ਦੇਸ਼ J&K Fashion show: ਰਮਜ਼ਾਨ ਦੌਰਾਨ ਗੁਲਮਰਗ ’ਚ ਫੈਸ਼ਨ ਸ਼ੋਅ ਕਰਵਾਉਣ ਦੀ ਆਲੋਚਨਾ – Punjabi Tribune By Mehra Media Team March 10, 2025 0 131 Share Facebook Twitter Pinterest WhatsApp Must read Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ… August 9, 2026 Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ? August 9, 2026 Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ, ਜਾਣੋ ਕੌਣ ਲੈ ਸਕਦਾ ਹੈ ਲਾਭ August 9, 2026 LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ… August 9, 2026 Mehra Media Teamhttps://punjabimedia.in ਸ੍ਰੀਨਗਰ, 9 ਮਾਰਚ ਰਮਜ਼ਾਨ ਦੇ ਮਹੀਨੇ ਵਿੱਚ ਸਰਦੀਆਂ ਦੇ ਸੈਲਾਨੀ ਸਥਾਨ ਗੁਲਗਰਮ ਵਿੱਚ ਕਰਵਾਏ ਗਏ ਫੈਸ਼ਨ ਸ਼ੋਅ ਦੀ ਚੁਫੇਰਿਓਂ ਆਲੋਚਨਾ ਹੋਈ ਹੈ। ਕਸ਼ਮੀਰ ਦੇ ਮੀਰਵਾਇਜ਼ ਉਮਰ ਫਾਰੂਖ ਨੇ ਕਿਹਾ ਕਿ ਸੈਲਾਨੀਆਂ ਨੂੰ ਹੁਲਾਰਾ ਦੇਣ ਦੇ ਨਾਂ ’ਤੇ ਅਸ਼ਲੀਲਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਫਾਰੂਖ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਇਹ ਬੇਹੱਦ ਸ਼ਰਮਨਾਕ ਹੈ! ਰਮਜ਼ਾਨ ਦੇ ਪਵਿੱਤਰ ਮਹੀਨਿਆਂ ਵਿੱਚ ਗੁਲਮਰਗ ਵਿੱਚ ਇੱਕ ਅਸ਼ਲੀਲ ਫੈਸ਼ਨ ਸ਼ੋਅ ਕਰਵਾਇਆ ਗਿਆ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਵਾਇਰਲ ਹੋਈਆਂ ਹਨ, ਜਿਨ੍ਹਾਂ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਹੈ। ਸੂਫ਼ੀ ਸੰਤ ਸੰਸਕ੍ਰਿਤੀ ਅਤੇ ਲੋਕਾਂ ਦੇ ਡੂੰਘੇ ਧਾਰਮਿਕ ਦ੍ਰਿਸ਼ਟੀਕੋਣ ਲਈ ਜਾਣੀ ਜਾਂਦੀ ਘਾਟੀ ਵਿੱਚ ਇਸ ਨੂੰ ਕਿਵੇਂ ਬਰਦਾਸ਼ਤ ਕੀਤਾ ਜਾ ਸਕਦਾ ਹੈ?’’ ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਸ਼ਾਮਲ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਮੀਰਵਾਇਜ਼ ਨੇ ਕਿਹਾ, ‘‘ਇਸ ਵਿੱਚ ਸ਼ਾਮਲ ਲੋਕਾਂ ਨੂੰ ਤੁਰੰਤ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ। ਸੈਲਾਨੀਆਂ ਨੂੰ ਹੁਲਾਰਾ ਦੇਣ ਦੇ ਨਾਂ ’ਤੇ ਅਜਿਹੀ ਅਸ਼ਲੀਲਤਾ ਕਸ਼ਮੀਰ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।’’ ਸਮਾਜ ਸੇਵੀ ਰਾਜਾ ਮੁਜ਼ੱਫਰ ਭੱਟ ਨੇ ਇਸ ਪ੍ਰੋਗਰਾਮ ਨੂੰ ਕਸ਼ਮੀਰ ਦੀਆਂ ਨੈਤਿਕ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਦੱਸਿਆ। -ਪੀਟੀਆਈ News Source link TagsFASHIONPunjabiShowTribuneਆਲਚਨਸ਼ਅਕਰਵਉਣਗਲਮਰਗਚਦਦਰਨਫਸ਼ਨਰਮਜਨ Share Facebook Twitter Pinterest WhatsApp Previous articlePunjabi News Update: ਪੰਜਾਬੀ ਸੰਗੀਤ ਕੰਪਨੀ ਦਾ ਨਿਰਮਾਤਾ ਪਿੰਕੀ ਧਾਲੀਵਾਲ ਗ੍ਰਿਫ਼ਤਾਰNext articleBofors case: ਪੱਤਰਕਾਰ ਨੇ ਸੀਬੀਆਈ ਨੂੰ ਸਬੂਤ ਜਨਤਕ ਕਰਨ ਲਈ ਕਿਹਾ - Advertisement - More articles Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ, ਜਾਣੋ ਕੌਣ ਲੈ ਸਕਦਾ ਹੈ ਲਾਭ August 9, 2026 ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਕਈ ਮਕਾਨਾਂ ‘ਚ ਪਈਆਂ ਤਰੇੜਾਂ, August 9, 2026 ਪੁਲਿਸ ਵਿਭਾਗ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ… August 9, 2026 - Advertisement - Latest article Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਹੈੱਡਮਾਸਟਰ ਦਾ ਬੇਰਹਿਮੀ ਨਾਲ ਕਤਲ, ਬਦਮਾਸ਼ਾਂ ਨੇ ਕੁਹਾੜੀ ਅਤੇ ਕਿਰਚ ਨਾਲ ਬੁਰੀ ਤਰ੍ਹਾਂ ਵੱਢਿਆ… August 9, 2026 Post Meal Sleepiness : ਖਾਣਾ ਖਾਣ ਤੋਂ ਬਾਅਦ ਕਿਉਂ ਆਉਂਦੀ ਹੈ ਨੀਂਦ? ਸਰੀਰ 'ਚ ਕੀ ਹੁੰਦਾ ਹੈ ? August 9, 2026 Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ, ਜਾਣੋ ਕੌਣ ਲੈ ਸਕਦਾ ਹੈ ਲਾਭ August 9, 2026 LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ… August 9, 2026 Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ August 9, 2026