ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਆਗੂਆਂ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਕੀਤੇ ਜਾਣ ਵਾਲੇ ਕਥਿਤ ਝੂਠੇ ਪ੍ਰਚਾਰ ਅਤੇ ਇਤਰਾਜ਼ਯੋਗ ਦੋਸ਼ਾਂ ਦੀ ਜਾਂਚ ਲਈ 12 ਮੈਂਬਰੀ ਵਿਸ਼ੇਸ਼ ਸਬ-ਕਮੇਟੀ ਬਣਾਈ ਗਈ ਸੀ। ਇਸ ਕਮੇਟੀ ਦੀ ਅਗਵਾਈ ਵੀ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।