ਖੇਡਾਂ Manipur: ਪੱਛਮੀ ਇੰਫਾਲ ਤੇ ਤੇਂਗਨੋਪਾਲ ’ਚੋਂ ਨੌਂ ਅਤਿਵਾਦੀ ਗ੍ਰਿਫ਼ਤਾਰ By Mehra Media Team February 11, 2025 0 100 Share Facebook Twitter Pinterest WhatsApp Must read KLOSIA Women Embroidery Solid Anarkali Kurta and Pant Set with Dupatta August 9, 2026 ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ… August 9, 2026 ABP Sanjha Top 10, 8 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 9, 2026 ਅੱਜ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਜਾਣ ਤੋਂ ਪਹਿਲਾਂ ਪੜ੍ਹ ਲਓ ਵੱਡੀ ਖ਼ਬਰ August 9, 2026 Mehra Media Teamhttps://punjabimedia.in ਇੰਫਾਲ, 11 ਫਰਵਰੀ ਸੁਰੱਖਿਆ ਬਲਾਂ ਨੇ ਮਨੀਪੁਰ ਦੇ ਇੰਫਾਲ ਪੱਛਮੀ ਤੇ ਤੇਂਗਨੋਪਾਲ ਜ਼ਿਲ੍ਹਿਆਂ ਵਿਚੋਂ ਨੌਂ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਪਾਬੰਦੀਸ਼ੁਦਾ ਧੜੇ ਕਾਂਗਲੇਈਪਾਕ ਕਮਿਊਨਿਸਟ ਪਾਰਟੀ (ਅਪੁਨਬਾ) ਦੇ ਦੋ ਅਤਿਵਾਦੀਆਂ ਨੂੰ ਸੋਮਵਾਰ ਨੂੰ ਇੰਫਾਲ ਪੱਛਮੀ ਜ਼ਿਲ੍ਹੇ ਦੇ ਰੂਪਮਹਿਲ ਟੈਂਂਕ ਇਲਾਕੇ ਵਿਚੋਂ ਸੋਮਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਹ ਦੋਵੇਂ ਰੂਪਮਹਿਲ ਟੈਂਕ ਇਲਾਕੇ ਵਿੱਚ ਜਬਰੀ ਵਸੂਲੀ ਦੀਆਂ ਸਰਗਰਮੀਆਂ ’ਚ ਸ਼ਾਮਲ ਸਨ। ਇੱਕ ਹੋਰ ਅਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਯੂਨਾਈਟਿਡ ਲਿਬਰੇਸ਼ਨ ਫਰੰਟ (ਕੋਈਰੇਂਗ) ਅਤੇ ਪੀਆਰਈਪੀਏਕੇ ਦੇ ਦੋ ਅਤਿਵਾਦੀਆਂ ਨੂੰ ਐਤਵਾਰ ਨੂੰ ਤੇਂਗਨੌਪਾਲ ਜ਼ਿਲ੍ਹੇ ਵਿੱਚੋਂ ਗ੍ਰਿਫ਼ਤਾਰ ਕੀਤਾ। ਪੁਲੀਸ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਤੇਂਗਨੋਪਾਲ ਜ਼ਿਲ੍ਹੇ ’ਚ ਐੱਲ ਮਿਨੌ ਰਿਜਲਾਈਨ ’ਚੋਂ ਪਾਬੰਦੀਸ਼ੁਦਾ ਧੜੇ ਕੇਸੀਪੀ (ਤਾਈਬੰਗਾਂਬਾ) ਦੇ ਪੰਜ ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸੁਰੱਖਿਆ ਬਲਾਂ ਵੱਲੋਂ ਐਤਵਾਰ ਨੂੰ ਗ੍ਰਿਫ਼ਤਾਰ ਪੰਜ ਅਤਿਵਾਦੀਆਂ ਤੋਂ ਇੱਕ ਐੱਲਐੈੱਮਜੀ, ਇੱਕ ਐੱਸਐੱਲਆਰ, ਦੋ ਇੰਨਸਾਸ ਰਾਈਫਲਾਂ ਤੇ ਇੱਕ ਏਕੇ47 ਰਾਈਫਲ ਤੋਂ ਇਲਾਵਾ 14 ਮੈਗਜ਼ੀਨ, ਗੋਲੀਸਿੱਕਾ ਤੇ ਹੋਰ ਸਮਾਨ ਜ਼ਬਤ ਕੀਤਾ ਗਿਆ। ਇਸ ਤੋਂ ਇਲਾਵਾ ਪੁਲੀਸ ਨੇ ਐਤਵਾਰ ਨੂੰ ਚੁਰਚਾਂਦਪੁਰ ਜ਼ਿਲ੍ਹੇ ਦੇ ਕਾਂਵਪੂਈ ਇਲਾਕੇ ਵਿੱਚੋਂ ਹਥਿਆਰਾਂ ਦੀ ਤਸਕਰੀ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ। ਉਸ ਕੋਲੋਂ ਦੋ ਪਿਸਤੌਲ, ਮੈਗਜ਼ੀਨ, ਗੋਲਾ ਬਾਰੂਦ ਤੇ ਹੋਰ ਸਮਾਨ ਜ਼ਬਤ ਕੀਤਾ ਗਿਆ। -ਪੀਟੀਆਈ News Source link TagsManipurਅਤਵਦਇਫਲਗਰਫਤਰਚਤਤਗਨਪਲਨਪਛਮ Share Facebook Twitter Pinterest WhatsApp Previous articleਯੂਕੇ ਇੰਡੀਆ ਯੰਗ ਪ੍ਰੋਫੈਸ਼ਨਲ ਸਕੀਮ 2025 ਬੈਲੇਟ ਅਗਲੇ ਹਫ਼ਤੇ ਖੁੱਲੇਗੀ – Punjabi TribuneNext articleState information commissioner ਐਡਵੋਕੇਟ ਹਰਪ੍ਰੀਤ ਸੰਧੂ ਤੇ ਪੂਜਾ ਗੁਪਤਾ ਨੇ ਰਾਜ ਸੂਚਨਾ ਕਮਿਸ਼ਨਰ ਵਜੋਂ ਹਲਫ਼ ਲਿਆ - Advertisement - More articles 2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ August 8, 2026 IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ! August 7, 2026 ABP Exclusive : ਵਿਰਾਟ ਕੋਹਲੀ ਨੇ ਜਿੱਤ ਦਾ ਮੰਤਰ ਦਿੱਤਾ, CWG ਵਿੱਚ 'ਗੋਲਡਨ ਪੰਚ' ਦਿੱਤਾ August 7, 2026 - Advertisement - Latest article KLOSIA Women Embroidery Solid Anarkali Kurta and Pant Set with Dupatta August 9, 2026 ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਛਮ-ਛਮ ਵਰ੍ਹੇਗਾ ਮੀਂਹ, ਜਾਣੋ ਮੌਸਮ ਨੂੰ ਲੈ ਕੇ 12 ਅਗਸਤ ਤੱਕ ਦੀ ਵੱਡੀ ਅਪਡੇਟ… August 9, 2026 ABP Sanjha Top 10, 8 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 9, 2026 ਅੱਜ ਬੈਂਕ ਬੰਦ ਰਹਿਣਗੇ ਜਾਂ ਖੁੱਲ੍ਹੇ? ਜਾਣ ਤੋਂ ਪਹਿਲਾਂ ਪੜ੍ਹ ਲਓ ਵੱਡੀ ਖ਼ਬਰ August 9, 2026 Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ… August 8, 2026