40.4 C
Patiāla
Thursday, May 9, 2024

CATEGORY

ਪੰਜਾਬ

ਫਗਵਾੜਾ ਦੀ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਹੋਸਟਲ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਜਾਨ ਦਿੱਤੀ

ਫਗਵਾੜਾ, 3 ਮਈ ਫਗਵਾੜਾ ’ਚ ਨਿੱਜੀ ਯੂਨੀਵਰਸਿਟੀ ਦੇ 18 ਸਾਲਾ ਵਿਦਿਆਰਥੀ ਨੇ ਆਪਣੇ ਹੋਸਟਲ ਦੀ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕਥਿਤ ਤੌਰ ‘ਤੇ...

ਪੁਲੀਸ ਨੇ ਸਕੂਲਾਂ ਦੀ ਸੁਰੱਖਿਆ ਵਧਾਈ

ਪੱਤਰ ਪ੍ਰੇਰਕ ਨਵੀਂ ਦਿੱਲੀ, 2 ਮਈ ਵਿਦੇਸ਼ੀ ਸੰਚਾਰ ਸਾਧਨਾਂ ਦੀ ਵਰਤੋਂ ਕਰਦੇ ਹੋਏ ਬੀਤੇ ਦਿਨ ਆਈ ਬੰਬ ਦੀ ਝੂਠੀ ਅਫਵਾਹ ਵਾਲੀ ਈਮੇਲ ਕਾਰਨ ਡਰ ਦੇ...

ਇਦੌਰ: ਕਾਂਗਰਸ ਵੱਲੋਂ ‘ਨੋਟਾ’ ਦਾ ਬਟਨ ਦਬਾਉਣ ਦੀ ਅਪੀਲ

ਇੰਦੌਰ, 2 ਮਈਲੋਕ ਸਭਾ ਹਲਕਾ ਇੰਦੌਰ ਤੋਂ ਆਪਣੇ ਉਮੀਦਵਾਰ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁਕਾਬਲੇ ਵਿੱਚੋਂ ਬਾਹਰ ਹੋਈ ਕਾਂਗਰਸ ਨੇ ਸੱਤਾਧਾਰੀ...

ਭਾਜਪਾ ਨੇ ਕੈਸਰਗੰਜ ਲੋਕ ਸਭਾ ਸੀਟ ਤੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਥਾਂ ਉਨ੍ਹਾਂ ਦੇ ਪੁੱਤਰ ਨੂੰ ਉਮੀਦਵਾਰ ਬਣਾਇਆ

ਨਵੀਂ ਦਿੱਲੀ, 2 ਮਈ ਭਾਜਪਾ ਨੇ ਅੱਜ ਕਰਨ ਭੂਸ਼ਣ ਸਿੰਘ ਨੂੰ ਲੋਕ ਸਭਾ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ। ਉਨ੍ਹਾਂ ਉੱਤਰ ਪ੍ਰਦੇਸ਼ ਦੀ ਕੈਸਰਗੰਜ ਸੀਟ...

ਭਾਜਪਾ ਸਰਕਾਰ ਨੇ ਗੁਜਰਾਤ ਨੂੰ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਦਾ ਅੱਡਾ ਬਣਾ ਦਿੱਤਾ: ਕਾਂਗਰਸ

ਨਵੀਂ ਦਿੱਲੀ, 2 ਮਈ ਕਾਂਗਰਸ ਨੇ ਅੱਜ ਦੋਸ਼ ਲਾਇਆ ਕਿ ਭਾਜਪਾ ਸਰਕਾਰ ਨੇ ਗੁਜਰਾਤ ਨੂੰ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਦਾ ਅੱਡਾ ਬਣਾ...

ਗੁਰੂ ਨਾਨਕ ਦੇਵ ’ਵਰਸਿਟੀ ਦੁਨੀਆ ਭਰ ਦੀਆਂ ਸਿਖਰਲੀਆਂ 23 ਫੀਸਦ ਸਰਵੋਤਮ ਯੂਨੀਵਰਸਿਟੀਆਂ ’ਚ ਸ਼ਾਮਲ

ਖੇਤਰੀ ਪ੍ਰਤੀਨਿਧਅੰਮ੍ਰਿਤਸਰ, 1 ਮਈਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਸਰਵੋਤਮ ਯੂਨੀਵਰਸਿਟੀਆਂ ਦੀ ਵਿਸ਼ਵ ਰੈਂਕਿੰਗ 2024 ਵਿੱਚ ਦੁਨੀਆ ਭਰ ਦੀਆਂ ਸਿਖਰਲੀਆਂ 23...

ਆਵਾਰਾ ਕੁੱਤਿਆਂ ਦਾ ਮਾਮਲਾ: ਲੋਕ ਅਦਾਲਤ ਵੱਲੋਂ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼

ਦਰਸ਼ਨ ਸਿੰਘ ਸੋਢੀਐਸ.ਏ.ਐਸ. ਨਗਰ (ਮੁਹਾਲੀ), 1 ਮਈਸਥਾਈ ਲੋਕ ਅਦਾਲਤ ਨੇ ਮੁਹਾਲੀ ਨਗਰ ਨਿਗਮ ਦੇ ਬੈਂਕ ਖਾਤੇ ਕੁਰਕ ਕਰਨ ਦੇ ਆਦੇਸ਼ ਦਿੱਤੇ ਹਨ। ਇਹ...

ਟੀਵੀ ਅਦਾਕਾਰਾ ਰੂਪਾਲੀ ਗਾਂਗੁਲੀ ਭਾਜਪਾ ’ਚ ਸ਼ਾਮਲ

ਨਵੀਂ ਦਿੱਲੀ, 1 ਮਈ ਟੀਵੀ ਅਦਾਕਾਰਾ ਰੂਪਾਲੀ ਗਾਂਗੁਲੀ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਤੋਂ ਪਹਿਲਾਂ ਅੱਜਇੱਥੇ ਭਾਜਪਾ ਵਿੱਚ ਸ਼ਾਮਲ ਹੋ ਗਈ। ਗਾਂਗੁਲੀ ਦੇ...

ਮਈ ਦਿਵਸ ਦੀ ਵਧਦੀ ਅਹਿਮੀਅਤ

ਡਾ. ਹਜ਼ਾਰਾ ਸਿੰਘ ਚੀਮਾਦੁਨੀਆ ਭਰ ਵਿੱਚ ਮਜ਼ਦੂਰ ਦਿਵਸ ਵਜੋਂ ਮਨਾਏ ਜਾਂਦੇ ਪਹਿਲੀ ਮਈ ਦੇ ਦਿਹਾੜੇ ਦਾ ਲਹੂ-ਭਿੱਜਾ ਇਤਿਹਾਸ ਹੈ। ਪਹਿਲੀ ਮਈ 1886 ਨੂੰ...

ਦਹਿਸ਼ਤਗਰਦੀ: ਆਜ ਭਾਰਤ ਘਰ ਮੇਂ ਘੁਸ ਕੇ ਮਾਰਤਾ ਹੈ: ਮੋਦੀ

ਲਾਤੂਰ, 30 ਅਪਰੈਲਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜ਼ੋਰ ਦੇ ਕੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਕੌਮੀ ਸੁਰੱਖਿਆ ’ਤੇ ਦਲੇਰਾਨਾ ਢੰਗ...

Latest news

- Advertisement -