ਪੰਜਾਬ Punjab News Update: ਡੇਰਾ ਮੁਖੀ ਖ਼ਿਲਾਫ਼ ਬੇਅਦਬੀ ਮਾਮਲੇ ਦੀ ਸੁਣਵਾਈ ਸ਼ੁਰੂ By Mehra Media Team November 28, 2024 0 169 Share FacebookXPinterestWhatsApp Must read ਪਨੀਰ ਤੋਂ ਬਾਅਦ ਘਿਓ 'ਤੇ ਵੱਡਾ Action, 1 ਸਾਲ ਲਈ ਲੱਗੀ ਪਾਬੰਦੀ August 29, 2026 8 ਲੱਖ ਰੁਪਏ ਸਸਤੀ ਮਿਲੇਗੀ EV, ਹੁਣ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਵੱਡਾ ਫਾਇਦਾ August 29, 2026 ਸਿਆਸਤ ‘ਚ ਵੱਡਾ ਧਮਾਕਾ! ਕੈਬਨਿਟ ਮੰਤਰੀ ਨੇ ਅਚਾਨਕ ਦਿੱਤਾ ਅਸਤੀਫ਼ਾ, ਜਾਣੋ ਕਿਸ ਮਾਮਲੇ ਨੂੰ ਲੈ ਭੱਖਿਆ ਵਿਵਾਦ? August 29, 2026 ਜਲੰਧਰ 'ਚ AAP ਨੇ ਚਲਾਇਆ ਕਲੀਨ ਮਿਸ਼ਨ, ਮੰਤਰੀ, ਮੇਅਰ ਅਤੇ ਡੀਸੀ ਨੇ ਸੜਕਾਂ 'ਤੇ ਲਾਇਆ ਝਾੜੂ, ਲੋਕਾਂ ਨੂੰ ਕੀਤੀ ਆਹ ਅਪੀਲ August 29, 2026 Mehra Media Teamhttps://punjabimedia.in ਰਾਮਕ੍ਰਿਸ਼ਨ ਉਪਾਧਿਆਏ ਚੰਡੀਗੜ੍ਹ, 28 ਨਵੰਬਰ ਛੇ ਮਹੀਨੇ ਤੋਂ ਵੱਧ ਸਮੇਂ ਬਾਅਦ ਬੇਅਦਬੀ ਮਾਮਲਿਆਂ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਹੋਰਾਂ ਖ਼ਿਲਾਫ਼ ਸੁਣਵਾਈ ਅੱਜ ਇੱਥੇ ਅਦਾਲਤ ’ਚ ਸ਼ੁਰੂ ਹੋਈ। 18 ਅਕਤੂਬਰ ਨੂੰ ਸੁਪਰੀਮ ਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਮੁਕੱਦਮੇ ’ਤੇ ਲਾਈ ਰੋਕ ਹਟਾਏ ਜਾਣ ਮਗਰੋਂ ਇਹ ਸੁਣਵਾਈ ਮੁੜ ਸ਼ੁਰੂ ਹੋਈ ਹੈ। ਅੱਜ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ’ਚ ਪੇਸ਼ ਕੀਤਾ ਗਿਆ। ਇਸੇ ਵਿਚਾਲੇ ਮੁਲਜ਼ਮਾਂ ਦੇ ਵਕੀਲਾਂ ਨੇ ਅਦਾਲਤ ਨੂੰ ਦਸਤਾਵੇਜ਼ ਮੁਹੱਈਆ ਕਰਾਉਣ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ। ਮਾਰਚ ਮਹੀਨੇ ਪੰਜਾਬ ਸਰਕਾਰ ਨੇ ਮੁਕੱਦਮੇ ’ਤੇ ਹਾਈ ਕੋਰਟ ਵੱਲੋਂ ਲਾਈ ਰੋਕ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਸੀ। 2015 ’ਚ ਬਰਗਾੜੀ ’ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਤਿੰਨ ਕੇਸਾਂ ’ਚ ਰਾਮ ਰਹੀਮ ਅਤੇ ਹੋਰ ਡੇਰਾ ਪ੍ਰੇਮੀਆਂ ਖ਼ਿਲਾਫ਼ ਕੇਸ ਸੁਪਰੀਮ ਕੋਰਟ ਦੀਆਂ ਹਦਾਇਤਾਂ ’ਤੇ ਫਰਵਰੀ 2023 ’ਚ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਸੀ। ਸੁਰੱਖਿਆ ਖਤਰਿਆਂ ਦਾ ਹਵਾਲਾ ਦਿੰਦਿਆਂ ਮੁਲਜ਼ਮਾਂ ਨੇ ਮੁਕੱਦਮਾ ਪੰਜਾਬ ਤੋਂ ਬਾਹਰ ਕਿਸੇ ਅਦਾਲਤ ’ਚ ਤਬਦੀਲ ਕਰਨ ਦੀ ਮੰਗ ਕਰਦਿਆਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਕੋਟਕਪੂਰਾ ’ਚ ਇੱਕ ਮੁਲਜ਼ਮ ਦੀ ਉਸ ਦੀ ਦੁਕਾਨ ਅੰਦਰ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਮਗਰੋਂ ਕੇਸ ਤਬਦੀਲ ਕਰਨ ਸਬੰਧੀ ਪਟੀਸ਼ਨ ਦਾਇਰ ਕੀਤੀ ਗਈ ਸੀ। News Source link TagsNewsPunjabUpdateਸਣਵਈਸ਼ਰਖਲਫਡਰਦਬਅਦਬਮਖਮਮਲ Share FacebookXPinterestWhatsApp Previous articleਦਿਲਜੀਤ ਤੋਂ ਸਿੱਖੋ ਸਾਥੀ ਕਲਾਕਾਰਾਂ ਦੀ ਇੱਜ਼ਤ ਕਰਨਾ , ਮੁੜ ਦਿਲਜੀਤ ਨੇ ਜਿੱਤ ਲਿਆ ਦਿਲNext articleਕੌਲਿਜੀਅਮ ਨੇ ਦਿੱਲੀ ਦੇ ਚੀਫ ਜਸਟਿਸ ਨੂੰ ਸੁਪਰੀਮ ਕੋਰਟ ’ਚ ਨਿਯੁਕਤ ਕਰਨ ਦੀ ਕੀਤੀ ਸਿਫਾਰਿਸ਼: ਸੂਤਰ - Advertisement - More articles 8 ਲੱਖ ਰੁਪਏ ਸਸਤੀ ਮਿਲੇਗੀ EV, ਹੁਣ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਵੱਡਾ ਫਾਇਦਾ August 29, 2026 ਜਲੰਧਰ 'ਚ AAP ਨੇ ਚਲਾਇਆ ਕਲੀਨ ਮਿਸ਼ਨ, ਮੰਤਰੀ, ਮੇਅਰ ਅਤੇ ਡੀਸੀ ਨੇ ਸੜਕਾਂ 'ਤੇ ਲਾਇਆ ਝਾੜੂ, ਲੋਕਾਂ ਨੂੰ ਕੀਤੀ ਆਹ ਅਪੀਲ August 29, 2026 Rakhi ਬੰਨ੍ਹਵਾਉਣ ਜਾ ਰਹੇ 3 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ , ਅਣਪਛਾਤੇ ਵਾਹਨ ਨੇ ਦਰੜਿਆ August 29, 2026 - Advertisement - Latest article ਪਨੀਰ ਤੋਂ ਬਾਅਦ ਘਿਓ 'ਤੇ ਵੱਡਾ Action, 1 ਸਾਲ ਲਈ ਲੱਗੀ ਪਾਬੰਦੀ August 29, 2026 8 ਲੱਖ ਰੁਪਏ ਸਸਤੀ ਮਿਲੇਗੀ EV, ਹੁਣ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਵੱਡਾ ਫਾਇਦਾ August 29, 2026 ਸਿਆਸਤ ‘ਚ ਵੱਡਾ ਧਮਾਕਾ! ਕੈਬਨਿਟ ਮੰਤਰੀ ਨੇ ਅਚਾਨਕ ਦਿੱਤਾ ਅਸਤੀਫ਼ਾ, ਜਾਣੋ ਕਿਸ ਮਾਮਲੇ ਨੂੰ ਲੈ ਭੱਖਿਆ ਵਿਵਾਦ? August 29, 2026 ਜਲੰਧਰ 'ਚ AAP ਨੇ ਚਲਾਇਆ ਕਲੀਨ ਮਿਸ਼ਨ, ਮੰਤਰੀ, ਮੇਅਰ ਅਤੇ ਡੀਸੀ ਨੇ ਸੜਕਾਂ 'ਤੇ ਲਾਇਆ ਝਾੜੂ, ਲੋਕਾਂ ਨੂੰ ਕੀਤੀ ਆਹ ਅਪੀਲ August 29, 2026 ਵੱਡਾ ਪ੍ਰਸ਼ਾਸਨਿਕ ਫੇਰਬਦਲ! ਰਾਤੋ-ਰਾਤ ਹੋਏ ਸੀਨੀਅਰ ਅਫਸਰਾਂ ਦੇ ਤਬਾਦਲੇ; ਜਾਣੋ ਵਜ੍ਹਾ… August 29, 2026