆਂ ਵਸਤਾਂ ਦੀ ਪੈਕਿੰਗ, ਪਰੋਸਣ ਤੇ ਸਟੋਰੇਜ ਲਈ ਅਖ਼ਬਾਰਾਂ ਦੀ ਵਰਤੋਂ ਨਾ ਕੀਤੀ ਜਾਵੇ: ਫੂਡ ਰੈਗੂਲੇਟਰ
ਨਵੀਂ ਦਿੱਲੀ, 28 ਸਤੰਬਰਫੂਡ ਰੈਗੂਲੇਟਰ ਐੱਫਐੱਸਐੱਸਏਆਈ ਨੇ ਭੋਜਨ ਵਿਕਰੇਤਾਵਾਂ ਅਤੇ ਖਪਤਕਾਰਾਂ ਨੂੰ ਮਹੱਤਵਪੂਰਨ ਸਿਹਤ ਖਤਰਿਆਂ ਦਾ ਹਵਾਲਾ ਦਿੰਦੇ ਹੋਏ ਭੋਜਨ ਪਦਾਰਥਾਂ ਦੀ ਪੈਕਿੰਗ,...
ਜੰਡਿਆਲਾ ਗੁਰੂ ’ਚ ਭਾਜਪਾ ਨੇਤਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ
ਸਿਮਰਤ ਪਾਲ ਸਿੰਘ ਬੇਦੀ
ਜੰਡਿਆਲਾ ਗੁਰੂ, 28 ਸਤੰਬਰ
ਇਥੋਂ ਦੇ ਭਾਜਪਾ ਨੇਤਾ ਰਾਜੀਵ ਕੁਮਾਰ ਮਾਣਾ ਨੂੰ ਬੀਤੀ ਰਾਤ ਕਿਸੇ ਨੰਬਰ ਤੋਂ ਫੋਨ ਕਰਕੇ ਫਿਰੌਤੀ ਮੰਗੀ...
Latest news
- Advertisement -