CATEGORY

ਪ੍ਰਵਾਸੀ

ਸੜਕ ਹਾਦਸਾ ਪੀੜਤਾਂ ਦੇ ਕੈਸ਼ਲੈੱਸ ਇਲਾਜ ਲਈ 14 ਮਾਰਚ ਤੱਕ ਪਾਲਿਸੀ ਬਣਾਏ ਕੇਂਦਰ ਸਰਕਾਰ: ਸੁਪਰੀਮ ਕੋਰਟ

ਨਵੀਂ ਦਿੱਲੀ, 8 ਦਸੰਬਰ ਸੁਪਰੀਮ ਕੋਰਟ ਨੇ ਅੱਜ ਇਕ ਮੀਲਪੱਥਰ ਫੈਸਲੇ ਵਿਚ ਕੇਂਦਰ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਸੜਕ ਹਾਦਸਿਆਂ (ਮੋਟਰ ਐਕਸੀਡੈਂਟ)...

1150 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ

ਗੁਰਦੀਪ ਸਿੰਘ ਟੱਕਰ ਮਾਛੀਵਾੜਾ, 7 ਜਨਵਰੀ ਸਮਾਜ ਸੇਵੀ ਕਾਰਜਾਂ ’ਚ ਮੋਹਰੀ ਸੰਸਥਾ ਐੱਸਜੀਬੀ ਚੈਰੀਟੇਬਲ ਸੁਸਾਇਟੀ ਵੱਲੋਂ ਸਥਾਨਕ ਕਪੂਰ ਪੈਲੇਸ ਵਿਖੇ 1150 ਨਵਜੰਮੀਆਂ ਧੀਆਂ ਦੀ ਲੋਹੜੀ...

Delhi Assembly Elections: ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ਲਈ ਚੋਣਾਂ ਦੀ ਤਾਰੀਖ ਦਾ ਐਲਾਨ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕਚੰਡੀਗੜ੍ਹ, 7 ਜਨਵਰੀਮੁੱਖ ਚੋਣ ਅਧਿਕਾਰੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਤਾਰੀਖ਼ਾਂ ਦਾ ਐਲਾਨ ਕੀਤਾ ਹੈ। ਦਿੱਲੀ ਅਸੈਂਬਲੀ ਦੀਆਂ 70...

ਕੈਨੇਡਾ: ਪ੍ਰਧਾਨ ਮੰਤਰੀ ਜਸਟਿਨ ਟਰੁੂਡੋ ਵੱਲੋਂ ਅਸਤੀਫ਼ੇ ਦਾ ਐਲਾਨ

ਗੁਰਮਲਕੀਅਤ ਸਿੰਘ ਕਾਹਲੋਂਟੋਰਾਂਟੋ, 6 ਜਨਵਰੀਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ(53) ਨੇ ਸੋਮਵਾਰ ਨੂੰ ਸੱਤਾਧਾਰੀ ਲਿਬਰਲ ਪਾਰਟੀ ਦੇ ਆਗੂ ਵਜੋਂ ਅਸਤੀਫੇ ਦਾ ਐਲਾਨ ਕਰਦਿਆਂ...

ਆਰੀਆ ਕਾਲਜ ਦਾ ਇਨਾਮ ਵੰਡ ਸਮਾਗਮ

ਪੱਤਰ ਪ੍ਰੇਰਕ ਸ਼ਾਹਬਾਦ ਮਾਰਕੰਡਾ, 5 ਜਨਵਰੀ ਇੱਥੇ ਸਥਾਨਕ ਆਰੀਆ ਕੰਨਿਆ ਕਾਲਜ ਦੇ ਆਡੀਟੋਰੀਅਮ ਵਿੱਚ ਕਾਲਜ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਹੋਇਆ। ਇਸ ਮੌਕੇ ਸਥਾਨਕ ਵਿਧਾਇਕ...

ਉੜੀਸਾ: ਡੰਪਰ ਨੇ ਕਾਰ ਨੂੰ ਟੱਕਰ ਮਾਰੀ, ਦੋ ਭਾਜਪਾ ਆਗੂ ਹਲਾਕ

ਸੰਬਲਪੁਰ, 5 ਜਨਵਰੀ ਉੜੀਸਾ ਦੇ ਸੰਬਲਪੁਰ ਜ਼ਿਲ੍ਹੇ ਵਿਚ ਅੱਜ ਵੱਡੇ ਤੜਕੇ ਡੰਪਰ ਵੱਲੋਂ ਮਾਰੀ ਟੱਕਰ ਵਿਚ ਕਾਰ ਸਵਾਰ ਦੋ ਭਾਜਪਾ ਆਗੂਆਂ ਦੀ ਮੌਤ ਹੋ...

ਨਸ਼ਿਆਂ ਖਿਲਾਫ਼ ਲੜਾਈ: ਨਵੇਂ ਸਾਲ ’ਚ ਨਵੀਂ ਸ਼ੁਰੂਆਤ

ਜਗਤਾਰ ਸਿੰਘ ਲਾਂਬਾਅੰਮ੍ਰਿਤਸਰ, 4 ਜਨਵਰੀਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਵਾਸਤੇ ਲੋਕਾਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ। ਇਸੇ...

ਯੂਐੱਸ ਐੱਨਐੱਸਏ ਸੁਲੀਵਾਨ ਮਹੱਤਵਪੂਰਨ ਪਹਿਲਕਦਮੀਆਂ ਨੂੰ ਅੰਤਿਮ ਰੂਪ ਦੇਣ ਲਈ ਭਾਰਤ ਆਉਣਗੇ

ਵਾਸ਼ਿੰਗਟਨ, 4 ਜਨਵਰੀਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੈਕ ਸੁਲੀਵਾਨ ਆਪਣੇ ਹਮਰੁਤਬਾ ਅਜੀਤ ਕੇ ਡੋਵਾਲ ਅਤੇ ਹੋਰ ਉੱਚ ਸਰਕਾਰੀ ਅਧਿਕਾਰੀਆਂ ਨਾਲ ਦੁਵੱਲੇ, ਖੇਤਰੀ ਅਤੇ...

ਕਾਂਗਰਸ ਨੇ ਕਾਲਕਾਜੀ ਸੀਟ ਤੋਂ ਮੁੱਖ ਮੰਤਰੀ ਆਤਿਸ਼ੀ ਖਿਲਾਫ਼ ਅਲਕਾ ਲਾਂਬਾ ਨੂੰ ਮੈਦਾਨ ’ਚ ਉਤਾਰਿਆ

ਨਵੀਂ ਦਿੱਲੀ, 3 ਜਨਵਰੀ ਕਾਂਗਰਸ ਨੇ ਦਿੱਲੀ ਅਸੈਂਬਲੀ ਦੀਆਂ ਅਗਾਮੀ ਚੋਣਾਂ ਵਿਚ ਕਾਲਕਾਜੀ ਹਲਕੇ ਤੋਂ ‘ਆਪ’ ਆਗੂ ਤੇ ਮੁੱਖ ਮੰਤਰੀ ਆਤਿਸ਼ੀ ਖਿਲਾਫ਼ ਅਲਕਾ ਲਾਂਬਾ...

ਇਸ਼ਕ ਨੇ ਪਾਕਿਸਤਾਨ ਦੀ ਜੇਲ੍ਹ ’ਚ ਪਹੁੰਚਾਇਆ ਯੂਪੀ ਦਾ ਬਾਬੂ

ਅਲੀਗੜ੍ਹ:ਅਲੀਗੜ੍ਹ ਜ਼ਿਲ੍ਹੇ ਦਾ ਇੱਕ 21 ਸਾਲਾ ਨੌਜਵਾਨ ਸਰਹੱਦ ਪਾਰ ਦੀ ਇੱਕ ਲੜਕੀ ਨਾਲ ਪ੍ਰੇਮ ਸਬੰਧਾਂ ਕਾਰਨ ਪਾਕਿਸਤਾਨ ਦੀ ਜੇਲ੍ਹ ’ਚ ਪਹੁੰਚ ਗਿਆ ਹੈ।...

Latest news

- Advertisement -