Punjab News: ਪੰਜਾਬ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਹੁਣ ਇਨ੍ਹਾਂ ਮੁਲਾਜ਼ਮਾਂ ਦਾ ਹੋਇਆ ਤਬਾਦਲਾ; ਜਾਣੋ ਕਿਸਨੂੰ ਕਿੱਥੇ ਕੀਤਾ ਗਿਆ ਤਾਇਨਾਤ…?

Must read


Ludhiana News: ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਕਈ ਵੱਡੇ ਅਧਿਕਾਰੀਆਂ ਦੇ ਅਚਾਨਕ ਤਬਾਦਲੇ ਕੀਤੇ ਜਾ ਰਹੇ ਹਨ। ਇਸ ਵਿਚਾਲੇ ਹੁਣ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਵੱਲੋਂ ਕੁਝ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਸਬੰਧੀ ਜਾਰੀ ਹੁਕਮਾਂ ਮੁਤਾਬਕ ਕੁੱਲ 15 ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਮੁਲਾਜ਼ਮਾਂ ਵਿਚ ਸੀਨੀਅਰ ਸਹਾਇਕ, ਜੂਨੀਅਰ ਸਹਾਇਕ, ਕਲਰਕ ਅਤੇ ਸਟੈਨੋ ਸ਼ਾਮਲ ਹਨ। ਇਹ ਹੁਕਮ ਤੁਰੰਤ ਪ੍ਰਭਾਅ ਨਾਲ ਲਾਗੂ ਹੋਣਗੇ। ਇਸ ਲਿਸਟ ਵਿੱਚ ਕਿਸ-ਕਿਸ ਅਧਿਕਾਰੀ ਦਾ ਨਾਮ ਸ਼ਾਮਲ ਹੈ, ਅਤੇ ਕੌਣ ਕਿੱਥੇ ਤਾਇਨਾਤ ਹੋਇਆ ਹੈ, ਇਹ ਜਾਣਨ ਲਈ ਵੇਖੋ ਪੂਰੀ ਲਿਸਟ…

Punjab News: ਪੰਜਾਬ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਹੁਣ ਇਨ੍ਹਾਂ ਮੁਲਾਜ਼ਮਾਂ ਦਾ ਹੋਇਆ ਤਬਾਦਲਾ; ਜਾਣੋ ਕਿਸਨੂੰ ਕਿੱਥੇ ਕੀਤਾ ਗਿਆ ਤਾਇਨਾਤ...?

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਲੰਧਰ ਦਿਹਾਤੀ ਦੇ ਥਾਣਾ ਲਾਂਬੜਾ ਦੇ ਐੱਸ. ਐੱਚ. ਓ. ਸਬ-ਇੰਸਪੈਕਟਰ ਗੁਰਮੀਤ ਰਾਮ ਦਾ ਤਬਾਦਲਾ ਕੀਤਾ ਗਿਆ ਅਤੇ ਬਲਬੀਰ ਸਿੰਘ ਨੂੰ ਥਾਣਾ ਲਾਂਬੜਾ ਦਾ ਐੱਸ. ਐੱਚ. ਓ. ਲਾਇਆ ਗਿਆ ਹੈ। ਐੱਸ. ਐੱਚ. ਓ. ਬਲਬੀਰ ਸਿੰਘ ਇਸ ਤੋਂ ਪਹਿਲਾਂ ਵੀ ਥਾਣਾ ਲਾਂਬੜਾ ਵਿਚ ਬਤੌਰ ਐੱਸ. ਐੱਚ. ਓ. ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਇਸ ਦੌਰਾਨ ਉਨ੍ਹਾਂ ਕਈ ਗੰਭੀਰ ਮਾਮਲਿਆਂ ਨੂੰ ਹੱਲ ਕੀਤਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 

 

ਹੋਰ ਪੜ੍ਹੋ



News Source link

- Advertisement -

More articles

- Advertisement -

Latest article