Indian Embassy Safety Advisory: 'ਤੁਰੰਤ ਛੱਡ ਦਿਓ ਈਰਾਨ….', ਜੰਗਬੰਦੀ ਤੋਂ ਬਾਅਦ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ

Must read


Indian Embassy Safety Advisory: ਈਰਾਨ ਵਿੱਚ ਵਧਦੇ ਟਕਰਾਅ ਦੇ ਵਿਚਕਾਰ ਤਹਿਰਾਨ ਵਿੱਚ ਭਾਰਤੀ ਦੂਤਾਵਾਸ ਨੇ ਬੁੱਧਵਾਰ ਨੂੰ ਇੱਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ। ਇਸ ਵਿੱਚ ਈਰਾਨ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਦੇਸ਼ ਛੱਡਣ ਦੀ ਸਲਾਹ ਦਿੱਤੀ ਗਈ ਹੈ। ਦੂਤਾਵਾਸ ਨੇ ਐਮਰਜੈਂਸੀ ਅਤੇ ਤਾਲਮੇਲ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤੇ ਹਨ।

ਐਡਵਾਈਜ਼ਰੀ ਵਿੱਚ ਕੀ ਕਿਹਾ?

ਦੂਤਾਵਾਸ ਦੀ ਸਲਾਹ ਵਿੱਚ ਕਿਹਾ ਗਿਆ ਹੈ, “7 ਅਪ੍ਰੈਲ, 2026 ਦੀ ਐਡਵਾਈਜ਼ਰੀ ਅਤੇ ਹਾਲ ਹੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਈਰਾਨ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕਾਂ ਨੂੰ ਦੂਤਾਵਾਸ ਦੇ ਮਾਰਗਦਰਸ਼ਨ ਅਤੇ ਸੁਝਾਏ ਗਏ ਰੂਟਾਂ ਦੀ ਪਾਲਣਾ ਕਰਦੇ ਹੋਏ, ਜਲਦੀ ਤੋਂ ਜਲਦੀ ਈਰਾਨ ਛੱਡਣ ਦੀ ਸਖ਼ਤ ਸਲਾਹ ਦਿੱਤੀ ਜਾਂਦੀ ਹੈ।”

 ਐਡਵਾਈਜ਼ਰੀ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਦੂਤਾਵਾਸ ਨਾਲ ਸਲਾਹ-ਮਸ਼ਵਰੇ ਕੀਤਿਆਂ ਬਿਨਾਂ ਕਿਸੇ ਵੀ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਯਾਤਰਾ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਜਾਣੀ ਚਾਹੀਦੀ।

ਨੋਟ  : –  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਪੜ੍ਹੋ



News Source link

- Advertisement -

More articles

- Advertisement -

Latest article