36.5 C
Patiāla
Sunday, May 19, 2024

CATEGORY

ਦੇਸ਼

ਪੰਜਾਬ ਸਰਕਾਰ ਵੱਲੋਂ ਹੰਸ ਫਾਊਂਡੇਸ਼ਨ ਨਾਲ ਸਮਝੌਤਾ – Punjabi Tribune

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 27 ਫਰਵਰੀਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਲਈ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ...

ਯੂਪੀ ’ਚ ਰਾਜ ਸਭਾ ਚੋਣਾਂ ਦੌਰਾਨ ਅਖਿਲੇਸ਼ ਯਾਦਵ ਨੂੰ ਝਟਕਾ, ਸਪਾ ਦੇ ਚੀਫ ਵ੍ਹਿਪ ਨੇ ਅਸਤੀਫ਼ਾ ਦਿੱਤਾ – Punjabi Tribune

ਲਖਨਊ, 27 ਫਰਵਰੀ ਉੱਤਰ ਪ੍ਰਦੇਸ਼ ਵਿੱਚ ਚੱਲ ਰਹੀਆਂ ਰਾਜ ਸਭਾ ਦੀਆਂ 10 ਸੀਟਾਂ ਲਈ ਚੋਣਾਂ ਦੌਰਾਨ ਸਮਾਜਵਾਦੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਪਾਂਡੇ ਨੇ...

ਜੰਮੂ ਕਸ਼ਮੀਰ ਅਤੇ ਲੱਦਾਖ ’ਚ ਫਸੇ 260 ਯਾਤਰੀਆਂ ਨੂੰ ਹਵਾਈ ਰਸਤੇ ਰਾਹੀਂ ਆਪੋ ਆਪਣੇ ਟਿਕਾਣਿਆਂ ’ਤੇ ਪਹੁੰਚਾਇਆ – Punjabi Tribune

ਜੰਮੂ, 26 ਫਰਵਰੀਇੰਡੀਅਨ ਏਅਰ ਫੋਰਸ (ਆਈਏਐਫ਼) ਨੇ 260 ਯਾਤਰੀਆਂ ਨੂੰ ਜੰਮੂ ਕਸ਼ਮੀਰ ਅਤੇ ਲੱਦਾਖ਼ ਤੋਂ ਹਵਾਈ ਮਾਰਗ ਰਾਹੀਂ ਆਪੋ ਆਪਣੇ ਟਿਕਾਣਿਆਂ ’ਤੇ ਪਹੁੰਚਾਇਆ...

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖਾਂ ਨੂੰ ਪੰਜਾਬ ਦੀ ਜੇਲ੍ਹ ਵਿਚ ਤਬਦੀਲ ਕਰਨ ਬਾਰੇ ਸ਼੍ਰੋਮਣੀ ਕਮੇਟੀ ਵਲੋਂ ਮੁੱਖ ਮੰਤਰੀ ਨੂੰ ਪੱਤਰ – Punjabi Tribune

ਟ੍ਰਿਬਿਉੂਨ ਨਿਉੂਜ਼ ਸਰਵਿਸਅੰਮ੍ਰਿਤਸਰ, 26 ਫਰਵਰੀਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਭੇਜ...

ਮੋਦੀ ਨੇ ਦੇਸ਼ ਦੇ 553 ਰੇਲਵੇ ਸਟੇਸ਼ਨਾਂ ਦਾ ਨਵੀਨੀਕਰਨ ਸ਼ੁਰੂ ਕਰਵਾਇਆ, ਪੰਜਾਬ ਦੇ ਤਿੰਨ ਸਟੇਸ਼ਨ ਵੀ ਸ਼ਾਮਲ – Punjabi Tribune

ਨਵੀਂ ਦਿੱਲੀ, 26 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 41,000 ਕਰੋੜ ਰੁਪਏ ਤੋਂ ਵੱਧ ਦੇ ਕਰੀਬ 2,000 ਰੇਲਵੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ...

ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਨਕਸਲੀ ਹਲਾਕ – Punjabi Tribune

ਕਾਂਕੇਰ (ਛੱਤੀਸਗੜ੍ਹ), 25 ਫਰਵਰੀਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਨਕਸਲੀ ਮਾਰੇ ਗਏ। ਇਹ ਜਾਣਕਾਰੀ ਸਰਕਾਰੀ ਸੂਤਰਾਂ ਨੇ ਦਿੱਤੀ।...

ਸੰਦੇਸ਼ਖਲੀ ਦਾ ਦੌਰਾ ਕਰ ਰਹੇ ਤੱਥ ਖੋਜ ਕਮੇਟੀ ਦੇ ਮੈਂਬਰਾਂ ਨੂੰ ਰੋਕਿਆ – Punjabi Tribune

ਸੰਦੇਸ਼ਖਲੀ (ਪੱਛਮੀ ਬੰਗਾਲ), 25 ਫਰਵਰੀ ਸੰਦੇਸ਼ਖਲੀ ਦਾ ਦੌਰਾ ਕਰ ਰਹੇ ਤੱਥ-ਖੋਜ ਕਮੇਟੀ ਦੇ ਮੈਂਬਰਾਂ ਨੂੰ ਅੱਜ ਭੋਜੇਰਹਾਟ ਦੱਖਣੀ 24 ਪਰਗਨਾ ਵਿਚ ਰੋਕ ਲਿਆ ਗਿਆ।...

ਸੰਯੁਕਤ ਕਿਸਾਨ ਮੋਰਚੇ ਵੱਲੋਂ ਵਿਸ਼ਵ ਵਪਾਰ ਸੰਸਥਾ ਦੀਆਂ ਅਰਥੀਆਂ ਸਾੜਨ ਦਾ ਐਲਾਨ – Punjabi Tribune

ਮੇਜਰ ਸਿੰਘ ਮੱਟਰਾਂ ਭਵਾਨੀਗੜ੍ਹ, 24 ਫਰਵਰੀ ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਫਰਵਰੀ ਨੂੰ ‘ਵਿਸ਼ਵ ਵਪਾਰ ਸੰਸਥਾ ਛੱਡੋ’ ਦਿਵਸ ਵਜੋਂ ਮਨਾਉਣ ਦੇ ਦਿੱਤੇ ਸੱਦੇ ਨੂੰ ਵਧੀਆ...

ਰਾਜਪਾਲ ਵੱਲੋਂ ਪੰਜਾਬ ਸਰਕਾਰ ਦਾ ਬਜਟ ਇਜਲਾਸ ਸੱਦਣ ਨੂੰ ਪ੍ਰਵਾਨਗੀ – Punjabi Tribune

ਆਤਿਸ਼ ਗੁਪਤਾਚੰਡੀਗੜ੍ਹ, 24 ਫਰਵਰੀਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ‘ਆਪ’ ਸਰਕਾਰ ਦੇ ਤੀਜੇ ਤੇ ਵਿੱਤੀ ਵਰ੍ਹੇ 2024-25 ਦੇ ਬਜਟ ਸੈਸ਼ਨ ਨੂੰ ਸੱਦਣ...

ਪੰਜਾਬ ਦੇ ਮੁੱਖ ਸਕੱਤਰ ਨੇ ਦਿੱਲੀ ਚਲੋ ਪ੍ਰਦਰਸ਼ਨ ਦੌਰਾਨ ਜ਼ਖ਼ਮੀ ਹੋਏ ਰਾਜ ਦੇ ਕਿਸਾਨ ਦੀ ਸਪੁਰਦਗੀ ਲਈ ਹਰਿਆਣਾ ਨੂੰ ਪੱਤਰ ਭੇਜਿਆ – Punjabi Tribune

ਚੰਡੀਗੜ੍ਹ, 24 ਫਰਵਰੀ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੂੰ ਪੱਤਰ ਭੇਜ ਕੇ ਪੰਜਾਬ ਦੇ ਕਿਸਾਨ...

Latest news

- Advertisement -