ਵਿਦੇਸ਼ Ludhiana west Bypoll ‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ By Mehra Media Team February 26, 2025 0 151 Share FacebookXPinterestWhatsApp Must read LPG Rate 1 November: ਐਲਪੀਜੀ ਸਿਲੰਡਰ ਦੀਆਂ ਕੀਮਤਾਂ 'ਚ 1 ਨਵੰਬਰ ਨੂੰ ਵਾਧਾ, ਜਾਣੋ ਕਿੰਨੇ ਰੁਪਏ ਹੋਇਆ ਮਹਿੰਗਾ? ਹੋਟਲ, ਰੈਸਟੋਰੈਂਟ ਅਤੇ ਢਾਬਾ ਮਾਲਕਾਂ ਨੂੰ... November 1, 2026 Milk Price Hike: ਅੱਜ ਤੋਂ ਦੁੱਧ ਦੀ ਕੀਮਤ 8 ਰੁਪਏ ਵਧੀ, ਇੱਕ ਕਿਲੋ ਦਹੀਂ ਵੀ 14 ਰੁਪਏ ਮਹਿੰਗਾ, ਜਾਣੋ 1 ਨਵੰਬਰ ਨੂੰ ਕਿੱਥੇ ਕਿੰਨੇ... November 1, 2026 ਸਿਆਸਤ ‘ਚ ਮਾਤਮ ਦਾ ਮਾਹੌਲ, ਭਾਜਪਾ ਦੇ ਸੀਨੀਅਰ ਆਗੂ ਦੀ ਬ੍ਰੇਨ ਸਟ੍ਰੋਕ ਨਾਲ ਮੌਤ, ਲੰਬੇ ਸਮੇਂ ਤੋਂ ਕੋਮਾ… November 1, 2026 Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼! November 1, 2026 Mehra Media Teamhttps://punjabimedia.in ਚਰਨਜੀਤ ਭੁੱਲਰ ਚੰਡੀਗੜ੍ਹ, 26 ਫਰਵਰੀ ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ। ਅਰੋੜਾ ਇਸ ਵੇਲੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਹਨ। ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਅੱਜ ਇਹ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ 2022 ਦੀਆਂ ਪੰਜਾਬ ਵਿਧਾਨ ਚੋਣਾਂ ਦੌਰਾਨ ਲੁਧਿਆਣਾ ਪੱਛਮੀ ਸੀਟ ਤੋਂ ਗੁਰਪ੍ਰੀਤ ਗੋਗੀ ਚੋਣ ਜਿੱਤ ਕੇ ਵਿਧਾਇਕ ਬਣੇ ਸਨ। ਗੋਗੀ ਦੀ ਇਸ ਸਾਲ 10 ਜਨਵਰੀ ਦੀ ਰਾਤ ਘਰ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੇ ਅਕਾਲ ਚਲਾਣੇ ਕਰਕੇ ਲੁਧਿਆਣਾ ਪੱਛਮੀ ਹਲਕੇ ਦੀ ਸੀਟ ਖਾਲੀ ਹੋ ਗਈ ਸੀ। News Source link TagsbypollLudhianaWestਉਮਦਵਰਅਰੜਆਪਐਲਨਆਸਜਵਹਲਕਤਨਪਛਮਲਧਆਣ Share FacebookXPinterestWhatsApp Previous articleTelangana tunnel collapse: ਤਿਲੰਗਾਨਾ ਸੁਰੰਗ ਹਾਦਸਾ: ਬਚਾਅ ਕਰਮਚਾਰੀ ਹਾਦਸੇ ਵਾਲੀ ਥਾਂ ’ਤੇ ਪਹੁੰਚੇ, ਪਰ ਫਸੇ ਲੋਕਾਂ ਨੂੰ ਲੱਭਣ ਵਿਚ ਅਸਮਰੱਥNext articleਕੇਦਾਰਨਾਥ ਮੰਦਰ ਦੇ ਕਿਵਾੜ 2 ਮਈ ਨੂੰ ਸ਼ਰਧਾਲੂਆਂ ਲਈ ਖੋਲ੍ਹੇ ਜਾਣਗੇ - Advertisement - More articles Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼ October 29, 2026 US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ October 28, 2026 ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ October 26, 2026 - Advertisement - Latest article LPG Rate 1 November: ਐਲਪੀਜੀ ਸਿਲੰਡਰ ਦੀਆਂ ਕੀਮਤਾਂ 'ਚ 1 ਨਵੰਬਰ ਨੂੰ ਵਾਧਾ, ਜਾਣੋ ਕਿੰਨੇ ਰੁਪਏ ਹੋਇਆ ਮਹਿੰਗਾ? ਹੋਟਲ, ਰੈਸਟੋਰੈਂਟ ਅਤੇ ਢਾਬਾ ਮਾਲਕਾਂ ਨੂੰ... November 1, 2026 Milk Price Hike: ਅੱਜ ਤੋਂ ਦੁੱਧ ਦੀ ਕੀਮਤ 8 ਰੁਪਏ ਵਧੀ, ਇੱਕ ਕਿਲੋ ਦਹੀਂ ਵੀ 14 ਰੁਪਏ ਮਹਿੰਗਾ, ਜਾਣੋ 1 ਨਵੰਬਰ ਨੂੰ ਕਿੱਥੇ ਕਿੰਨੇ... November 1, 2026 ਸਿਆਸਤ ‘ਚ ਮਾਤਮ ਦਾ ਮਾਹੌਲ, ਭਾਜਪਾ ਦੇ ਸੀਨੀਅਰ ਆਗੂ ਦੀ ਬ੍ਰੇਨ ਸਟ੍ਰੋਕ ਨਾਲ ਮੌਤ, ਲੰਬੇ ਸਮੇਂ ਤੋਂ ਕੋਮਾ… November 1, 2026 Ludhiana 'ਚ ਡਾ. ਅੰਬੇਡਕਰ ਦੀ ਮੂਰਤੀ ਨਾਲ ਮੁੜ ਛੇੜਛਾੜ, CCTV ਨੇ ਖੋਲ੍ਹਿਆ ਵੱਡਾ ਰਾਜ਼! November 1, 2026 Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ.. November 1, 2026