CATEGORY

ਪ੍ਰਵਾਸੀ

ਪੰਜਾਬ ਕਲਾ ਮੰਚ ਵੱਲੋਂ ਪ੍ਰਸ਼ਨ-ਉੱਤਰ ਮੁਕਾਬਲੇ

ਸੰਜੀਵ ਬੱਬੀ ਚਮਕੌਰ ਸਾਹਿਬ , 14 ਨਵੰਬਰ ਪੰਜਾਬ ਕਲਾ ਮੰਚ ਵਲੋਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਅਤੇ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਲ ਸਾਹਿਬਜ਼ਾਦਿਆਂ ਨੂੰ ਸਮਰਪਿਤ ਚੌਥਾ ਧਾਰਮਿਕ...

Canada News: ਧਾਰਮਿਕ ਸਥਾਨਾਂ ਨੇੜ ਰੋਸ ਵਿਖਾਵਿਆਂ ‘ਤੇ ਲੱਗੇਗੀ ਰੋਕ, ਦੋ ਨਗਰ ਨਿਗਮਾਂ ਵੱਲੋਂ ਮਤੇ ਪਾਸ

ਗੁਰਮਲਕੀਅਤ ਸਿੰਘ ਕਾਹਲੋਂਵੈਨਕੂਵਰ, 15 ਨਵੰਬਰਕੈਨੇਡਾ ਵਿੱਚ ਭਾਰਤੀ ਵਸੋਂ ਦੀ ਬਹੁਤਾਤ ਵਾਲੇ ਸ਼ਹਿਰ ਬਰੈਂਪਟਨ ਵਿੱਚ ਪਿਛਲੇ ਦਿਨੀਂ ਭਾਰਤੀ ਕੌਂਸਲੇਟ ਅਮਲੇ ਵਲੋਂ ਇਕ ਧਾਰਮਿਕ ਸਥਾਨ...

ਖੇਡਾਂ ਵਤਨ ਪੰਜਾਬ ਦੀਆਂ-3: ਵਾਲੀਬਾਲ ਤੇ ਸ਼ਤਰੰਜ ਦੇ ਸੂਬਾ ਪੱਧਰੀ ਮੁਕਾਬਲੇ ਸ਼ੁੱਕਰਵਾਰ ਤੋਂ

ਨਿੱਜੀ ਪੱਤਰ ਪ੍ਰੇਰਕਜਲੰਧਰ, 14 ਨਵੰਬਰਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ-3 ਦੇ ਸੂਬੇ ਪੱਧਰੀ ਮੁਕਾਬਲਿਆਂ ਤਹਿਤ ਵਾਲੀਬਾਲ (ਸਮੈਸ਼ਿੰਗ) ਅਤੇ ਸ਼ਤਰੰਜ...

ਪੰਜਾਬ ਪੁਲੀਸ ਨੂੰ ਕੈਨੇਡਾ ਤੋਂ ਅਰਸ਼ ਡੱਲਾ ਦੀ ਹਵਾਲਗੀ ਦੀ ਆਸ ਨਹੀਂ

ਮਹਿੰਦਰ ਸਿੰਘ ਰੱਤੀਆਂ ਮੋਗਾ, 13 ਨਵੰਬਰ ਸਿੱਖ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਗਰੋਂ ਕੈਨੇਡਾ ਅਤੇ ਭਾਰਤ ਦੇ ਕੂਟਨੀਤਕ ਸਬੰਧਾਂ ’ਚ ਆਈ ਤਲਖੀ ਕਾਰਨ...

ਬ੍ਰਿਟਿਸ਼ ਕੋਲੰਬੀਆ ਦੇ ਸਾਬਕਾ ਪ੍ਰੀਮੀਅਰ ਜੌਹਨ ਹੌਰਗਨ ਦਾ ਦੇਹਾਂਤ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 13 ਨਵੰਬਰਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਾਬਕਾ ਪ੍ਰੀਮੀਅਰ (ਮੁੱਖ ਮੰਤਰੀ) ਜੌਹਨ ਹੌਰਗਨ (65) ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ...

PM Modi to travel to Brazil next week: ਮੋਦੀ ਜੀ-20 ਸਿਖਰ ਸੰਮੇਲਨ ਲਈ ਅਗਲੇ ਹਫ਼ਤੇ ਜਾਣਗੇ ਬ੍ਰਾਜ਼ੀਲ

ਨਵੀਂ ਦਿੱਲੀ, 12 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਲਾਨਾ ਜੀ20 ਸਿਖਰ ਵਾਰਤਾ ਲਈ ਅਗਲੇ ਹਫ਼ਤੇ ਬ੍ਰਾਜ਼ੀਲ ਜਾਣਗੇ। ਸ੍ਰੀ ਮੋਦੀ 16 ਨਵੰਬਰ ਤੋਂ ਸ਼ੁਰੁੂ ਹੋ...

Manipur Violence: ਮਨੀਪੁਰ ਦੇ ਜਿਰੀਬਾਮ ਵਿੱਚ ਸਥਿਤੀ ਤਣਾਅਪੂਰਨ

ਇੰਫਾਲ , 12 ਨਵੰਬਰManipur Violence: ਮਨੀਪੁਰ ਦੇ ਜਿਰੀਬਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਗਿਆਰਾਂ ਸ਼ੱਕੀ ਅਤਿਵਾਦੀਆਂ ਦੇ ਮਾਰੇ ਜਾਣ ਤੋਂ ਇੱਕ...

Video: ਮਹਾਤਮਾ ਫੂਲੇ ਤੋਂ ਪ੍ਰੇਰਨਾ ਲੈ ਕੇ ਮੋਦੀ ਕਰ ਰਹੇ ਨੇ ਔਰਤਾਂ ਨੂੰ ਸਿੱਖਿਅਤ: ਨਾਇਬ ਸੈਣੀ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 11 ਨਵੰਬਰ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਮਹਾਰਾਸ਼ਟਰ ਪੁੱਜੇ ਹੋਏ ਹਰਿਆਣਾ ਦੇ...

ਟੀ-20: ਦੱਖਣੀ ਅਫਰੀਕਾ ਨੇ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਰਾਇਆ

ਕੇਬੇਰਾ, 10 ਨਵੰਬਰਇਥੇ ਖੇਡੇ ਜਾ ਰਹੇ ਟੀ20 ਮੈਚ ਵਿਚ ਦੱਖਣੀ ਅਫਰੀਕਾ ਨੇ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤ ਦੀਆਂ 124...

ਦਿੱਲੀ ਵਿਚ ਹਵਾ ਪ੍ਰਦੂਸ਼ਣ ਤੋਂ ਕੋਈ ਰਾਹਤ ਨਹੀਂ, ਹਵਾ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ਵਿਚ

ਨਵੀਂ ਦਿੱਲੀ, 10 ਨਵੰਬਰ ਦੀਵਾਲੀ ਤੋਂ 10ਵੇਂ ਦਿਨ ਬਾਅਦ ਵੀ ਕੌਮੀ ਰਾਜਧਾਨੀ ਦਿੱਲੀ ਹਵਾ ਪ੍ਰਦੂਸ਼ਣ ਨੂੰ ਲੈ ਕੇ ਕੋਈ ਰਾਹਤ ਨਹੀਂ ਹੈ। ਐਤਵਾਰ ਸਵੇਰੇ...

Latest news

- Advertisement -