
ਪਿੰਡ ਬਾਦਲ ਵਿਖ਼ੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਹਲਕਾ ਮਹਿਲ ਕਲਾਂ ਦੇ ਦਰਜਨ ਤੋਂ ਵੱਧ ਆਗੂ ਗਗਨਦੀਪ ਸਿੰਘ ਖੰਡੇਬਾਦ ਅਤੇ ਨਾਥ ਸਿੰਘ ਹਮੀਦੀ ਹਲਕਾ ਇੰਚਾਰਜ ਦੇ ਉਪਰਾਲੇ ਸਦਕਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ।

ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਇਹ ਆਗੂ ਇਨ੍ਹਾਂ ਵਿੱਚ ਗੁਰਮੀਤ ਸਿੰਘ ਸਰਪੰਚ ਮਾਮਦਪੁਰ, ਮਨਜੀਤ ਸਿੰਘ ਚੀਮਾ, ਬਲਜਿੰਦਰ ਸਿੰਘ ਪੰਚ, ਪ੍ਰਦੀਪ ਸਿੰਘ ਪੰਚ, ਰਮਨਜੀਤ ਸਿੰਘ ਕਰਵਾਲ, ਨਿਰਭੈ ਸਿੰਘ ਸਮਰਾ, ਬਲਿਹਾਰ ਸਿੰਘ ਜੈਲਦਾਰ, ਜਗਦੇਵ ਸਿੰਘ ਸ਼ੇਰਪੁਰ, ਬਲਵਿੰਦਰ ਸਿੰਘ ਭੋਤਨਾ, ਸਿਮਰਜੀਤ ਸਿੰਘ ਭੋਤਨਾ ਤੇ ਰੁਪਿੰਦਰ ਸਿੰਘ ਭੋਤਨਾ ਨੇ ਅਕਾਲੀ ਦਲ ਪੁਨਰ ਸੁਰਜੀਤ ਛੱਡ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ।
Published at : 24 Feb 2026 08:13 PM (IST)