ਪ੍ਰਵਾਸੀ IV fluid issue: ਮਮਤਾ ਸਰਕਾਰ ਵੱਲੋਂ ਸੀਆਈਡੀ ਜਾਂਚ ਦੇ ਹੁਕਮ By Mehra Media Team January 13, 2025 0 123 Share FacebookXPinterestWhatsApp Must read ਹੁਣ ਨਹੀਂ ਹੋਵੇਗੀ 3 ਦਿਨਾਂ ਦੀ ਹੜਤਾਲ, ਕੀ ਅੱਜ ਖੁੱਲ੍ਹੇ ਰਹਿਣਗੇ ਬੈਂਕ ਜਾਂ ਹੋਵੇਗੀ ਛੁੱਟੀ? September 28, 2026 ABP Sanjha Top 10, 28 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ –... September 28, 2026 Punjab News: ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ… September 28, 2026 MP ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਨੂੰ ਲੈ ਕੇ ਪਿਤਾ ਤਰਸੇਮ ਸਿੰਘ ਨੇ ਦਿੱਤਾ ਵੱਡਾ ਬਿਆਨ ,ਜਾਣੋ ਕੀ ਕਿਹਾ September 28, 2026 Mehra Media Teamhttps://punjabimedia.in ਕੋਲਕਾਤਾ, 13 ਜਨਵਰੀ ਪੱਛਮੀ ਬੰਗਾਲ ਦੀ ਸਰਕਾਰ ਨੇ ਮਿਆਦ ਪੁੱਗੀ ਦਵਾਈ ਵਰਤਣ ਕਾਰਨ ਇੱਕ ਮਹਿਲਾ ਦੀ ਮੌਤ ਅਤੇ ਤਿੰਨ ਹੋਰਾਂ ਦੀ ਹਾਲਤ ਗੰਭੀਰ ਹੋਣ ਦੇ ਮਾਮਲੇ ਦੀ ਸੀਆਈਡੀ ਤੋਂ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ। ਮੁੱਖ ਸਕੱਤਰ ਮਨੋਜ ਪੰਤ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਜ਼ੱਚਾ-ਬੱਚਾ ਹਸਪਤਾਲ ਵਿੱਚ ਮਿਆਦ ਪੁੱਗੇ ‘IV fluid’ ਦੀ ਵਰਤੋਂ ਕਾਰਨ ਮਰੀਜ਼ਾਂ ਦੀ ਹਾਲਤ ਵਿਗੜ ਗਈ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਸਿਹਤ ਵਿਭਾਗ ਵੱਲੋਂ ਬਣਾਈ ਗਈ 13 ਮੈਂਬਰੀ ਕਮੇਟੀ ਵੀ ਇਸ ਮਾਮਲੇ ਦੀ ਜਾਂਚ ਕਰੇਗੀ ਅਤੇ ਇਸ ਘਟਨਾ ਲਈ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਫ਼ੈਸਲਾ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਲਿਆ ਗਿਆ ਹੈ। ਪੰਤ ਨੇ ਕਿਹਾ, ‘‘ਅਸੀਂ ਸੀਆਈਡੀ ਨੂੰ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ। ਉਹ ਸਾਰੇ ਪਹਿਲੂਆਂ ਦੀ ਘੋਖ ਕਰਨਗੇ ਅਤੇ ਇਹ ਪਤਾ ਲਗਾਉਣਗੇ ਕਿ ਕੀ ਪ੍ਰਕਿਰਿਆ ਵਿੱਚ ਖਾਮੀਆਂ ਸਨ ਅਤੇ ਕੀ SOPs (ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ) ਦਾ ਸਹੀ ਢੰਗ ਨਾਲ ਪਾਲਣ ਕੀਤਾ ਗਿਆ ਸੀ ਜਾਂ ਨਹੀਂ।’’ ਉਨ੍ਹਾਂ ਕਿਹਾ ਕਿ ਸੀਆਈਡੀ ਨੂੰ ਦਿੰਨ ਦਿਨਾਂ ਵਿੱਚ ਮਾਮਲੇ ਦੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। -ਪੀਟੀਆਈ News Source link #fluid #issue #ਮਮਤ #ਸਰਕਰ #ਵਲ #ਸਆਈਡ #ਜਚ #ਦ #ਹਕਮ TagsfluidIssueਸਆਈਡਸਰਕਰਹਕਮਜਚਦਮਮਤਵਲ Share FacebookXPinterestWhatsApp Previous articleਮੇਰੀ ਫਿਲਮ 'ਚ ਕੋਈ Violence ਨਹੀਂ,,,,Next articlePunjab Police: ਪੰਜਾਬ ’ਚ 27 ਤੱਕ ਸਾਰੇ ਪੁਲੀਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ - Advertisement - More articles ਸਹਿਮੇ ਲੋਕ: ਰਾਸ਼ਨ ਦੀਆਂ ਦੁਕਾਨਾਂ ਅਤੇ ਪੈਟਰੋਲ ਪੰਪਾਂ ’ਤੇ ਲੱਗੀ ਭੀੜ May 9, 2025 ਰੌਬਰਟ ਪ੍ਰੀਵੋਸਟ ਪਹਿਲੇ ਅਮਰੀਕੀ ਪੋਪ ਬਣੇ May 9, 2025 ਸਕੂਲ ਵਿੱਚ ਅਨਾਜ ਘਪਲੇ ਸਬੰਧੀ ਵਿਜੀਲੈਂਸ ਤੇ ਉੱਚ ਅਧਿਕਾਰੀਆਂ ਨੂੰ ਪੱਤਰ May 8, 2025 - Advertisement - Latest article ਹੁਣ ਨਹੀਂ ਹੋਵੇਗੀ 3 ਦਿਨਾਂ ਦੀ ਹੜਤਾਲ, ਕੀ ਅੱਜ ਖੁੱਲ੍ਹੇ ਰਹਿਣਗੇ ਬੈਂਕ ਜਾਂ ਹੋਵੇਗੀ ਛੁੱਟੀ? September 28, 2026 ABP Sanjha Top 10, 28 September 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ –... September 28, 2026 Punjab News: ਲੁਧਿਆਣਾ 'ਚ ਫਰਜ਼ੀ DSP ਬਲਾਤਕਾਰ ਮਾਮਲੇ 'ਚ ਗ੍ਰਿਫ਼ਤਾਰ, ਵਰਦੀ ਪਾ ਕੇ ਸਮਾਜਿਕ ਸਮਾਗਮਾਂ 'ਚ ਹੁੰਦਾ ਸੀ ਸ਼ਾਮਲ, ਔਰਤ ਨੂੰ ਝਾਂਸੇ 'ਚ ਲੈ… September 28, 2026 MP ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ਨੂੰ ਲੈ ਕੇ ਪਿਤਾ ਤਰਸੇਮ ਸਿੰਘ ਨੇ ਦਿੱਤਾ ਵੱਡਾ ਬਿਆਨ ,ਜਾਣੋ ਕੀ ਕਿਹਾ September 28, 2026 ਪੁਲਿਸ ਪ੍ਰਸ਼ਾਸਨ ‘ਚ ਮੱਚਿਆ ਹੜਕੰਪ, ਬੈਂਕ ਘੁਟਾਲੇ ‘ਚ IAS ਦਾ ਨਾਮ, ਦਿੱਲੀ ਤੋਂ ਬੁਲਾਉਂਦੇ ਸੀ ਡਾਂਸਰਾਂ; ਜਾਣੋ… September 28, 2026