33.6 C
Patiāla
Monday, May 20, 2024

CATEGORY

ਖੇਡਾਂ

ਕੀ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਕਲਾਕਾਰ ‘ਸੋਢੀ’ ਨੇ ਗੁੰਮ ਹੋਣ ਦੀ ਯੋਜਨਾ ਖੁਦ ਬਣਾਈ ?

ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 3 ਮਈ ਲੜੀਵਾਰ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿੱਚ ‘ਸੋਢੀ’ ਦੀ ਭੂਮਿਕਾ ਨਾਲ ਮਸ਼ਹੂਰ ਟੈਲੀਵਿਜ਼ਨ ਕਲਾਕਾਰ ਗੁਰਚਰਨ ਸਿੰਘ ਦੇ ਪਿਛਲੇ ਮਹੀਨੇ...

ਮੋਦੀ ਸਰਕਾਰ ਨੇ ਆਮ ਆਦਮੀ ਦਾ ਜੀਵਨ ਨਰਕ ਬਣਾਇਆ: ਮੇਵਾ ਸਿੰਘ

ਸਤਨਾਮ ਸਿੰਘ ਸ਼ਾਹਬਾਦ ਮਾਰਕੰਡਾ, 2 ਮਈ ਲਾਡਵਾ ਦੇ ਵਿਧਾਇਕ ਮੇਵਾ ਸਿੰਘ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਆਮ ਆਦਮੀ ਦਾ ਜੀਵਨ ਨਰਕ ਬਣਾ ਦਿੱਤਾ ਹੈ।...

ਭਾਰਤ ਦਾ ਸੰਵਿਧਾਨ ਧਰਮ ਦੇ ਨਾਂ ’ਤੇ ਵੋਟਾਂ ਮੰਗਣ ਦੀ ਆਗਿਆ ਨਹੀਂ ਦਿੰਦਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਟ੍ਰਿਬਿਊਨ ਨਿਊਜ਼ ਸਰਵਿਸਅੰਮ੍ਰਿਤਸਰ, 2 ਮਈ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਚੋਣਾਂ ਵਿੱਚ ਧਰਮ ਦੇ ਅਧਾਰ ਤੇ ਵੋਟਾਂ ਮੰਗਣ ਸਬੰਧੀ...

ਤੋਹਫ਼ਾ

ਵਰਿੰਦਰ ਸ਼ਰਮਾ ਬਾਰ੍ਹਾਂ-ਤੇਰ੍ਹਾਂ ਸਾਲ ਦਾ ਮੁੰਡਾ ਨੰਦੂ ਸਾਡੇ ਮੁਹੱਲੇ ’ਚ ਬੱਚਿਆਂ ਦੇ ਖਿਡੌਣੇ ਵੇਚਣ ਆਉਂਦਾ। ਪਹਿਲੀ ਵਾਰ ਬੰਸਰੀਆਂ ਵੇਚਣ ਆਇਆ। ਬੰਸਰੀਆਂ ਵੇਚਣ ਦਾ ਉਸ...

ਸਿੱਧੂ ਮੂਸੇਵਾਲਾ ਕਤਲ ਕਾਂਡ ’ਚ 27 ਮੁਲਜ਼ਮਾਂ ’ਤੇ ਦੋਸ਼ ਆਇਦ

ਜੋਗਿੰਦਰ ਸਿੰਘ ਮਾਨਮਾਨਸਾ, 1 ਮਈਪੰਜਾਬੀ ਗਾਇਕ ਤੋਂ ਸਿਆਸਤਦਾਨ ਬਣੇ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਦੇ ਲਗਪਗ 24 ਮਹੀਨਿਆਂ ਬਾਅਦ ਮਾਨਸਾ ਦੀ ਅਦਾਲਤ ਨੇ...

ਮਨੀਸ਼ ਤਿਵਾੜੀ ਵੱਲੋਂ ਸੰਜੇ ਟੰਡਨ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ

ਆਤਿਸ਼ ਗੁਪਤਾ ਚੰਡੀਗੜ੍ਹ, 30 ਅਪਰੈਲ ਚੰਡੀਗੜ੍ਹ ਤੋਂ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਅੱਜ ਭਾਜਪਾ ਉਮਦਵਾਰ ਸੰਜੇ ਟੰਡਨ ਨੂੰ ਗੈਰ-ਸਿਆਸੀ ਮੰਚ ’ਤੇ ਖੁੱਲ੍ਹੀ ਬਹਿਸ...

ਆਈਪੀਐੱਲ: ਮੁੰਬਈ ਵੱਲੋਂ ਲਖਨਊ ਨੂੰ 145 ਦੌੜਾਂ ਦਾ ਟੀਚਾ

ਲਖਨਊ, 30 ਅਪਰੈਲ ਇੱਥੇ ਆਈਪੀਐਲ ਦਾ ਮੈਚ ਮੁੰਬਈ ਇੰਡੀਅਨਜ਼ ਤੇ ਲਖਨਊ ਸੁਪਰਜਾਇੰਟਸ ਦਰਮਿਆਨ ਖੇਡਿਆ ਗਿਆ ਜਿਸ ਵਿਚ ਮੁੰਬਈ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ...

‘ਪੰਜਾਬ ਬਚਾਓ’ ਯਾਤਰਾ ਲਈ ਅਕਾਲੀ ਵਰਕਰਾਂ ’ਚ ਭਾਰੀ ਉਤਸ਼ਾਹ

ਪੱਤਰ ਪ੍ਰੇਰਕ ਐੱਸ.ਏ.ਐੱਸ. ਨਗਰ (ਮੁਹਾਲੀ), 29 ਅਪਰੈਲ ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ...

ਗਾਂਡੇਯ ਵਿਧਾਨ ਸਭਾ ਸੀਟ ਤੋਂ ਕਲਪਨਾ ਸੋਰੇਨ ਨੇ ਭਰੀ ਨਾਮਜ਼ਦਗੀ

ਰਾਂਚੀ, 29 ਅਪਰੈਲਜੇਲ੍ਹ ਵਿੱਚ ਬੰਦ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਨੇ ਸੂਬੇ ਦੀ ਗਾਂਡੇਯ ਵਿਧਾਨ ਸਭਾ ਸੀਟ ਤੋਂ...

ਕਿਸਾਨਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ‘ਆਪ’ ਸਰਕਾਰ: ਆਸ਼ੂ

ਪੱਤਰ ਪ੍ਰੇਰਕ ਪਟਿਆਲਾ, 28 ਅਪਰੈਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨ ਰੁਲ ਰਿਹਾ ਹੈ, ਉਸ ਦੀ...

Latest news

- Advertisement -