ਖੇਡਾਂ Punjab News: ਜਗਰਾਉਂ ਵਿੱਚ ਸੁਨਿਆਰੇ ਦੀ ਦੁਕਾਨ ‘ਤੇ ਫਾਇਰਿੰਗ By Mehra Media Team March 5, 2025 0 103 Share Facebook Twitter Pinterest WhatsApp Must read ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 17, 2026 Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ… August 17, 2026 ਸਿਆਸੀ ਜਗਤ ‘ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ ‘ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸ August 16, 2026 Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ… August 16, 2026 Mehra Media Teamhttps://punjabimedia.in ਜਸਬੀਰ ਸਿੰਘ ਸ਼ੇਤਰਾਜਗਰਾਉਂ, 5 ਮਾਰਚ ਜਗਰਾਉਂ ਦੇ ਭੀੜ-ਭੜੱਕੇ ਵਾਲੇ ਝਾਂਸੀ ਰਾਣੀ ਚੌਕ ਵਿੱਚ ਸਥਿਤ ਪ੍ਰਸਿੱਧ ਸੁਨਿਆਰੇ ਤੇ ਕਲੋਨਾਈਜ਼ਰ ਲੱਡੂ ਲੱਖੇ ਵਾਲੇ ਜਵੈਲਰਜ਼ ਦੀ ਦੁਕਾਨ ‘ਤੇ ਅੱਜ ਫਾਇਰਿੰਗ ਦੀ ਘਟਨਾ ਵਾਪਰੀ। ਦਿਨ-ਦਿਹਾੜੇ ਦੁਕਾਨ ‘ਤੇ ਗੋਲੀਆਂ ਚੱਲਣ ਕਰ ਕੇ ਸ਼ਹਿਰ ਅੰਦਰ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਫਾਇਰਿੰਗ ਕਰਨ ਵਾਲੇ ਇਕ ਮੋਟਰ ਸਾਈਕਲ ‘ਤੇ ਸਵਾਰ ਦੋ ਜਣੇ ਦੱਸੇ ਜਾਂਦੇ ਹਨ। ਦੋ ਗੋਲੀਆਂ ਦੁਕਾਨ ਦੇ ਸ਼ੀਸ਼ੇ ਵਿੱਚ ਲੱਗੀਆਂ। ਪੁਲੀਸ ਫੋਰਸ ਮੌਕੇ ‘ਤੇ ਪਹੁੰਚ ਗਈ ਸੀ ਅਤੇ ਜਾਂਚ ਆਰੰਭ ਦਿੱਤੀ ਹੈ। ਡੀਐੱਸਪੀ ਜਸਜਯੋਤ ਸਿੰਘ ਵੀ ਮੌਕੇ ‘ਤੇ ਮੌਜੂਦ ਸਨ। ਜਦੋਂ ਇਹ ਫਾਇਰਿੰਗ ਹੋਈ ਤਾਂ ਕੁਝ ਔਰਤਾਂ ਸਮੇਤ ਹੋਰ ਗਾਹਕ ਦੁਕਾਨ ਅੰਦਰ ਗਹਿਣਿਆਂ ਦੀ ਖਰੀਦੋ ਫਰੋਖਤ ਕਰ ਰਹੇ ਸਨ। ਇਹ ਗੋਲੀਆਂ ਕਿਸੇ ਦੇ ਨਾ ਲੱਗਣ ਕਰਕੇ ਬਚਾਅ ਹੋ ਗਿਆ। ਗੋਲੀ ਲੱਗਣ ਕਾਰਨ ਟੁੱਟੇ ਸ਼ੀਸ਼ੇ ਦੇ ਟੁਕੜੇ ਇਕ ਜਣੇ ਨੂੰ ਜ਼ਰੂਰ ਲੱਗੇ ਹਨ। ਪੁਲੀਸ ਨੇ ਸੀਸੀਟੀਵੀ ਫੁਟੇਜ ਦੇਖਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਫਾਇਰਿੰਗ ਕਰਨ ਵਾਲਿਆਂ ਦੀ ਪਛਾਣ ਹੋ ਸਕੇ। News Source link TagsNewsPunjabਸਨਆਰਜਗਰਉਤਦਦਕਨਫਇਰਗਵਚ Share Facebook Twitter Pinterest WhatsApp Previous articleFarmer Protest: ਜ਼ਿਲ੍ਹਾ ਸਕੱਤਰੇਤ ਧਰਨਾ ਦੇਣ ਪੁੱਜੇ ਕਿਸਾਨਾਂ ਨਾਲ ਪੁਲੀਸ ਵੱਲੋਂ ਧੱਕਾ ਮੁੱਕੀ, ਪੱਗਾਂ ਲੱਥੀਆਂNext articleTravel ਬਾਰੇ ਜੈਸਮੀਨ ਨੇ ਕਹੀ ਕਮਾਲ ਦੀ ਗੱਲ - Advertisement - More articles ਰੋਨਾਲਡੋ ਦੇ ਪਹਿਲੇ ਬੱਚੇ ਦੀ ਮਾਂ ਕੌਣ ਹੈ? ਇੱਕ ਬਾਲੀਵੁੱਡ ਅਦਾਕਾਰਾ ਨਾਲ ਅਫੇਅਰ ਦੀਆਂ ਫੈਲੀਆਂ ਸਨ ਅਫਵਾਹਾਂ। August 16, 2026 ਭਾਰਤ ਨੇ ਆਜ਼ਾਦੀ ਦਿਵਸ 'ਤੇ ਜਿੱਤ ਪ੍ਰਾਪਤ ਕੀਤੀ ਅਤੇ ਵਿਸ਼ਵ ਕੱਪ ਦੀ ਸ਼ੁਰੂਆਤ ਜਿੱਤ ਨਾਲ ਕੀਤੀ। August 16, 2026 ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ August 15, 2026 - Advertisement - Latest article ABP Sanjha Top 10, 16 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ –... August 17, 2026 Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ… August 17, 2026 ਸਿਆਸੀ ਜਗਤ ‘ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ ‘ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸ August 16, 2026 Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ… August 16, 2026 Cheapest Cars: ਸਸਤੀਆਂ ਹੋਈਆਂ ਮਾਰੂਤੀ ਸੁਜ਼ੂਕੀ ਦੀਆਂ ਇਹ SUV ਕਾਰਾਂ! ਖਰੀਦਣ ਦਾ ਗੋਲਡਨ ਮੌਕਾ, 1.35 ਰੁਪਏ ਤੱਕ ਦੀ ਬੱਚਤ ਦਾ ਮੌਕਾ… August 16, 2026