ਵਿਦੇਸ਼ Farmer Protest: ਬੱਸ ਹਾਦਸੇ ’ਚ ਫ਼ੌਤ ਹੋਈਆਂ ਕੋਠਾ ਗੁਰੂ ਦੀਆਂ ਤਿੰਨੋਂ ਕਿਸਾਨ ਬੀਬੀਆਂ ਕਿਸਾਨੀ ਸੰਘਰਸ਼ ਨਾਲ ਜੁੜੀਆਂ By Mehra Media Team January 4, 2025 0 151 Share FacebookXPinterestWhatsApp Must read Heart Attack: ਦੁਖਦ ਖਬਰ, ਮੈਡਲ ਲੈਂਦੇ ਸਮੇਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਮੌਕੇ 'ਤੇ ਮੌਤ… November 2, 2026 ਝਾਰਖੰਡ ’ਚ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ,15 ਪੁਲਿਸ ਮੁਲਾਜ਼ਮ Suspend; ਜਾਣੋ ਪੂਰਾ ਮਾਮਲਾ November 2, 2026 Jalandhar News: ਜਲੰਧਰ ਦੇ ਨਾਮੀ ਹੋਟਲ 'ਤੇ ਪੁਲਿਸ ਨੇ ਮਾਰਿਆ ਛਾਪਾ, ਮੱਚ ਗਈ ਹਫੜਾ-ਦਫੜੀ, ਮੌਕੇ ਤੋਂ ਭੱਜਿਆ ਸਟਾਫ, ਫਿਰ… November 2, 2026 SAD News: ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ… November 2, 2026 Mehra Media Teamhttps://punjabimedia.in ਰਾਜਿੰਦਰ ਸਿੰਘ ਮਰਾਹੜਭਗਤਾ ਭਾਈ, 4 ਜਨਵਰੀ ਪਿੰਡ ਕੋਠਾ ਗੁਰੂ ਤੋਂ ਟੋਹਾਣਾ (ਹਰਿਆਣਾ) ਵਿੱਚ ਕਿਸਾਨ ਮਹਾਪੰਚਾਇਤ ’ਚ ਸ਼ਾਮਲ ਹੋਣ ਜਾ ਰਹੀ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਬੱਸ ਅੱਜ ਸਵੇਰੇ ਬਠਿੰਡਾ-ਬਰਨਾਲਾ ਹਾਈਵੇਅ ’ਤੇ ਸੰਘਣੀ ਧੁੰਦ ਕਾਰਨ ਹਾਦਸਾਗ੍ਰਸਤ ਹੋ ਗਈ। ਹਾਦਸੇ ਵਿੱਚ ਫ਼ੌਤ ਹੋਈਆਂ ਤਿੰਨੋਂ ਕਿਸਾਨ ਬੀਬੀਆਂ ਪਿਛਲੇ ਲੰਬੇ ਸਮੇਂ ਤੋਂ ਕਿਸਾਨੀ ਸੰਘਰਸ਼ ਨਾਲ ਨੇੜਿਓਂ ਜੁੜੀਆਂ ਹੋਈਆਂ ਸਨ। ਸਰਬਜੀਤ ਕੌਰ ਪਿੰਡ ਕੋਠਾ ਗੁਰੂ ਦੀਆਂ ਇਨ੍ਹਾਂ ਮਹਿਲਾਵਾਂ ਵਿੱਚ ਜਸਵੀਰ ਕੌਰ (70), ਸਰਬਜੀਤ ਕੌਰ (60) ਤੇ ਬਲਵੀਰ ਕੌਰ (65) ਸ਼ਾਮਲ ਹਨ। ਬਲਵੀਰ ਕੌਰ ਇਹ ਕਿਸਾਨ ਬੀਬੀਆਂ ਬੀਕੇਯੂ ਏਕਤਾ (ਉਗਰਾਹਾਂ) ਦੀਆਂ ਸਰਗਰਮ ਮੈਂਬਰ ਸਨ ਤੇ ਹਰ ਕਿਸਾਨੀ ਮੋਰਚੇ ’ਚ ਹੁੰਮ-ਹੁੰਮਾ ਕੇ ਪਹੁੰਚਦੀਆਂ ਸਨ। ਇਨ੍ਹਾਂ ਕਿਸਾਨ ਬੀਬੀਆਂ ਨੇ ਦਿੱਲੀ ਵਿੱਚ ਚੱਲੇ ਕਿਸਾਨ ਮੋਰਚੇ ’ਚ ਵੀ ਪੂਰੀ ਸਰਗਰਮੀ ਨਾਲ ਭਾਗ ਲਿਆ ਸੀ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪਿੰਡ ਕੋਠਾ ਗੁਰੂ ਵਿੱਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਕਿਸਾਨ ਆਗੂ ਸੁਰਜੀਤ ਸਿੰਘ ਸੀਤਾ ਨੇ ਦੱਸਿਆ ਕਿ ਬੱਸ ਅੱਜ ਸਵੇਰੇ ਪਿੰਡ ਕੋਠਾ ਗੁਰੂ ਤੋਂ ਟੋਹਾਣਾ ਲਈ ਰਵਾਨਾ ਹੋਈ ਸੀ। ਇਸ ਵਿੱਚ ਪਿੰਡ ਦੇ ਕੁੱਲ 54 ਕਿਸਾਨ ਸਵਾਰ ਸਨ। ਤਿੰਨਾਂ ਕਿਸਾਨ ਬੀਬੀਆਂ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ 32 ਕਿਸਾਨ ਅਤੇ ਬੀਬੀਆਂ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਤਿੰਨੋਂ ਮਹਿਲਾਵਾਂ ਸਧਾਰਨ ਕਿਸਾਨੀ ਪਰਿਵਾਰਾਂ ਨਾਲ ਸਬੰਧਿਤ ਸਨ। ਇਸ ਦੌਰਾਨ ਬੀ.ਕੇ.ਯੂ (ਉਗਰਾਹਾਂ) ਦੇ ਸੀਨੀਅਰ ਆਗੂ ਸ਼ਿੰਗਾਰਾ ਸਿੰਘ ਮਾਨ, ਬਸੰਤ ਸਿੰਘ ਕੋਠਾ ਗੁਰੂ, ਜਸਪਾਲ ਸਿੰਘ ਪਾਲਾ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਮ੍ਰਿਤਕ ਕਿਸਾਨ ਔਰਤਾਂ ਦੇ ਵਾਰਸਾਂ ਨੂੰ 10 ਲੱਖ ਰੁਪਏ ਮੁਆਵਜ਼ਾ, ਇੱਕ ਜੀਅ ਪ੍ਰਤੀ ਪਰਿਵਾਰ ਨੂੰ ਸਰਕਾਰੀ ਨੌਕਰੀ, ਪੀੜਤ ਪਰਿਵਾਰਾਂ ਦਾ ਸਰਕਾਰੀ ਤੇ ਗ਼ੈਰ-ਸਰਕਾਰੀ ਕਰਜ਼ਾ ਖ਼ਤਮ ਕਰੇ। ਇਸ ਤੋਂ ਇਲਾਵਾ ਜ਼ਖ਼ਮੀ ਕਿਸਾਨਾਂ ਨੂੰ ਯੋਗ ਮੁਆਵਜ਼ਾ ਤੇ ਮੁਫ਼ਤ ਇਲਾਜ ਕੀਤਾ ਜਾਵੇ। ਕੈਪਸ਼ਨ: ਜਸਵੀਰ ਕੌਰ, ਸਰਬਜੀਤ ਕੌਰ ਤੇ ਬਲਵੀਰ ਕੌਰ News Source link TagsFarmerProtestਸਘਰਸ਼ਹਈਆਹਦਸਕਸਨਕਠਗਰਚਜੜਆਤਨਦਆਨਲਫਤਬਸਬਬਆ Share FacebookXPinterestWhatsApp Previous articleਸੂਰਤ ਹਵਾਈ ਅੱਡੇ ’ਤੇ ਸੀਆਈਐੱਸਐੱਫ ਜਵਾਨ ਨੇ ਖ਼ੁਦ ਨੂੰ ਗੋਲੀ ਮਾਰੀNext articleਕਾਰ ਚਲਾਉਣੀ ਸਿੱਖ ਰਹੇ ਨੌਜਵਾਨ ਨੇ ਦੁਕਾਨ ਨੇੜੇ ਬੈਠੇ ਵਿਅਕਤੀਆਂ ’ਤੇ ਗੱਡੀ ਚਾੜ੍ਹੀ - Advertisement - More articles ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ November 2, 2026 Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼ October 29, 2026 US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ October 28, 2026 - Advertisement - Latest article Heart Attack: ਦੁਖਦ ਖਬਰ, ਮੈਡਲ ਲੈਂਦੇ ਸਮੇਂ ਨੌਜਵਾਨ ਨੂੰ ਆਇਆ ਹਾਰਟ ਅਟੈਕ, ਮੌਕੇ 'ਤੇ ਮੌਤ… November 2, 2026 ਝਾਰਖੰਡ ’ਚ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ,15 ਪੁਲਿਸ ਮੁਲਾਜ਼ਮ Suspend; ਜਾਣੋ ਪੂਰਾ ਮਾਮਲਾ November 2, 2026 Jalandhar News: ਜਲੰਧਰ ਦੇ ਨਾਮੀ ਹੋਟਲ 'ਤੇ ਪੁਲਿਸ ਨੇ ਮਾਰਿਆ ਛਾਪਾ, ਮੱਚ ਗਈ ਹਫੜਾ-ਦਫੜੀ, ਮੌਕੇ ਤੋਂ ਭੱਜਿਆ ਸਟਾਫ, ਫਿਰ… November 2, 2026 SAD News: ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ… November 2, 2026 ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ November 2, 2026