ਪੰਜਾਬ Farmer Protest: ਡੱਲੇਵਾਲ ਨੂੰ ਇਲਾਜ ਲਈ ਮਨਾਉਣ ਗਏ ਡਾਕਟਰ ਨਿਰਾਸ਼ ਪਰਤੇ By Mehra Media Team December 28, 2024 0 145 Share FacebookXPinterestWhatsApp Must read Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼! November 1, 2026 Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ.. November 1, 2026 UN1QUE Cordless Tyre Inflator for Car, Air Compressor with 6000 mAh Battery & DC Cord|150 PSI |Dual Values Display | Smart Preset Modes Air... November 1, 2026 ABP Sanjha Top 10, 31 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... November 1, 2026 Mehra Media Teamhttps://punjabimedia.in ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ ਪਟਿਆਲਾ/ਪਾਤੜਾਂ, 27 ਦਸੰਬਰ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਢਾਬੀਗੁੱਜਰਾਂ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਡਾਕਟਰਾਂ ਨੂੰ ਸਪੱਸ਼ਟ ਤੌਰ ’ਤੇ ਆਖ ਦਿੱਤਾ ਹੈ ਕਿ ਉਹ ਆਪਣਾ ਇਲਾਜ ਨਹੀਂ ਕਰਾਉਣਗੇ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਡੱਲੇਵਾਲ ਨੂੰ ਮਿਲ ਕੇ ਸਰਕਾਰ ਦੀ ਹਮਾਇਤ ਦਾ ਭਰੋਸਾ ਦਿਵਾਇਆ। ਉਨ੍ਹਾਂ ਨਾਲ ਪ੍ਰਿੰਸੀਪਲ ਬੁੱਧ ਰਾਮ, ਮਨਜੀਤ ਬਿਲਾਸਪੁਰੀ ਅਤੇ ਕਰਮਜੀਤ ਅਨਮੋਲ ਆਦਿ ਵੀ ਮੌਜੂਦ ਸਨ। ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਤੋਂ ਮੈਡੀਕਲ ਸੁਪਰਡੈਂਟ ਡਾ. ਗਰੀਸ਼ ਸਾਹਨੀ ਦੀ ਅਗਵਾਈ ਹੇਠ ਪੁੱਜੀ ਡਾਕਟਰਾਂ ਦੀ ਟੀਮ ਨੇ ਡੱਲੇਵਾਲ ਨੂੰ ਇਲਾਜ ਲਈ ਮਨਾਉਣ ਦੇ ਯਤਨ ਕੀਤੇ ਪਰ ਕਿਸਾਨ ਆਗੂ ਨੇ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਉਹ ਮਰਨ ਵਰਤ ਜਾਰੀ ਰੱਖਣਗੇ। ਡਾ. ਸਾਹਨੀ ਨੇ ਡੱਲੇਵਾਲ ਨੂੰ ਕਿਹਾ ਕਿ ਉਹ ਆਪਣਾ ਮਰਨ ਵਰਤ ਭਾਵੇਂ ਜਾਰੀ ਰੱਖਣ ਪਰ ਉਨ੍ਹਾਂ ਨੂੰ ਗਲੂਕੋਜ਼ ਆਦਿ ਰਾਹੀਂ ਦਵਾਈ ਦੇਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਕਿ ਉਨ੍ਹਾਂ ਦਾ ਸੰਘਰਸ਼ ਲੰਮਾ ਚੱਲ ਸਕੇ। ਪਟਿਆਲਾ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਐੱਸਐੱਸਪੀ ਡਾ. ਨਾਨਕ ਸਿੰਘ ਨੇ ਵੀ ਜ਼ੋਰ ਦੇ ਕੇ ਆਖਿਆ ਕਿ ਉਹ ਇਲਾਜ ਕਰਾਉਣ ਸਬੰਧੀ ਸਾਰਿਆਂ ਦੀ ਬੇਨਤੀ ਮੰਨ ਲੈਣ ਪਰ ਡੱਲੇਵਾਲ ਨੇ ਇਹ ਪੇਸ਼ਕਸ਼ ਠੁਕਰਾ ਦਿੱਤੀ। ਇਸ ਦੌਰਾਨ ਡੱਲੇਵਾਲ ਨੇ ਕਿਹਾ ਕਿ ਹਕੂਮਤਾਂ ਦੀਆਂ ਮਾਰੂ ਨੀਤੀਆਂ ਦੇ ਚੱਲਦਿਆਂ ਉਹ ਭਾਵੇਂ ਮਰਜ਼ੀ ਨਾਲ ਜਿਊ ਤਾਂ ਨਹੀਂ ਰਹੇ ਪਰ ਆਪਣੀ ਮਰਜ਼ੀ ਨਾਲ ਮਰ ਤਾਂ ਸਕਣਗੇ। ਉਧਰ ਅੱਜ ਮੀਂਹ ’ਚ ਵੀ ਕਿਸਾਨ ਡਟੇ ਰਹੇ ਜਿਥੇ ਲਗਾਤਾਰ ਇਕੱਠ ਵਧ ਰਿਹਾ ਹੈ। News Source link TagsFarmerProtestਇਲਜਗਏਡਕਟਰਡਲਵਲਨਨਰਸਪਰਤਮਨਉਣਲਈ Share FacebookXPinterestWhatsApp Previous articleEarthquake: ਜੰਮੂ ਕਸ਼ਮੀਰ ’ਚ ਭੂਚਾਲ ਦੇ ਝਟਕੇ – Punjabi TribuneNext articleਯੂਨਾਈਟਿਡ ਸਿੱਖਜ਼ ਵੱਲੋਂ ‘ਗਲਵੱਕੜੀ’ ਸਮਾਗਮ - Advertisement - More articles Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼! November 1, 2026 ABP Sanjha Top 10, 31 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... November 1, 2026 Punjab News: ਪੰਜਾਬ 'ਚ ਵੱਡੀ ਵਾਰਦਾਤ, ਇਸ ਇਲਾਕੇ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸੇਵਾਦਾਰ ਦੀ ਮੌਤ, ਡੇਰਾ ਬਿਆਸ ਦਾ ਦੂਜਾ ਸੇਵਾਦਾਰ ਗੰਭੀਰ ਜ਼ਖਮੀ… October 31, 2026 - Advertisement - Latest article Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼! November 1, 2026 Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ.. November 1, 2026 UN1QUE Cordless Tyre Inflator for Car, Air Compressor with 6000 mAh Battery & DC Cord|150 PSI |Dual Values Display | Smart Preset Modes Air... November 1, 2026 ABP Sanjha Top 10, 31 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... November 1, 2026 ਪਿਆਕੜਾਂ ਨੂੰ ਵੱਡਾ ਝਟਕਾ, ਹੁਣ ਹੋਰ ਮਹਿੰਗੀ ਮਿਲੇਗੀ ਸ਼ਰਾਬ, ਹਰੇਕ ਬੋਤਲ ‘ਤੇ ਦੇਣਗੇ ਪੈਣਗੇ ਵੱਧ ਪੈਸੇ; ਜਾਣੋ ਨਵੇ October 31, 2026