Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

Must read


Punjab News: ਪੰਜਾਬ ਪੁਲਿਸ ਵਿਭਾਗ ਵਿੱਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦੇਈਏ ਕਿ ਇਸ ਵਿਚਾਲੇ ਮੋਹਾਲੀ ਪੁਲਿਸ ਵਿੱਚ ਵੱਡਾ ਫੇਰਬਦਲ ਕਰ ਦਿੱਤਾ ਗਿਆ ਹੈ। ਤਾਜ਼ਾ ਹੁਕਮਾਂ ਮੁਤਾਬਕ 15 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਹ ਤਬਾਦਲੇ ਸੀਨੀਅਰ ਕਪਤਾਨ ਪੁਲਿਸ (SSP), ਐੱਸ.ਏ.ਐੱਸ. ਨਗਰ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਹੁਕਮਾਂ ਅਨੁਸਾਰ ਕੀਤਾ ਗਏ ਹਨ, ਜਿਨ੍ਹਾਂ ਅਨੁਸਾਰ ਪੁਲਸ ਵਿਭਾਗ ਵਿਚ 11 ਇੰਸਪੈਕਟਰ ਪੱਧਰ ਦੇ ਅਧਿਕਾਰੀਆਂ ਨੂੰ ਇਧਰੋਂ ਉਧਰ ਕੀਤਾ ਗਿਆ ਹੈ। 

Punjab News: ਪੰਜਾਬ ਪੁਲਿਸ ਵਿਭਾਗ 'ਚ ਤਬਾਦਲਿਆਂ ਦਾ ਸਿਲਸਿਲਾ ਜਾਰੀ, ਇਨ੍ਹਾਂ ਅਧਿਕਾਰੀਆਂ ਦਾ ਹੋਇਆ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?

ਇਨ੍ਹਾਂ ਅਧਿਕਾਰੀਆਂ ਨੂੰ ਆਪਣੀ ਨਵੀਂ ਤਾਇਨਾਤੀ ਵਾਲੀ ਥਾਂ ‘ਤੇ ਤੁਰੰਤ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਤਬਾਦਲੀਆਂ ਦੀ ਪੂਰੀ ਲਿਸਟ ਸਾਹਮਣੇ ਆ ਗਈ ਹੈ। ਇੱਥੇ ਜਾਣੋ ਕੌਣ ਕਿੱਥੇ ਤਾਇਨਾਤ ਹੋਇਆ…

ਹੋਰ ਪੜ੍ਹੋ



News Source link

- Advertisement -

More articles

- Advertisement -

Latest article