ਦੇਸ਼ Punjab News ਕਿਸਾਨਾਂ ਵੱਲੋਂ ਰੂਪਨਗਰ ’ਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਵਿਰੋਧ – Punjabi Tribune By Mehra Media Team January 19, 2025 0 123 Share Facebook Twitter Pinterest WhatsApp Must read West Bengal ‘ਚ ਮਮਤਾ ਬੈਨਰਜੀ ‘ਤੇ ਹਮਲਾ, ਕਾਰ ‘ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ August 10, 2026 Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ… August 10, 2026 Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ August 10, 2026 Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ August 10, 2026 Mehra Media Teamhttps://punjabimedia.in ਜਗਮੋਹਨ ਸਿੰਘਰੂਪਨਗਰ, 18 ਜਨਵਰੀ ਸੈਣੀ ਸਮਾਜ ਵੱਲੋਂ ਅੱਜ ਇਥੇ ਗੁਰਬਖਸ਼ ਪੈਲੇਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਨਮਾਨ ਕੀਤਾ ਗਿਆ ਜਦੋਂਕਿ ਦੂਜੇ ਪਾਸੇ ਕਿਸਾਨਾਂ ਵੱਲੋਂ ਮੁੱਖ ਮੰਤਰੀ ਦੇ ਸਨਮਾਨ ਸਮਾਰੋਹ ਦਾ ਵਿਰੋਧ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਦਾ ਸਨਮਾਨ ਕੀਤੇ ਜਾਣ ਦਾ ਕੋਈ ਇਤਰਾਜ਼ ਨਹੀਂ ਹੈ, ਪਰ ਸੈਣੀ ਸਮਾਜ ਨੇ ਸਨਮਾਨ ਸਮਾਰੋਹ ਲਈ ਜਿਹੜਾ ਸਮਾਂ ਚੁਣਿਆ ਹੈ ਉਹ ਢੁਕਵਾਂ ਨਹੀਂ ਹੈ ਕਿਉਂਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪਿਛਲੇ 54 ਦਿਨਾਂ ਤੋਂ ਖਨੌਰੀ ਬਾਰਡਰ ਉੱਤੇ ਮਰਨ ਵਰਤ ’ਤੇ ਬੈਠੇ ਹਨ ਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਸਰਕਾਰ ਕਿਸਾਨਾਂ ਨੂੰ ਦਿੱਲੀ ਨਹੀਂ ਜਾਣ ਦੇ ਰਹੀ ਹੈ। ਇਸ ਦੌਰਾਨ ਮੁੱਖ ਮੰਤਰੀ ਸੈਣੀ ਨੇ ਸਨਮਾਨ ਸਮਾਗਮ ਦੌਰਾਨ ਦਾਅਵਾ ਕੀਤਾ ਕਿ ਸੂਬਾ ਸਰਕਾਰ ਹਰਿਆਣਾ ਦੇ ਕਿਸਾਨਾਂ ਦੀਆਂ ਸੌ ਫੀਸਦੀ ਫਸਲਾਂ ਐੱਮ.ਐੱਸ.ਪੀ. ’ਤੇ ਖਰੀਦ ਰਹੀ ਹੈ। ਉਨ੍ਹਾਂ ਕਿਹਾ, ‘‘ਅਸੀਂ ਚੋਣਾਂ ਦੌਰਾਨ ਕਿਸਾਨਾਂ ਨਾਲ ਕੀਤਾ ਆਪਣਾ ਵਾਅਦਾ ਪੂਰਾ ਕੀਤਾ ਹੈ ਤੇ ਹੁਣ ਹਰਿਆਣਾ ਸੂਬੇ ਅੰਦਰ ਸਾਰੀਆਂ ਫਸਲਾਂ 100 ਫੀਸਦੀ ਐੱਮ.ਐੱਸ.ਪੀ. ’ਤੇ ਖਰੀਦੀਆਂ ਜਾ ਰਹੀਆਂ ਹਨ।’’ ਸੈਣੀ ਨੇ ਕਿਹਾ ਕਿ ਕਿਸਾਨਾਂ ਦਾ ਪੰਜਾਬ ਵਿੱਚ ਜਿੰਨਾ ਸ਼ੋਸ਼ਣ ਹੋਇਆ ਹੈ, ਓਨਾ ਹੋਰ ਕਿਧਰੇ ਨਹੀਂ ਹੋਇਆ। News Source link TagsNewsPunjabPunjabiTribuneਸਘਸਣਹਰਆਣਕਸਨਚਦਨਇਬਮਖਮਤਰਰਪਨਗਰਵਰਧਵਲ Share Facebook Twitter Pinterest WhatsApp Previous articleChampions Trophy ਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਟੀਮ ਦਾ ਐਲਾਨNext articleKho Kho World cup: ਭਾਰਤ ਤੇ ਨੇਪਾਲ ਦੀਆਂ ਪੁਰਸ਼ ਤੇ ਮਹਿਲਾ ਟੀਮਾਂ ਫਾਈਨਲ ’ਚ - Advertisement - More articles West Bengal ‘ਚ ਮਮਤਾ ਬੈਨਰਜੀ ‘ਤੇ ਹਮਲਾ, ਕਾਰ ‘ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ August 10, 2026 Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ August 10, 2026 Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ, ਜਾਣੋ ਕੌਣ ਲੈ ਸਕਦਾ ਹੈ ਲਾਭ August 9, 2026 - Advertisement - Latest article West Bengal ‘ਚ ਮਮਤਾ ਬੈਨਰਜੀ ‘ਤੇ ਹਮਲਾ, ਕਾਰ ‘ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ August 10, 2026 Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ… August 10, 2026 Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ August 10, 2026 Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ August 10, 2026 ABP Sanjha Top 10, 9 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 10, 2026