Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ…

0
20


Jassie Gill Mother Death: ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਇੰਡਸਟਰੀ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਵੀ ਸੋਗ ਦਾ ਮਾਹੌਲ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਮਸ਼ਹੂਰ ਗਾਇਕ ਅਤੇ ਅਦਾਕਾਰ ਜੱਸੀ ਗਿੱਲ ਦੇ ਮਾਤਾ ਰਵਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ। ਇਸ ਖਬਰ ਦੇ ਸਾਹਮਣੇ ਆਉਂਦੇ ਹੀ ਮਾਤਮ ਪਸਰਿਆ ਹੋਇਆ ਹੈ। 

ਜਾਣਕਾਰੀ ਲਈ ਦੱਸ ਦੇਈਏ ਕਿ ਕਲਾਕਾਰ ਦੀ ਮਾਤਾ ਰਵਿੰਦਰ ਪਿਛਲੇ 6 ਮਹੀਨਿਆਂ ਤੋਂ ਬੀਮਾਰ ਚੱਲ ਰਹੇ ਸੀ। ਦਰਅਸਲ, ਉਹ ਕੈਂਸਰ ਵਰਗੀ ਵੱਡੀ ਬਿਮਾਰੀ ਨਾਲ ਪੀੜਿਤ ਸਨ। ਲੰਬੇ ਸਮੇਂ ਤੋਂ ਚੱਲ ਰਹੀ ਇਸ ਬੀਮਾਰੀ ਤੋਂ ਉਹ ਜ਼ਿੰਦਗੀ ਦੀ ਜੰਗ ਹਾਰ ਗਏ ਅਤੇ ਅੱਜ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦੱਸ ਦੇਈਏ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ 28 ਜੁਲਾਈ ਨੂੰ ਕੀਤਾ ਜਾਏਗਾ।

Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 



News Source link