38.5 C
Patiāla
Saturday, June 6, 2026

Coconut water: ਸਰਦੀਆਂ 'ਚ ਕੱਚਾ ਨਾਰੀਅਲ ਖਾਣ ਦੇ ਹੈਰਾਨ ਕਰਨ ਵਾਲੇ ਫਾਇਦੇ

Must read


ਠੰਡ ਦੇ ਦਿਨਾਂ 'ਚ ਕੱਚੇ ਨਾਰੀਅਲ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਇਸ ਵਿੱਚ ਤਾਂਬਾ, ਸੇਲੇਨੀਅਮ, ਆਇਰਨ, ਫਾਸਫੋਰਸ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਜ਼ਿੰਕ ਵਰਗੇ ਕਈ ਖਣਿਜ ਪਾਏ ਜਾਂਦੇ ਹਨ। ਇਹ ਸਭ ਸਰੀਰ ਲਈ ਬਹੁਤ ਜ਼ਰੂਰੀ ਹਨ।

ਠੰਡ ਦੇ ਦਿਨਾਂ ‘ਚ ਕੱਚੇ ਨਾਰੀਅਲ ਦਾ ਸੇਵਨ ਕਰਨ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਇਸ ਵਿੱਚ ਤਾਂਬਾ, ਸੇਲੇਨੀਅਮ, ਆਇਰਨ, ਫਾਸਫੋਰਸ, ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਜ਼ਿੰਕ ਵਰਗੇ ਕਈ ਖਣਿਜ ਪਾਏ ਜਾਂਦੇ ਹਨ। ਇਹ ਸਭ ਸਰੀਰ ਲਈ ਬਹੁਤ ਜ਼ਰੂਰੀ ਹਨ।



News Source link

- Advertisement -

More articles

- Advertisement -

Latest article