Rajvir Jawanda : ਰਾਜਵੀਰ ਜਵੰਦਾ ਦੀ ਸਿਹਤ ਨੂੰ ਲੈ ਫੋਰਟਿਸ ਹਸਪਤਾਲ ਵੱਲੋਂ ਨਵਾਂ ਮੈਡੀਕਲ ਬੁਲੇਟਿਨ ਜਾਰੀ, ਬੋਲੇ- ਗਾਇਕ ਦੇ ਸਰੀਰਕ ਅੰਗ ਹੋ ਸਕਦੇ ਨੇ ਫੇਲ੍ਹ! ਹੁਣ…

Must read


ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਇੱਕ ਮੈਡੀਕਲ ਬੁਲੇਟਿਨ ਵਿੱਚ, ਡਾਕਟਰਾਂ ਨੇ ਕਿਹਾ ਕਿ ਜਵੰਦਾ ਦਾ ਦਿਲ ਦੀ ਧੜਕਦਾ ਰਹੇ ਇਸ ਲਈ ਉਨ੍ਹਾਂ ਨੂੰ ਲਗਾਤਾਰ ਲਾਈਫ ਸਪੋਰਟ 'ਤੇ ਰੱਖਿਆ ਜਾ ਰਿਹਾ ਹੈ।

ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਇੱਕ ਮੈਡੀਕਲ ਬੁਲੇਟਿਨ ਵਿੱਚ, ਡਾਕਟਰਾਂ ਨੇ ਕਿਹਾ ਕਿ ਜਵੰਦਾ ਦਾ ਦਿਲ ਦੀ ਧੜਕਦਾ ਰਹੇ ਇਸ ਲਈ ਉਨ੍ਹਾਂ ਨੂੰ ਲਗਾਤਾਰ ਲਾਈਫ ਸਪੋਰਟ ‘ਤੇ ਰੱਖਿਆ ਜਾ ਰਿਹਾ ਹੈ।

ਰਾਜਵੀਰ ਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਨ੍ਹਾਂ ਦੇ ਅੰਗਾਂ ਦੇ ਆਮ ਕੰਮਕਾਜ ਵਿੱਚ ਰੁਕਾਵਟ ਆ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਵਿੱਚ ਉਹ ਸੁਧਾਰ ਨਹੀਂ ਹੋ ਰਿਹਾ ਹੈ ਜਿਵੇਂ ਉਹ ਚਾਹੁੰਦੇ ਹਨ।

ਰਾਜਵੀਰ ਦੇ ਸਿਰ ਅਤੇ ਰੀੜ੍ਹ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਉਨ੍ਹਾਂ ਦੇ ਅੰਗਾਂ ਦੇ ਆਮ ਕੰਮਕਾਜ ਵਿੱਚ ਰੁਕਾਵਟ ਆ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਵਿੱਚ ਉਹ ਸੁਧਾਰ ਨਹੀਂ ਹੋ ਰਿਹਾ ਹੈ ਜਿਵੇਂ ਉਹ ਚਾਹੁੰਦੇ ਹਨ।

ਸਾਬਕਾ ਸੰਸਦ ਮੈਂਬਰ ਅਤੇ ਗਾਇਕ ਹੰਸਰਾਜ ਹੰਸ ਨੇ ਇੱਕ ਭਾਵੁਕ ਅਪੀਲ ਕਰਦੇ ਹੋਏ ਕਿਹਾ,

ਸਾਬਕਾ ਸੰਸਦ ਮੈਂਬਰ ਅਤੇ ਗਾਇਕ ਹੰਸਰਾਜ ਹੰਸ ਨੇ ਇੱਕ ਭਾਵੁਕ ਅਪੀਲ ਕਰਦੇ ਹੋਏ ਕਿਹਾ, “ਸਾਨੂੰ ਵਾਹਿਗੁਰੂ, ਪਰਮਾਤਮਾ ਅਤੇ ਅੱਲ੍ਹਾ ਅੱਗੇ ਅਰਦਾਸ ਕਰਨੀ ਚਾਹੀਦੀ ਹੈ ਕਿ ਭਾਵੇਂ ਉਹ ਸਾਡੇ ਕੁਝ ਸਾਹ ਘੱਟ ਕਰ ਦੇਣ, ਪਰ ਉਹ ਸਾਹ ਰਾਜਵੀਰ ਜਵੰਦਾ ਨੂੰ ਦੇ ਦੇਣ। ਲੱਖਾਂ ਲੋਕਾਂ ਦੀਆਂ ਪ੍ਰਾਰਥਨਾਵਾਂ ਉਨ੍ਹਾਂ ਦੀ ਉਮਰ ਵਧਾ ਸਕਦੀਆਂ ਹਨ ਅਤੇ ਉਹ ਦੁਬਾਰਾ ਸਾਡੇ ਕੋਲ ਵਾਪਸ ਆ ਸਕਦਾ ਹੈ।”

ਹਸਪਤਾਲ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤਾ ਬਿਆਨ  3 ਅਕਤੂਬਰ: ਜਵੰਦਾ ਨੂੰ ਉਸਦੇ ਦਿਲ ਦੀ ਧੜਕਣ ਨੂੰ ਬਣਾਈ ਰੱਖਣ ਲਈ ਲਾਈਫ ਸਪੋਰਟ (ਵੈਂਟੀਲੇਟਰ) 'ਤੇ ਰੱਖਿਆ ਗਿਆ ਹੈ। ਉਸਦੇ ਸਿਰ ਅਤੇ ਰੀੜ੍ਹ ਦੀ ਹੱਡੀ 'ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਗਾਇਕ ਦੇ ਸਰੀਰ ਦੇ ਹੋਰ ਅੰਗ ਸਹੀ ਤਰ੍ਹਾਂ ਨਾਲ ਕੰਮ ਨਹੀਂ ਕਰ ਰਹੇ।

ਹਸਪਤਾਲ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤਾ ਬਿਆਨ 3 ਅਕਤੂਬਰ: ਜਵੰਦਾ ਨੂੰ ਉਸਦੇ ਦਿਲ ਦੀ ਧੜਕਣ ਨੂੰ ਬਣਾਈ ਰੱਖਣ ਲਈ ਲਾਈਫ ਸਪੋਰਟ (ਵੈਂਟੀਲੇਟਰ) ‘ਤੇ ਰੱਖਿਆ ਗਿਆ ਹੈ। ਉਸਦੇ ਸਿਰ ਅਤੇ ਰੀੜ੍ਹ ਦੀ ਹੱਡੀ ‘ਤੇ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਕਾਰਨ ਗਾਇਕ ਦੇ ਸਰੀਰ ਦੇ ਹੋਰ ਅੰਗ ਸਹੀ ਤਰ੍ਹਾਂ ਨਾਲ ਕੰਮ ਨਹੀਂ ਕਰ ਰਹੇ।

Published at : 04 Oct 2025 12:21 PM (IST)



News Source link

- Advertisement -

More articles

- Advertisement -

Latest article