Punjab News‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਪਰਿਵਾਰ ਨਾਲ ਅਯੁੱਧਿਆ ਵਿੱਚ ਨਤਮਸਤਕ

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 20 ਫਰਵਰੀ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਆਪਣੇ ਪਰਿਵਾਰ ਨਾਲ ਅਯੁੱਧਿਆ ਵਿਖੇ ਨਤਮਸਤਕ ਹੋਏ ਹਨ। ਇਸ ਦੌਰਾਨ ਅਮਨ ਅਰੋੜਾ ਨੇ ਸ੍ਰੀ ਰਾਮ ਲੱਲਾ ਦੇ ਦਰਸ਼ਨ ਕੀਤੇ। ਇਸ ਮੌਕੇ ਉਨ੍ਹਾਂ ਸਮੁੱਚੇ ਦੇਸ਼ ਤੇ ਪੰਜਾਬ ਵਾਸੀਆਂ ਲਈ ਸੁੱਖ-ਸਮ੍ਰਿੱਧੀ, ਸਿਹਤਯਾਬੀ ਅਤੇ ਖੁਸ਼ਹਾਲੀ ਦੀ ਪ੍ਰਾਰਥਨਾ ਕੀਤੀ।



News Source link

- Advertisement -

More articles

- Advertisement -

Latest article