CATEGORY

ਪ੍ਰਵਾਸੀ

Punjab News ਸਿਹਤ ਤੇ ਸਿੱਖਿਆ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਪੰਜਾਬ ਸਰਕਾਰ ਦਾ ਮੁੱਖ ਟੀਚਾ: ਚੀਮਾ

ਗੁਰਦੀਪ ਸਿੰਘ ਲਾਲੀ ਸੰਗਰੂਰ, 7 ਮਾਰਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਢਲਾ ਟੀਚਾ ਸਿਹਤ ਅਤੇ ਸਿੱਖਿਆ ਦੇ...

ਮੁੱਕੇਬਾਜ਼ੀ: ਕੌਮੀ ਚੈਂਪੀਅਨਸ਼ਿਪ ਵਿੱਚ ਹਿੱਸਾ ਲੈਣਗੀਆਂ 300 ਤੋਂ ਵੱਧ ਖਿਡਾਰਨਾਂ

ਨਵੀਂ ਦਿੱਲੀ, 6 ਮਾਰਚਗਰੇਟਰ ਨੋਇਡਾ ’ਚ 21 ਤੋਂ 27 ਮਾਰਚ ਤੱਕ ਹੋਣ ਵਾਲੀ ਅੱਠਵੀਂ ਐਲੀਟ ਮਹਿਲਾ ਕੌਮੀ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ 300 ਤੋਂ ਵੱਧ...

ਭਰਾਜ ਖ਼ਿਲਾਫ਼ ਕੇਸ ਦਰਜ ਕਰਾਉਣ ਲਈ ਐੱਸਐੱਸਪੀ ਦਫ਼ਤਰ ਅੱਗੇ ਧਰਨਾ

ਗੁਰਦੀਪ ਸਿੰਘ ਲਾਲੀ ਸੰਗਰੂਰ, 5 ਮਾਰਚ ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਲਈ ਕਥਿਤ ਤੌਰ ’ਤੇ ਪੈਸੇ ਦਾ ਲੈਣ-ਦੇਣ ਹੋਣ ਅਤੇ ਟਰੱਕ ਅਪਰੇਟਰ ਵੱਲੋਂ ਖ਼ੁਦਕੁਸ਼ੀ ਦੀ...

Farmer Protest: ਜ਼ਿਲ੍ਹਾ ਸਕੱਤਰੇਤ ਧਰਨਾ ਦੇਣ ਪੁੱਜੇ ਕਿਸਾਨਾਂ ਨਾਲ ਪੁਲੀਸ ਵੱਲੋਂ ਧੱਕਾ ਮੁੱਕੀ, ਪੱਗਾਂ ਲੱਥੀਆਂ

ਕਿਸਾਨ ਰੋਹ ਅੱਗੇ ਝੁੱਕੀ ਪੁਲੀਸ, ਸਕੱਤਰੇਤ ਅੰਦਰ ਧਰਨਾ ਦੇਣ ’ਚ ਹੋਏ ਸਫਲ ਕਿਸਾਨ ਮਹਿੰਦਰ ਸਿੰਘ ਰੱਤੀਆਂ ਮੋਗਾ, 5 ਮਾਰਚ Farmer Protest: ਇਥੇ ਅੱਜ ਉਸ ਸਮੇਂ ਮਾਹੌਲ...

ਵਿਦੇਸ਼ ਸਕੱਤਰ ਵਿਕਰਮ ਮਿਸਰੀ 7 ਮਾਰਚ ਨੂੰ ਰੂਸ ਜਾਣਗੇ

ਨਵੀਂ ਦਿੱਲੀ, 4 ਮਾਰਚ ਵਿਦੇਸ਼ ਸਕੱਤਰ ਵਿਕਰਮ ਮਿਸਰੀ 7 ਮਾਰਚ ਨੂੰ ਰੂਸ ਜਾਣਗੇ। ਮਿਸਰੀ ਇਸ ਫੇਰੀ ਦੌਰਾਨ ਰੂਸੀ ਹਮਰੁਤਬਾ ਨਾਲ ਵਪਾਰ ਤੇ ਊਰਜਾ ਸਣੇ...

ਆਸਟਰੇਲੀਆ ਦੀ ਖੋਜ ਕਰਨ ਵਾਲੇ ਕੈਪਟਨ ਜੇਮਸ ਕੁੱਕ ਦੇ ਬੁੱਤ ਦੀ ਭੰਨਤੋੜ

ਗੁਰਚਰਨ ਸਿੰਘ ਕਾਹਲੋਂ ਸਿਡਨੀ, 5 ਮਾਰਚ ਆਸਟਰੇਲੀਆ ਦੀ ਖੋਜ ਕਰਨ ਵਾਲੇ ਕੈਪਟਨ ਜੇਮਸ ਕੁੱਕ ਦੇ ਬੁੱਤ ਉੱਤੇ ਲਾਲ ਪੇਂਟ ਸੁੱਟਣ ਤੋਂ ਇਲਾਵਾ ਇਸ ਦੇ...

Punjab News ਮੁੱਖ ਮੰਤਰੀ ਤੇ ਸੰਯੁਕਤ ਕਿਸਾਨ ਮੋਰਚਾ ਵਿਚਾਲੇ ਮੀਟਿੰਗ ਬੇਸਿੱਟਾ, ਮੋਰਚੇ ਦੇ ਆਗੂ 5 ਮਾਰਚ ਨੂੰ ਮਿੱਥੇ ਮੁਤਾਬਕ ਚੰਡੀਗੜ੍ਹ ’ਚ ਦੇਣਗੇ ਧਰਨਾ

ਆਤਿਸ਼ ਗੁਪਤਾ ਚੰਡੀਗੜ੍ਹ, 3 ਮਾਰਚ Punjab CM Bhagwant Mann walks out of meeting with farmer leaders, protest to go ahead ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ...

ਭੋਆ ’ਚ ਇਨਡੋਰ ਸਟੇਡੀਅਮ ਦਾ ਉਦਘਾਟਨ

ਪੱਤਰ ਪ੍ਰੇਰਕ ਪਠਾਨਕੋਟ, 2 ਮਾਰਚ ਬੱਚਿਆਂ ਨੂੰ ਸ਼ੁਰੂ ਤੋਂ ਹੀ ਖੇਡਾਂ ਵਿੱਚ ਤਿਆਰ ਕਰਨ ਲਈ ਪਠਾਨਕੋਟ ਜ਼ਿਲ੍ਹੇ ਅੰਦਰ ਪੰਜ ਖੇਡ ਨਰਸਰੀਆਂ ਸ਼ੁਰੂ ਕੀਤੀਆਂ ਜਾ ਰਹੀਆਂ...

ਸਾਬਕਾ ਮੰਤਰੀ ਵੱਲੋਂ ਟਰੱਕ ਅਪਰੇਟਰ ਦੀ ਮਿਜ਼ਾਜਪੁਰਸ਼ੀ

ਸਰਬਜੀਤ ਸਿੰਘ ਭੰਗੂ ਪਟਿਆਲਾ, 2 ਮਾਰਚ ਟਰੱਕ ਯੂਨੀਅਨ ਭਵਾਨੀਗੜ੍ਹ ਦੀ ਪ੍ਰਧਾਨਗੀ ਦੇ ਵਿਵਾਦ ਦੌਰਾਨ ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਰਾਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਮਨਜੀਤ ਸਿੰਘ...

ਦਿੱਲੀ ਵਿੱਚ 15 ਸਾਲ ਤੋਂ ਵੱਧ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਈਂਧਣ

ਪੱਤਰ ਪ੍ਰੇਰਕਨਵੀਂ ਦਿੱਲੀ, 1 ਮਾਰਚਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਦਿੱਲੀ ਸਰਕਾਰ 31 ਮਾਰਚ ਤੋਂ ਬਾਅਦ ਸ਼ਹਿਰ ਭਰ...

Latest news

- Advertisement -