Punjab News ਦਿੱਲੀ ਵਾਲਿਆਂ ਨੂੰ ਪੰਜਾਬ ਸਰਕਾਰ ਠੇਕੇ ’ਤੇ ਦਿੱਤੀ: ਰਵਨੀਤ ਬਿੱਟੂ – Punjabi Tribune

Must read


ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 19 ਫਰਵਰੀ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹਾਲੀਆ ਪੰਜਾਬ ਫੇਰੀ ’ਤੇ ਉਜ਼ਰ ਜਤਾਉਂਦਿਆਂ ਕਿਹਾ ਕਿ ਦਿੱਲੀ ਵਾਲਿਆਂ ਨੂੰ ਪੰਜਾਬ ਸਰਕਾਰ ਠੇਕੇ ’ਤੇ ਦੇ ਦਿੱਤੀ ਗਈ ਹੈ। ਉਨ੍ਹਾਂ ਤਨਜ਼ ਕਸਦਿਆਂ ਕਿਹਾ ਕਿ ਆਉਂਦੇ ਦਿਨਾਂ ਵਿਚ ਸਰਕਾਰੀ ਵਿਭਾਗਾਂ ਦੇ ਵੀ ‘ਟੈਂਡਰ’ ਕੱਢ ਦਿੱਤੇ ਜਾਣਗੇ। ਉਨ੍ਹਾਂ ‘ਆਪ’ ਆਗੂ ਸਿਸੋਦੀਆ ਦੀ ਪੰਜਾਬ ਗੇੜੀਆਂ ’ਤੇ ਇਤਰਾਜ਼ ਕੀਤਾ।



News Source link

- Advertisement -

More articles

- Advertisement -

Latest article