CM ਭਗਵੰਤ ਮਾਨ ਦੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ,ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

Must read


Punjab Cabinet Meeting :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਭਲਕੇ ਸ਼ਨੀਵਾਰ 30.05.2026 ਨੂੰ ਦੁਪਹਿਰ 12:00 ਵਜੇ ਮੁੱਖ ਮੰਤਰੀ ਰਿਹਾਇਸ਼ ਚੰਡੀਗੜ੍ਹ ਵਿਖੇ ਹੋਵੇਗੀ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਨੂੰ ਲੈ ਕੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ। 

CM ਭਗਵੰਤ ਮਾਨ ਦੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ,ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

 

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article