ਖੇਡਾਂ Punjabi University: ਰੈਗੂਲਰ ਵੀਸੀ ਲਾਉਣ ਤੇ ਵਿਦਿਆਰਥੀ ਚੋਣਾਂ ਕਰਵਾਉਣ ਦੀ ਮੰਗ By Mehra Media Team March 10, 2025 0 102 Share Facebook Twitter Pinterest WhatsApp Must read Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ… July 15, 2026 ‘ਆਪ’ ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ ‘ਚ ਸ਼ਾਮਲ ਹੋਏ.. July 15, 2026 ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ! ਬਦਲ ਗਏ ਨਿਯਮ, ਮਿਲੇਗੀ ਵੀਜ਼ਾ ਫ੍ਰੀ ਐਂਟਰੀ; ਪਰ ਲੱਗੀਆਂ ਆਹ ਸ਼ਰਤਾਂ July 15, 2026 ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ July 15, 2026 Mehra Media Teamhttps://punjabimedia.in ਸਰਬਜੀਤ ਸਿੰਘ ਭੰਗੂ ਪਟਿਆਲਾ, 10 ਮਾਰਚ ਇੱਥੇ ਅੱਜ ਪੰਜਾਬੀ ਯੂਨੀਵਰਸਿਟੀ ਦੀਆਂ ਪੰਜ ਵਿਦਿਆਰਥੀ ਜਥੇਬੰਦੀਆਂ ਸੈਫੀ, ਸੋਈ, ਯੂਐੱਸਐੱਸਐੱਫ, ਪੂਸੂ ਅਤੇ ਐੱਨਐੱਸਯੂਆਈ ’ਤੇ ਆਧਾਰਿਤ ‘ਪੰਜਾਬੀ ਯੂਨੀਵਰਸਿਟੀ ਬਚਾਓ ਮੰਚ’ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਦੇ ਸਾਹਮਣੇ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਮੋਰਚੇ ਦੇ ਆਗੂ ਯਾਦਵਿੰਦਰ ਸਿੰਘ ਯਾਦੂ, ਕੁਲਦੀਪ ਸਿੰਘ ਝਿੰਜਰ, ਨਿਰਮਲਜੀਤ ਸਿੰਘ ਮਝੈਲ, ਸਾਹਿਲਦੀਪ ਸਿੰਘ, ਗੁਰਪਿੰਦਰ ਸਿੰਘ ਸਿੱਧੂ, ਰਮਨਜੀਤ ਸਿੰਘ ਸੰਘਾ, ਮਨਦੀਪ ਸਿੰਘ ਸਿੱਧੂ, ਸਾਹਿਲ ਬਾਂਸਲ, ਰਾਜਦੀਪ ਸਿੰਘ ਸਿੱਧੂ ਅਤੇ ਰਿਹਾਨ ਕੁਰੈਸ਼ੀ ਨੇ ਕਿਹਾ ਕਿ ਇੱਕ ਸਾਲ ਤੋਂ ਪੰਜਾਬੀ ਯੂਨੀਵਰਸਿਟੀ ’ਚ ਪੱਕਾ ਵਾਈਸ ਚਾਂਸਲਰ ਨਿਯੁਕਤ ਨਹੀਂ ਕੀਤਾ ਗਿਆ। ਪ੍ਰਸ਼ਾਸਨਿਕ ਅਧਿਕਾਰੀ ਵਿਦਿਆਰਥੀਆਂ ਨੂੰ ਮਿਲਦੇ ਨਹੀਂ, ਜਿਸ ਕਰਕੇ ਵਿਦਿਆਰਥੀਆਂ ਦੀ ਖੱਜਲ-ਖੁਆਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿਦਿਆਰਥੀ ਚੋਣਾਂ ਕਰਵਾਉਣ ਦਾ ਵਾਅਦਾ ਕੀਤਾ ਸੀ ਪਰ ਤਿੰਨ ਸਾਲਾਂ ਵਿੱਚ ਵੀ ਚੋਣਾਂ ਨੂੰ ਬਹਾਲ ਨਹੀਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਜਿਵੇਂ ਅਧਿਆਪਕਾਂ ਅਤੇ ਕਰਮਚਾਰੀਆ ਦੀਆਂ ਚੋਣਾਂ ਹੁੰਦੀਆਂ ਹਨ, ਉਵੇਂ ਹੀ ਵਿਦਿਆਰਥੀ ਚੋਣਾਂ ਤਰੁੰਤ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਦਾ ਨਵੀਨੀਕਰਨ ਕਰਕੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਈਆਂ ਕਿਤਾਬਾਂ ਦੀ ਖਰੀਦ ਨੂੰ ਬਹਾਲ ਕਰੇ ਅਤੇ ਯੂਨੀਵਰਸਿਟੀ ਵਿੱਚ ਲੜਕੀਆਂ ਦੇ ਨਵੇਂ ਹੋਸਟਲਾਂ ਦੀ ਉਸਾਰੀ ਕਰਵਾਈ ਜਾਵੇ। News Source link TagsPunjabiUniversityਕਰਵਉਣਚਣਤਦਮਗਰਗਲਰਲਉਣਵਸ਼ਵਦਆਰਥ Share Facebook Twitter Pinterest WhatsApp Previous articleਭੂਪੇਸ਼ ਬਘੇਲ ’ਤੇ ਈਡੀ ਦੇ ਛਾਪਿਆਂ ਦਾ ਪੰਜਾਬ ਦੇ ਕਾਂਗਰਸੀਆਂ ਵੱਲੋਂ ਵਿਰੋਧNext articleLondon: ਉੱਤਰੀ ਸਾਗਰ ’ਚ ਦੋ ਜਹਾਜ਼ਾਂ ਦੀ ਟੱਕਰ, 32 ਹਲਾਕ - Advertisement - More articles ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ July 15, 2026 IND vs ENG ਪਹਿਲਾ ਵਨਡੇ: ਭਾਰਤ-ਇੰਗਲੈਂਡ ਵਿਚਾਲੇ ਪਹਿਲਾ ਵਨਡੇ ਅੱਜ ਐਜਬੈਸਟਨ ਵਿੱਚ, ਇਹ 7 ਖਿਡਾਰੀ ਇਕੱਲੇ ਹੀ ਪਲਟ ਸਕਦੇ ਹਨ ਮੈਚ ਦਾ ਪਾਸਾ July 14, 2026 Head Coach Resign: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਮੁੱਖ ਕੋਚ ਨੇ ਅਹੁਦੇ ਤੋਂ ਅਸਤੀਫਾ ਦਿੱਤਾ; ਬੋਲੇ- ਟੈਸਟ ਟੀਮ ਨਾਲ ਕਾਰਜਕਾਲ ਨਿਰਾਸ਼ਾਜਨਕ, ਪਰ ਬੋਰਡ ਦੇ... July 14, 2026 - Advertisement - Latest article Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ… July 15, 2026 ‘ਆਪ’ ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ ‘ਚ ਸ਼ਾਮਲ ਹੋਏ.. July 15, 2026 ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ! ਬਦਲ ਗਏ ਨਿਯਮ, ਮਿਲੇਗੀ ਵੀਜ਼ਾ ਫ੍ਰੀ ਐਂਟਰੀ; ਪਰ ਲੱਗੀਆਂ ਆਹ ਸ਼ਰਤਾਂ July 15, 2026 ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ July 15, 2026 ਰਾਘਵ ਦਾ ਇਹ ਲੁੱਕ ਵੇਖ ਲਵੋ July 15, 2026