29.6 C
Patiāla
Monday, April 29, 2024

CATEGORY

ਪ੍ਰਵਾਸੀ

ਲੋਕ ਸਭਾ ਚੋਣਾਂ: ਬਸਪਾ ਵੱਲੋਂ ਤਿੰਨ ਉਮੀਦਵਾਰਾਂ ਦਾ ਐਲਾਨ

ਲਖਨਊ, 28 ਅਪਰੈਲ ਬਹੁਜਨ ਸਮਾਜ ਪਾਰਟੀ ਨੇ ਐਤਵਾਰ ਨੂੰ ਲੋਕ ਸਭਾ ਚੋਣਾਂ ਲਈ ਉੱਤਰ ਪ੍ਰਦੇਸ਼ ਤੋਂ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਿਨ੍ਹਾਂ...

‘ਆਪ’ ਦੇ ਲੋਕ ਸਭਾ ਚੋਣ ਪ੍ਰਚਾਰ ਗੀਤ ’ਤੇ ਚੋਣ ਕਮਿਸ਼ਨ ਨੇ ਰੋਕ ਲਾਈ: ਆਤਿਸ਼ੀ

ਨਵੀਂ ਦਿੱਲੀ, 28 ਅਪਰੈਲ ਆਮ ਆਦਮੀ ਪਾਰਟੀ ਨੇ ਅੱਜ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਨੇ ਪਾਰਟੀ ਦੇ ਲੋਕ ਸਭਾ ਚੋਣ ਪ੍ਰਚਾਰ ਗੀਤ ‘ਜੇਲ੍ਹ ਕੇ...

ਆਈਪੀਐੈੱਲ: ਸੈਮਸਨ ਤੇ ਜੁਰੇਲ ਦੇ ਨੀਮ ਸੈਂਕੜਿਆਂ ਸਦਕਾ ਰਾਜਸਥਾਨ ਜੇਤੂ

ਲਖਨਊ, 27 ਅਪਰੈਲਸੰਜੂ ਸੈਮਸਨ (71 ਦੌੜਾਂ) ਤੇ ਧਰੁਵ ਜੁਰੇਲ (52 ਦੌੜਾਂ) ਦੇ ਨੀਮ ਸੈਂਕੜਿਆਂ ਰਾਜਸਥਾਨ ਰੌਇਲਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ’ਚ ਲਖਨਊ...

ਅਨਮੋਲ ਗਗਨ ਮਾਨ ਵੱਲੋਂ ਕੁਰਾਲੀ ਦੀ ਨਵੀਂ ਅਨਾਜ ਮੰਡੀ ਦਾ ਦੌਰਾ

ਪੱਤਰ ਪ੍ਰੇਰਕ ਕੁਰਾਲੀ, 26 ਅਪਰੈਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਸ਼ਹਿਰ ਦੀ ਰੂਪਨਗਰ ਰੋਡ ’ਤੇ ਬਣੀ ਨਵੀਂ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ...

ਹਰ ਚੋਣਾਂ ’ਚ ਹਰਸਿਮਰਤ ਵੱਲੋਂ ਵੋਟਾਂ ਮੰਗਣ ਲਈ ਸਿਰਫ ਏਮਸ ਦਾ ਸਹਾਰਾ ਲੈਣ ਦਾ ਦੋਸ਼

ਸ਼ਗਨ ਕਟਾਰੀਆਬਠਿੰਡਾ, 26 ਅਪਰੈਲਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਪੰਜਾਬ ਟਰੇਡ ਵਿੰਗ ਦੇ ਸੂਬਾ ਪ੍ਰਧਾਨ ਨੀਲ ਗਰਗ ਨੇ ਹਰਸਿਮਰਤ ਕੌਰ ਬਾਦਲ ’ਤੇ ਸਵਾਲਾਂ...

ਚੰਡੀਗੜ੍ਹ ਵਿੱਚ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਨੂੰ ਮੱਠਾ ਹੁੰਗਾਰਾ

ਆਤਿਸ਼ ਗੁਪਤਾਚੰਡੀਗੜ੍ਹ, 25 ਅਪਰੈਲਪੰਜਾਬ ਵਿੱਚ ਨਵੀਂ ਆਬਕਾਰੀ ਨੀਤੀ ਦਾ ਸੇਕ ਚੰਡੀਗੜ੍ਹ ਨੂੰ ਲਗਾਤਾਰ ਦੂਜੇ ਸਾਲ ਵੀ ਲੱਗ ਰਿਹਾ ਹੈ। ਕਿਸੇ ਸਮੇਂ ਚੰਡੀਗੜ੍ਹ ਦੇ...

ਮੋਦੀ ਨੂੰ ਪਤਾ ਲੱਗ ਗਿਆ ਕਿ ਲੋਕ ਸਭਾ ਚੋਣਾਂ ਉਨ੍ਹਾਂ ਦੇ ਹੱਥ ’ਚੋਂ ਨਿਕਲ ਚੁੱਕੀਆਂ ਨੇ: ਰਾਹੁਲ

ਨਵੀਂ ਦਿੱਲੀ, 25 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਗਾਰੰਟੀ ਅਤੇ ‘ਮੋਦੀ ਦੀ ਗਾਰੰਟੀ’...

ਵਿਦਿਆਰਥੀਆਂ ਵੱਲੋਂ ਯੂਜੀਸੀ ਹੈੱਡਕੁਆਟਰ ਅੱਗੇ ਪ੍ਰਦਰਸ਼ਨ

ਪੱਤਰ ਪ੍ਰੇਰਕਨਵੀਂ ਦਿੱਲੀ, 24 ਅਪਰੈਲ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੀ ਅਗਵਾਈ ਹੇਠ ਇਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਹੋਰ ਵਿਦਿਆਰਥੀ ਜਥੇਬੰਦੀਆਂ ਨਾਲ ਮਿਲ...

ਸਿਹਤ ਸੰਭਾਲ: ਲੋਕਾਂ ਸਿਰੋਂ ਵਿੱਤੀ ਬੋਝ ਕਿੰਝ ਘਟੇ

ਸੁਬੀਰ ਰੌਏਵੱਕਾਰੀ ਮੈਡੀਕਲ ਰਸਾਲੇ ‘ਦਿ ਲੈਂਸੇਟ’ ਦੀ ਹਾਲੀਆ ਸੰਪਾਦਕੀ ਵਿੱਚ ਕਿਹਾ ਗਿਆ ਹੈ ਕਿ ਨਰਿੰਦਰ ਮੋਦੀ ਸਰਕਾਰ ਅਧੀਨ ਸਿਹਤ ਸੰਭਾਲ ਖੇਤਰ ਦੀ ਕਾਰਗੁਜ਼ਾਰੀ...

ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ

ਨਵੀਂ ਦਿੱਲੀ, 23 ਅਪਰੈਲ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ (ਐੱਮਡੀ) ਬਾਲਕ੍ਰਿਸ਼ਨ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਨ੍ਹਾਂ...

Latest news

- Advertisement -