27 C
Patiāla
Friday, April 17, 2026

ED files chargesheet against Congress leaders Sonia Gandhi, Rahul Gandhi: ਮਨੀ ਲਾਂਡਰਿੰਗ ਮਾਮਲਾ: ਈਡੀ ਵੱਲੋਂ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਖ਼ਿਲਾਫ਼ ਚਾਰਜਸ਼ੀਟ ਦਾਇਰ

Must read


ਨਵੀਂ ਦਿੱਲੀ, 15 ਅਪਰੈਲ

ਈਡੀ ਨੇ ਨੈਸ਼ਨਲ ਹੈਰਾਲਡ ਕੇਸ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਖ਼ਿਲਾਫ਼ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ।

ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ 9 ਅਪਰੈਲ ਨੂੰ ਦਾਇਰ ਕੀਤੀ ਗਈ ਚਾਰਜਸ਼ੀਟ ਦੀ ਸਮੀਖਿਆ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 25 ਅਪਰੈਲ ’ਤੇ ਪਾ ਦਿੱਤੀ। ਚਾਰਜਸ਼ੀਟ ਵਿਚ ਕਾਂਗਰਸ ਆਗੂ ਸੈਮ ਪਿਤਰੋਦਾ ਅਤੇ ਸੁਮਨ ਦੂਬੇ ਨੂੰ ਵੀ ਮੁਲਜ਼ਮ ਬਣਾਇਆ ਗਿਆ ਹੈ। ਨੈਸ਼ਨਲ ਹੈਰਾਲਡ ਅਖ਼ਬਾਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪਹਿਲਾਂ ਸਾਰੇ ਆਗੂਆਂ ਤੋਂ ਕਈ ਵਾਰ ਪੁੱਛ-ਪੜਤਾਲ ਕੀਤੀ ਗਈ ਸੀ ਅਤੇ ਯੰਗ ਇੰਡੀਅਨ ਕੰਪਨੀ, ਨੈਸ਼ਨਲ ਹੈਰਾਲਡ ਦੇ ਕੰਮਕਾਜ, ਏਜੀਐੱਲ ਨੂੰ ਦਿੱਤੇ ਗਏ ਕਰਜ਼ੇ ਅਤੇ ਹੋਰ ਸਵਾਲ ਪੁੱਛੇ ਗਏ ਸਨ।

 

ਪੀਟੀਆਈ

 



News Source link

- Advertisement -

More articles

- Advertisement -

Latest article