ਪੰਜਾਬ Kho Kho World cup: ਭਾਰਤ ਤੇ ਨੇਪਾਲ ਦੀਆਂ ਪੁਰਸ਼ ਤੇ ਮਹਿਲਾ ਟੀਮਾਂ ਫਾਈਨਲ ’ਚ By Mehra Media Team January 19, 2025 0 135 Share Facebook Twitter Pinterest WhatsApp Must read Punjab ਦੀਆਂ ਚਾਰ ਨਗਰ ਕੌਂਸਲਾਂ ਲਈ 13 ਜੂਨ ਨੂੰ ਪੈਣਗੀਆਂ ਵੋਟਾਂ , ਕੱਲ੍ਹ ਤੋਂ ਦਾਖਲ ਹੋਣਗੀਆਂ ਨਾਮਜ਼ਦਗੀਆਂ ,ਪੜ੍ਹੋ ਪੂਰਾ ਸ਼ਡਿਊਲ May 30, 2026 ਸਿਆਸਤ ਤੋਂ ਵੱਡੀ ਖਬਰ, ਮਸ਼ਹੂਰ ਆਗੂ ਭਰਾ ਸਣੇ ਗ੍ਰਿਫ਼ਤਾਰ; ਘਰੋਂ 27 ਲੱਖ ਰੁਪਏ ਨਕਦੀ-626 ਕਾਰਤੂਸ ਸਮੇਤ 52 ਬੋਤਲਾ May 30, 2026 SC ਨੇ ਵਿਨੇਸ਼ ਫੋਗਾਟ ਨੂੰ ਏਸ਼ੀਅਨ ਗੇਮਜ਼ ਟ੍ਰਾਇਲ ‘ਚ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ, WFI ਦੀ ਪਟੀਸ਼ਨ ਖਾਰਜ May 30, 2026 Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ… May 30, 2026 Mehra Media Teamhttps://punjabimedia.in ਨਵੀਂ ਦਿੱਲੀ, 18 ਜਨਵਰੀ ਭਾਰਤੀ ਮਹਿਲਾ ਤੇ ਪੁਰਸ਼ ਟੀਮਾਂ ਇੱਥੇ ਇੰਦਰਾ ਗਾਂਧੀ ਇਨਡੋਰ ਸਟੇਡੀਅਮ ਵਿੱਚ ਹੋ ਰਹੇ ਖੋ ਖੋ ਵਿਸ਼ਵ ਕੱਪ 2025 ਵਿੱਚ ਅੱਜ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਫਾਈਨਲ ਵਿੱਚ ਪਹੁੰਚ ਗਈਆਂ ਹਨ। ਮਹਿਲਾ ਟੀਮ ਨੇ ਸੈਮੀ ਫਾਈਨਲ ਮੁਕਾਬਲੇ ’ਚ ਦੱਖਣੀ ਅਫਰੀਕਾ ਨੂੰ 66-16, ਜਦਕਿ ਪੁਰਸ਼ ਟੀਮ ਨੇ ਵੀ ਦੱਖਣੀ ਅਫ਼ਰੀਕਾ ਨੂੰ 62-42 ਨਾਲ ਹਰਾ ਕੇ ਟੂਰਨਾਮੈਂਟ ਦੇ ਪਹਿਲੇ ਗੇੜ ਦੇ ਖ਼ਿਤਾਬੀ ਮੁਕਾਬਲੇ ਵਿੱਚ ਜਗ੍ਹਾ ਬਣਾਈ। ਹੁਣ ਦੋਵੇਂ ਪੁਰਸ਼ ਤੇ ਮਹਿਲਾ ਟੀਮਾਂ ਫਾਈਨਲ ਵਿੱਚ ਨੇਪਾਲ ਨਾਲ ਭਿੜਨਗੀਆਂ। ਨੇਪਾਲ ਦੀ ਮਹਿਲਾ ਟੀਮ ਨੇ ਸੈਮੀ ਫਾਈਨਲ ਵਿੱਚ ਯੁਗਾਂਡਾ ਨੂੰ 89-18 ਨਾਲ ਹਰਾਇਆ ਜਦਕਿ ਪੁਰਸ਼ ਵਰਗ ਵਿੱਚ ਨੇਪਾਲ ਨੇ ਇਰਾਨ ਨੂੰ 72-20 ਨਾਲ ਹਰਾ ਕੇ ਖਿਤਾਬੀ ਮੁਕਾਬਲੇ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। -ਪੀਟੀਆਈ News Source link TagsCupKhoworldਚਟਮਤਦਆਨਪਲਪਰਸਫਈਨਲਭਰਤਮਹਲ Share Facebook Twitter Pinterest WhatsApp Previous articlePunjab News ਕਿਸਾਨਾਂ ਵੱਲੋਂ ਰੂਪਨਗਰ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਿਰੋਧ – Punjabi TribuneNext articleਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਪੁੱਜੀ ਪੁਲੀਸ ਪਾਰਟੀ ’ਤੇ ਹਮਲਾ - Advertisement - More articles Punjab ਦੀਆਂ ਚਾਰ ਨਗਰ ਕੌਂਸਲਾਂ ਲਈ 13 ਜੂਨ ਨੂੰ ਪੈਣਗੀਆਂ ਵੋਟਾਂ , ਕੱਲ੍ਹ ਤੋਂ ਦਾਖਲ ਹੋਣਗੀਆਂ ਨਾਮਜ਼ਦਗੀਆਂ ,ਪੜ੍ਹੋ ਪੂਰਾ ਸ਼ਡਿਊਲ May 30, 2026 Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ… May 30, 2026 ABP Sanjha Top 10, 29 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... May 29, 2026 - Advertisement - Latest article Punjab ਦੀਆਂ ਚਾਰ ਨਗਰ ਕੌਂਸਲਾਂ ਲਈ 13 ਜੂਨ ਨੂੰ ਪੈਣਗੀਆਂ ਵੋਟਾਂ , ਕੱਲ੍ਹ ਤੋਂ ਦਾਖਲ ਹੋਣਗੀਆਂ ਨਾਮਜ਼ਦਗੀਆਂ ,ਪੜ੍ਹੋ ਪੂਰਾ ਸ਼ਡਿਊਲ May 30, 2026 ਸਿਆਸਤ ਤੋਂ ਵੱਡੀ ਖਬਰ, ਮਸ਼ਹੂਰ ਆਗੂ ਭਰਾ ਸਣੇ ਗ੍ਰਿਫ਼ਤਾਰ; ਘਰੋਂ 27 ਲੱਖ ਰੁਪਏ ਨਕਦੀ-626 ਕਾਰਤੂਸ ਸਮੇਤ 52 ਬੋਤਲਾ May 30, 2026 SC ਨੇ ਵਿਨੇਸ਼ ਫੋਗਾਟ ਨੂੰ ਏਸ਼ੀਅਨ ਗੇਮਜ਼ ਟ੍ਰਾਇਲ ‘ਚ ਹਿੱਸਾ ਲੈਣ ਦੀ ਦਿੱਤੀ ਇਜਾਜ਼ਤ, WFI ਦੀ ਪਟੀਸ਼ਨ ਖਾਰਜ May 30, 2026 Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ… May 30, 2026 BJP ਤੋਂ ਬਾਅਦ ਕਾਂਗਰਸ ‘ਚ ਵੱਡੇ ਫੇਰਬਦਲ ਦੀ ਤਿਆਰੀ! ਕਾਂਗਰਸ ਹਾਈਕਮਾਨ ਨੇ ਸੱਦ ਲਈ ਮੀਟਿੰਗ, ਹੋ ਸਕਦਾ ਵੱਡਾ ਐਲਾਨ May 30, 2026