ਵਿਦੇਸ਼ Punjab: ਪਾਕਿ ਆਧਾਰਿਤ ਅਤਿਵਾਦੀ ਰਿੰਦਾ ਨਾਲ ਸਬੰਧਿਤ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਦੋ ਕਾਰਕੁਨ ਗ੍ਰਿਫ਼ਤਾਰ By Mehra Media Team February 23, 2025 0 121 Share FacebookXPinterestWhatsApp Must read 2.5 ਕਰੋੜ ਦੇ ਰਿਸ਼ਵਤ ਕੇਸ ‘ਚ ED ਦੀ ਵੱਡੀ ਚੂਕ, ਹਿਮਾਚਲ ਸਕਾਲਰਸ਼ਿਪ ਘੁਟਾਲੇ ‘ਚ 332 ਪੰਨਿਆਂ ਦੇ ਦਸਤਾਵੇਜ਼ ਗਾਇਬ November 12, 2026 Jalandhar News: ਪੰਜਾਬ ਪ੍ਰਸ਼ਾਸਨ 'ਚ ਮੱਚੀ ਤਰਥੱਲੀ, ਮੇਅਰ ਦੀ ਮੌਜੂਦਗੀ ਵਿੱਚ ਹਵਾਈ ਫਾਇਰਿੰਗ, ਵੀਡੀਓ ਵਾਇਰਲ ਨੂੰ ਲੈ ਕੇ ਖੜ੍ਹੇ ਹੋਏ ਸਵਾਲ… November 12, 2026 Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ ‘ਚ ਲਿਆ ਸਿਰਫ਼ 1 ਰੁਪਿਆ November 12, 2026 Attack On Police Force: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ... November 12, 2026 Mehra Media Teamhttps://punjabimedia.in ਚੰਡੀਗੜ੍ਹ, 23 ਫਰਵਰੀ ਪੰਜਾਬ ਪੁਲੀਸ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਪਾਬੰਦੀਸ਼ੁਦਾ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਪਾਕਿਸਤਾਨ ਆਧਿਰਤ ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਯੂਐੱਸ-ਆਧਾਰਿਤ ਗੈਂਗਸਟਰ ਹੈਪੀ ਪੱਸੀਆਂ ਨਾਲ ਸਿੱਧੇ ਸਬੰਧ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ, ਜਗਦੀਸ਼ ਸਿੰਘ ਉਰਫ਼ ਜੱਗਾ ਅਤੇ ਸ਼ੁਭਦੀਪ ਸਿੰਘ ਔਲਖ ਉਰਫ਼ ਸ਼ੁਭ ਨੂੰ ਇੱਕ ਵੱਡੇ ਅਤਿਵਾਦੀ ਆਪ੍ਰੇਸ਼ਨ ਦੇ ਹਿੱਸੇ ਵਜੋਂ ਪੰਜਾਬ ਵਿੱਚ ਮਿਥ ਕੇ ਕਤਲ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। In an intelligence-based operation, State Special Operation Cell (#SSOC), Mohali has apprehended two key operatives of BKI (Babar Khalsa International) directly linked to #Pak-based BKI terrorist Harwinder Singh Rinda & #USA-based Happy Passian, a major blow to cross-border… pic.twitter.com/Da9tQqwLAI — DGP Punjab Police (@DGPPunjabPolice) February 23, 2025 ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ, ‘‘ਇੱਕ ਖੁਫੀਆ ਜਾਣਕਾਰੀ ’ਤੇ ਆਧਾਰਿਤ ਕਾਰਵਾਈ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਮੁਹਾਲੀ ਨੇ BKI ਦੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਸਿੱਧੇ ਤੌਰ ’ਤੇ ਪਾਕਿਸਤਾਨ-ਅਧਾਰਤ BKI ਅਤਿਵਾਦੀ ਹਰਵਿੰਦਰ ਸਿੰਘ ਰਿੰਦਾ ਅਤੇ ਅਮਰੀਕਾ-ਆਧਾਰਿਤ ਹੈਪੀ ਪੱਸੀਆਂ ਨਾਲ ਜੁੜੇ ਹੋਏ ਹਨ ਅਤੇ ਇਹ ਸਰਹੱਦ ਪਾਰਲੇ ਅਤਿਵਾਦੀ ਨੈੱਟਵਰਕਾਂ ਲਈ ਇੱਕ ਵੱਡਾ ਝਟਕਾ ਹੈ।’’ ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਸ਼ੁਰੂਆਤੀ ਪੁੱਛ ਪੜਤਾਲ ਦੌਰਾਨ ਖੁਲਾਸਾ ਕੀਤਾ ਕਿ ਉਨ੍ਹਾਂ ਰਿੰਦਾ ਦੇ ਨਿਰਦੇਸ਼ਾਂ ’ਤੇ ਇਸ ਮਹੀਨੇ 10 ਫਰਵਰੀ ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਇੱਕ ਕਤਲ ਕੀਤਾ ਅਤੇ ਇੱਕ ਹੋਰ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਡੀਜੀਪੀ ਨੇ ਕਿਹਾ, ‘‘ਉਨ੍ਹਾਂ ਨੂੰ ਇੱਕ ਵੱਡੇ ਤਾਲਮੇਲ ਵਾਲੇ ਅਤਿਵਾਦੀ ਆਪ੍ਰੇਸ਼ਨ ਦੇ ਹਿੱਸੇ ਵਜੋਂ ਪੰਜਾਬ ਵਿੱਚ ਮਿਥ ਕੇ ਕਤਲ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ ਸਨ।’’ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਦੋ 32 ਬੋਰ ਪਿਸਤੌਲ ਅਤੇ ਪੰਜ ਰੌਂਦ ਬਰਾਮਦ ਕੀਤੇ ਗਏ ਹਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ। ਪੁਲੀਸ ਨੇ ਕਿਹਾ ਕਿ ਮੁਲਜ਼ਮ ਜਗਦੀਸ਼ ਅਤੇ ਸ਼ੁਭਦੀਪ ਦੋਵੇਂ ਸੂਬੇ ਦੇ ਤਰਨਤਾਰਨ ਜ਼ਿਲ੍ਹ ਤੋਂ ਹਨ। -ਪੀਟੀਆਈ News Source link TagsPunjabਅਤਵਦਆਧਰਤਇਟਰਨਸ਼ਨਲਸਬਧਤਕਰਕਨਖਲਸਗਰਫਤਰਦਨਲਪਕਬਬਰਰਦ Share FacebookXPinterestWhatsApp Previous articleNepal: ਕੇਬਲ ਕਾਰ ਪ੍ਰਾਜੈਕਟ ਦਾ ਵਿਰੋਧ ਕਰਦੇ ਪ੍ਰਦਰਸ਼ਨਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਟਕਰਾਅ ’ਚ 24 ਜ਼ਖ਼ਮੀNext articleਭ੍ਰਿਸ਼ਟਾਚਾਰ ਦੇ ਹਰ ਕੇਸ ’ਚ ਮੁੱਢਲੀ ਜਾਂਚ ਜ਼ਰੂਰੀ ਨਹੀਂ: ਸੁਪਰੀਮ ਕੋਰਟ – Punjabi Tribune - Advertisement - More articles Attack On Police Force: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ... November 12, 2026 Vice President Resigns: ਸਿਆਸੀ ਜਗਤ 'ਚ ਆਇਆ ਭੂਚਾਲ, ਉਪ ਰਾਸ਼ਟਰਪਤੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ! ਜਾਣੋ ਇੰਡੋਨੇਸ਼ੀਆ 'ਚ ਕਿਉਂ ਮੱਚਿਆ ਘਮਸਾਣ… November 12, 2026 TV Anchor Shot: ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ… November 10, 2026 - Advertisement - Latest article 2.5 ਕਰੋੜ ਦੇ ਰਿਸ਼ਵਤ ਕੇਸ ‘ਚ ED ਦੀ ਵੱਡੀ ਚੂਕ, ਹਿਮਾਚਲ ਸਕਾਲਰਸ਼ਿਪ ਘੁਟਾਲੇ ‘ਚ 332 ਪੰਨਿਆਂ ਦੇ ਦਸਤਾਵੇਜ਼ ਗਾਇਬ November 12, 2026 Jalandhar News: ਪੰਜਾਬ ਪ੍ਰਸ਼ਾਸਨ 'ਚ ਮੱਚੀ ਤਰਥੱਲੀ, ਮੇਅਰ ਦੀ ਮੌਜੂਦਗੀ ਵਿੱਚ ਹਵਾਈ ਫਾਇਰਿੰਗ, ਵੀਡੀਓ ਵਾਇਰਲ ਨੂੰ ਲੈ ਕੇ ਖੜ੍ਹੇ ਹੋਏ ਸਵਾਲ… November 12, 2026 Bride Helicopter Entry : ਹੈਲੀਕਾਪਟਰ ਰਾਹੀਂ ਸਹੁਰੇ ਘਰ ਪਹੁੰਚੀ ਲਾੜੀ, ਦਾਜ ‘ਚ ਲਿਆ ਸਿਰਫ਼ 1 ਰੁਪਿਆ November 12, 2026 Attack On Police Force: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਹਮਲੇ 'ਚ DSP ਅਤੇ ਸਬ-ਇੰਸਪੈਕਟਰ ਸਣੇ ਮਾਰੇ ਗਏ 10 ਪੁਲਿਸ ਮੁਲਾਜ਼ਮ, ਪਾਕਿ ਦੇ ਇਸ ਸੂਬੇ... November 12, 2026 AAP ਨੇ 8 ਵਿਧਾਇਕਾਂ ਦੀਆਂ ਕੱਟੀਆਂ ਟਿਕਟਾਂ ,2 ਸੰਸਦ ਮੈਂਬਰ ਲੜਨਗੇ ਵਿਧਾਨ ਸਭਾ ਚੋਣਾਂ November 12, 2026