Punjab News: ਪੰਜਾਬ ਦੀ ਸਿਆਸਤ ਵਿੱਚ ਇਸ ਸਮੇਂ ਹਲਚਲ ਮੱਚੀ ਹੋਈ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ (AAP) ਨੇ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਲੌਂਗੋਵਾਲ ਨਗਰ ਕੌਂਸਲ ਦੀ ਪ੍ਰਧਾਨ ਪਰਮਿੰਦਰ ਕੌਰ ਬਰਾੜ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਮਲ ਬਰਾੜ ਅਤੇ ਕਰਮ ਸਿੰਘ ਬਰਾੜ ਨੂੰ ਵੀ ਤੁਰੰਤ ਪ੍ਰਭਾਵ ਨਾਲ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਇਹ ਕਦਮ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਚੁੱਕਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ