Ludhiana News: ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਜਾਰੀ ਹੈ। ਦੱਸ ਦੇਈਏ ਕਿ ਹੁਣ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਕਮਿਸ਼ਨਰੇਟ ਵਿੱਚ ਕਈ ਥਾਣਿਆਂ ਦੇ ਮੁਖੀਆਂ ਸਣੇ 19 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਹਨ। ਇਨ੍ਹਾਂ ਸਾਰਿਆਂ ਨੂੰ ਤੁਰੰਤ ਨਵੀਂ ਪੋਸਟਿੰਗ ਵਾਲੀ ਜਗ੍ਹਾ ਰਿਪੋਰਟ ਕਰਨ ਲਈ ਆਖ਼ਿਆ ਗਿਆ ਹੈ।

ਵਿਭਾਗ ਵੱਲੋਂ ਜਾਰੀ List ਮੁਤਾਬਕ ਥਾਣਾ ਮਿਹਰਬਾਨ, ਜਮਾਲਪੁਰ ਤੇ ਫੋਕਲ ਪੁਆਇੰਟ ਦੇ ਮੁਖੀਆਂ ਸਣੇ ਇੰਸਪੈਕਟਰਾਂ, ਸਬ ਇੰਸਪੈਕਟਰਾਂ, ਏ. ਐੱਸ. ਆਈ., ਹੈੱਡ ਕਾਂਸਟੇਬਲਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇੱਥੇ ਵੇਖੋ ਪੂਰੀ ਲਿਸਟ…
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
ਹੋਰ ਪੜ੍ਹੋ