Hacklink

Hacklink

Hacklink

Hacklink panel

Hacklink

Hacklink

Hacklink Panel

Hacklink Panel

Hacklink

Hacklink

Hacklink

Hacklink

Hacklink

Buy Hacklink

Hacklink

Hacklink

Hacklink satın al

Hacklink Panel

Hacklink Panel

Hacklink

Hacklink

Hacklink panel

Hacklink satın al

Hacklink Panel

Hacklink

Hacklink panel

Masal oku

Hacklink panel

Hacklink panel

Illuminati

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Masal Oku

Backlink paketleri

Hacklink satın al

Hacklink panel

Hacklink satın al

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink panel

Hacklink Panel

Hacklink Panel

Hacklink Panel

Hacklink Panel

Hacklink Panel

Hacklink Panel

Hacklink Panel

Hacklink Panel

Hacklink Panel

Hacklink panel

Hacklink panel

Hacklink panel

Hacklink giriş

vdcasino

vdcasino

holiganbet

Hacking Forum

jojobet giriş

sapanca escort

marsbahis

holiganbet

vidobet

holiganbet güncel giriş

jojobet

casinolevant

holiganbet güncel giriş

efesbet

jojobet

holiganbet giriş

holiganbet giriş

grandpashabet

efesbet giriş

jojobet

Hacklink Panel

Bahisnow

jojobet

jojobet

betebet

antalya dedektör

casibom

32.1 C
Patiāla
Thursday, August 13, 2026

Lucknow ਕੋਚਿੰਗ ਸੈਂਟਰ ‘ਚ ਅੱਗ ਲੱਗਣ ਕਾਰਨ ਹੁਣ ਤੱਕ 15 ਬੱਚਿਆਂ ਦੀ ਮੌਤ, PM ਸਮੇਤ ਕਈ ਲੀਡਰਾਂ ਨੇ ਜਤਾਇਆ ਦੁੱਖ

Must read


Lucknow Coaching Fire : ਲਖਨਊ ਦੇ ਅਲੀਗੰਜ ਇਲਾਕੇ ਵਿੱਚ ਸੋਮਵਾਰ ਦੁਪਹਿਰ ਇੱਕ ਕਮਰਸ਼ੀਅਲ ਕੰਪਲੈਕਸ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ ਕਰੀਬ 15 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਅੱਗ ਇਮਾਰਤ ਵਿੱਚ ਚੱਲ ਰਹੇ ਇੱਕ ਕੋਚਿੰਗ ਸੈਂਟਰ ਵਿੱਚ ਲੱਗੀ, ਜਿਸ ਤੋਂ ਬਾਅਦ ਪੂਰੀ ਇਮਾਰਤ ਅੱਗ ਦੀ ਲਪੇਟ ਵਿੱਚ ਆ ਗਈ। ਇਮਾਰਤ ਵਿੱਚ ਪੈੱਟ ਸ਼ਾਪ, ਲਾਇਬ੍ਰੇਰੀ, ਗੇਮਿੰਗ ਜ਼ੋਨ ਅਤੇ ਕੋਚਿੰਗ ਸੈਂਟਰ ਚੱਲ ਰਹੇ ਸਨ। ਇਸ ਦੁਖਦਾਈ ਘਟਨਾ ’ਤੇ ਦੇਸ਼ ਭਰ ਤੋਂ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ।

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਜਤਾਇਆ ਦੁੱਖ

ਭਾਰਤ ਦੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਕਿਹਾ ਕਿ ਲਖਨਊ ਵਿੱਚ ਹੋਈ ਭਿਆਨਕ ਅੱਗ ਦੀ ਘਟਨਾ ਵਿੱਚ ਕਈ ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ।  ਮੈਂ ਦੁਖੀ ਪਰਿਵਾਰਾਂ ਪ੍ਰਤੀ ਆਪਣੀ ਦਿਲੀ ਹਮਦਰਦੀ ਪ੍ਰਗਟ ਕਰਦੀ ਹਾਂ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੀ ਹਾਂ।”

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਦੁੱਖ ਪ੍ਰਗਟਾਇਆ

ਰਾਜਨਾਥ ਸਿੰਘ ਨੇ ਐਕਸ ’ਤੇ ਪੋਸਟ ਕਰਦਿਆਂ ਕਿਹਾ ਕਿ ਲਖਨਊ ਦੇ ਅਲੀਗੰਜ ਇਲਾਕੇ ਵਿੱਚ ਕੋਚਿੰਗ ਸੈਂਟਰ ਵਿੱਚ ਅੱਗ ਲੱਗਣ ਕਾਰਨ ਵਾਪਰਿਆ ਹਾਦਸਾ ਬਹੁਤ ਹੀ ਦੁਖਦਾਈ ਹੈ। ਮੇਰੀਆਂ ਸੰਵੇਦਨਾਵਾਂ ਉਹਨਾਂ ਪਰਿਵਾਰਾਂ ਨਾਲ ਹਨ ,ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਰਾਹੁਲ ਗਾਂਧੀ ਨੇ ਜਤਾਇਆ ਦੁੱਖ

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ  “ਲਖਨਊ ਦੇ ਇੱਕ ਕੋਚਿੰਗ ਸੈਂਟਰ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਕਈ ਲੋਕਾਂ ਦੀ ਮੌਤ ਅਤੇ ਜ਼ਖਮੀ ਹੋਣ ਦੀ ਖ਼ਬਰ ਬਹੁਤ ਦੁਖਦਾਈ ਹੈ। ਮੈਂ ਸਾਰੇ ਦੁਖੀ ਪਰਿਵਾਰਾਂ ਨਾਲ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ ਅਤੇ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਦੀ ਉਮੀਦ ਕਰਦਾ ਹਾਂ।”

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਜਤਾਇਆ ਦੁੱਖ

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਕਿਹਾ ਕਿ ਮੈਨੂੰ ਹੁਣੇ ਹੀ ਲਖਨਊ ਵਿੱਚ ਵਾਪਰੀ ਇਸ ਦੁਖਦਾਈ ਅੱਗ ਦੀ ਘਟਨਾ ਬਾਰੇ ਜਾਣਕਾਰੀ ਮਿਲੀ ਹੈ। ਇਸ ਦੀ ਚਪੇਟ ਵਿੱਚ ਆ ਕੇ ਕੁਝ ਬੱਚਿਆਂ ਦੀ ਮੌਤ ਹੋ ਗਈ ਹੈ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਾ ਹਾਂ। ਉਨ੍ਹਾਂ ਨੇ ਐਕਸ ’ਤੇ ਪੋਸਟ ਕਰਦਿਆਂ ਕਿਹਾ ਕਿ ਲਖਨਊ ਵਿੱਚ ਅੱਗ ਕਾਰਨ ਹੋਈ ਜਾਨੀ ਨੁਕਸਾਨ ਦੀ ਘਟਨਾ ਬਹੁਤ ਹੀ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲੀ ਹੈ। ਮੈਂ ਪ੍ਰਭੂ ਸ੍ਰੀ ਰਾਮ ਅੱਗੇ ਅਰਦਾਸ ਕਰਦਾ ਹਾਂ ਕਿ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਅਤੇ ਜ਼ਖ਼ਮੀਆਂ ਨੂੰ ਜਲਦੀ ਸਿਹਤਯਾਬੀ ਬਖ਼ਸ਼ਣ।

 ਮੱਲਿਕਾਰਜੁਨ ਖੜਗੇ ਨੇ ਕੀ ਕਿਹਾ? 

ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਕਿਹਾ ਕਿ ਲਖਨਊ ਦੇ ਕੋਚਿੰਗ ਸੈਂਟਰ ਵਿੱਚ ਅੱਗ ਲੱਗਣ ਕਾਰਨ ਕਈ ਲੋਕਾਂ ਦੀ ਮੌਤ ਬਹੁਤ ਹੀ ਦੁਖਦਾਈ ਅਤੇ ਦਿਲ ਨੂੰ ਝੰਝੋੜ ਦੇਣ ਵਾਲੀ ਹੈ। ਪੀੜਤ  ਪਰਿਵਾਰਾਂ ਨਾਲ ਮੇਰੀਆਂ ਡੂੰਘੀਆਂ ਸੰਵੇਦਨਾਵਾਂ ਹਨ। ਕਾਂਗਰਸ ਪਾਰਟੀ ਸਾਰੇ ਦੁਖੀ ਪਰਿਵਾਰਾਂ ਅਤੇ ਜ਼ਖਮੀਆਂ ਦੇ ਨਾਲ ਖੜ੍ਹੀ ਹੈ। ਮੈਂ ਵਿਛੜੀਆਂ ਆਤਮਾਵਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ ਅਤੇ ਜ਼ਖਮੀਆਂ ਦੀ ਜਲਦੀ ਅਤੇ ਪੂਰੀ ਸਿਹਤਯਾਬੀ ਦੀ ਕਾਮਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਜਤਾਇਆ ਦੁੱਖ

ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਸੰਦੇਸ਼ ਵਿੱਚ ਕਿਹਾ ਗਿਆ ਕਿ ਲਖਨਊ ਵਿੱਚ ਅੱਗ ਦੀ ਘਟਨਾ ਵਿੱਚ ਲੋਕਾਂ ਦੀ ਮੌਤ ਤੋਂ ਮੈਂ ਬਹੁਤ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਪੀੜਤ ਪਰਿਵਾਰਾਂ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ। ਬਚਾਅ ਕਾਰਜ ਜਾਰੀ ਹੈ ਅਤੇ ਅਧਿਕਾਰੀ ਹਰ ਸੰਭਵ ਮਦਦ ਮੁਹੱਈਆ ਕਰਵਾ ਰਹੇ ਹਨ।

ਮਾਇਆਵਤੀ ਦਾ ਵੀ ਆਇਆ ਬਿਆਨ

ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਨੇ ਕਿਹਾ ਕਿ ਲਖਨਊ ਦੇ ਇੱਕ ਕੋਚਿੰਗ ਸੈਂਟਰ ਵਿੱਚ ਹੋਏ ਅੱਗ ਕਾਂਡ ਵਿੱਚ ਕਈ ਲੋਕਾਂ ਦੀ ਮੌਤ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਘਟਨਾ ਬਹੁਤ ਹੀ ਦੁਖਦਾਈ ਹੈ। ਇਸ ਤਰ੍ਹਾਂ ਦੀਆਂ ਘਟਨਾਵਾਂ ਕਈ ਪਰਿਵਾਰਾਂ ਦੀਆਂ ਉਮੀਦਾਂ ਨੂੰ ਤੋੜ ਦਿੰਦੀਆਂ ਹਨ। ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਸਿਰਫ਼ ਦੋਸ਼ਾਰੋਪਣ ਨਾਲ ਕੰਮ ਨਹੀਂ ਚੱਲੇਗਾ।

ਕਾਂਗਰਸ ਪ੍ਰਦੇਸ਼ ਪ੍ਰਧਾਨ ਨੇ ਸਰਕਾਰ ਨੂੰ ਘੇਰਿਆ

ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਜੈ ਰਾਏ ਨੇ ਕਿਹਾ ਕਿ ਅਲੀਗੰਜ ਦੇ ਕੋਚਿੰਗ ਸੈਂਟਰ ਵਿੱਚ ਲੱਗੀ ਭਿਆਨਕ ਅੱਗ ਵਿੱਚ ਦਰਜਨਾਂ ਵਿਦਿਆਰਥੀਆਂ ਦੀ ਮੌਤ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਇਹ ਵੱਡੀ ਲਾਪਰਵਾਹੀ ਦਾ ਉਦਾਹਰਨ ਹੈ। ਰਾਜਧਾਨੀ ਵਿੱਚ ਅਜਿਹੀ ਘਟਨਾ ਹੋਣਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਪੀੜਤ ਪਰਿਵਾਰਾਂ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ ਹਨ।



News Source link

- Advertisement -

More articles

- Advertisement -

Latest article