ਦੇਸ਼ Football: ਸੁਨੀਲ ਛੇਤਰੀ ਵੱਲੋਂ ਮੈਦਾਨ ’ਚ ਮੁੜ ਉਤਰਨ ਦਾ ਫ਼ੈਸਲਾ – Punjabi Tribune By Mehra Media Team March 7, 2025 0 129 Share FacebookXPinterestWhatsApp Must read ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 18, 2026 FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ August 18, 2026 ਹੋਟਲ ‘ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC ‘ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; August 18, 2026 Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ ! August 18, 2026 Mehra Media Teamhttps://punjabimedia.in ਨਵੀਂ ਦਿੱਲੀ, 6 ਮਾਰਚ ਭਾਰਤੀ ਫੁਟਬਾਲ ਦੇ ਮਹਾਨ ਖਿਡਾਰੀ ਸੁਨੀਲ ਛੇਤਰੀ ਨੇ ਮੁੜ ਤੋਂ ਮੈਦਾਨ ’ਚ ਉਤਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਪਿਛਲੇ ਸਾਲ ਕੌਮਾਂਤਰੀ ਫੁਟਬਾਲ ਤੋਂ ਸੰਨਿਆਸ ਲੈ ਲਿਆ ਸੀ ਜਿਸ ਮਗਰੋਂ ਭਾਰਤੀ ਟੀਮ ’ਚ ਖਲਾਅ ਪੈਦਾ ਹੋ ਗਿਆ ਸੀ। ਆਲ ਇੰਡੀਆ ਫੁਟਬਾਲ ਫੈਡਰੇਸ਼ਨ ਨੇ ‘ਐਕਸ’ ’ਤੇ ਕਿਹਾ ਕਿ ਸੁਨੀਲ ਛੇਤਰੀ ਦੁਬਾਰਾ ਭਾਰਤੀ ਟੀਮ ਵੱਲੋਂ ਖੇਡਣਗੇ। ਉਨ੍ਹਾਂ ਕਿਹਾ ਕਿ ਉਹ ਇਸੇ ਮਹੀਨੇ ਹੋਣ ਵਾਲੇ ਦੋਸਤਾਨਾ ਕੌਮਾਂਤਰੀ ਮੈਚਾਂ ’ਚ ਭਾਰਤੀ ਟੀਮ ਦਾ ਹਿੱਸਾ ਹੋਣਗੇ। ਸ਼ਿਲੌਂਗ ਦੇ ਜਵਾਹਰਲਾਲ ਨਹਿਰੂ ਸਟੇਡੀਅਮ ’ਚ ਭਾਰਤੀ ਟੀਮ ਦੋ ਮੈਚ ਖੇਡੇਗੀ। -ਪੀਟੀਆਈ News Source link TagsFootballPunjabiTribuneਉਤਰਨਸਨਲਚਛਤਰਦਫਸਲਮਦਨਮੜਵਲ Share FacebookXPinterestWhatsApp Previous articleਟੈਟੂ ਬਣਵਾਉਂਦੇ ਹੋ ਤਾਂ ਸੰਭਲ ਜਾਓ, ਨਹੀਂ ਤਾਂ ਜਕੜ ਲਵੇਗਾ ਆਹ ਕੈਂਸਰ, ਰਿਸਰਚ 'ਚ ਹੋਇਆ ਖੁਲਾਸਾNext articleਸਾਊਦ ਸ਼ਕੀਲ ‘ਟਾਈਮ ਆਊਟ’’ ਹੋਣ ਵਾਲਾ ਪਹਿਲਾ ਪਾਕਿਸਤਾਨੀ ਬੱਲੇਬਾਜ਼ ਬਣਿਆ - Advertisement - More articles ਹੋਟਲ ‘ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC ‘ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; August 18, 2026 ਭਾਜਪਾ ‘ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ… August 17, 2026 Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾ August 17, 2026 - Advertisement - Latest article ABP Sanjha Top 10, 17 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 18, 2026 FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ August 18, 2026 ਹੋਟਲ ‘ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC ‘ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; August 18, 2026 Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ ! August 18, 2026 ਵੱਡੀ ਖ਼ਬਰ ! ਬ੍ਰਾਹਮਣ ਭਲਾਈ ਬੋਰਡ ਦੇ ਚੇਅਰਮੈਨ ਨਾਲ ਵਾਪਰਿਆ ਦਰਦਨਾਕ ਹਾਦਸਾ , ਹੋਈ ਮੌਤ August 18, 2026