Six killed in Pakistan: ਇਮਰਾਨ ਦੇ ਸਮਰਥਕਾਂ ਨੇ ਸਾਬਕਾ ਪ੍ਰਧਾਨ ਮੰਤਰੀ ਦੀ ਰਿਹਾਈ ਮੰਗੀ; ਮੁਜ਼ਾਹਰਿਆਂ ਦੌਰਾਨ ਛੇ ਜਵਾਨ ਹਲਾਕ – Punjabi Tribune

0
165


ਇਸਲਾਮਾਬਾਦ, 26 ਨਵੰਬਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਜੇਲ੍ਹ ਵਿਚੋਂ ਰਿਹਾਈ ਦੀ ਮੰਗ ਲਈ ਅੱਜ ਉਨ੍ਹਾਂ ਦੇ ਸਮਰਥਕਾਂ ਵੱਲੋਂ ਮੁਜ਼ਾਹਰੇ ਕੀਤੇ ਗਏ। ਇਸ ਦੌਰਾਨ ਹੋਈ ਹਿੰਸਕ ਝੜਪ ਵਿਚ ਪਾਕਿਸਤਾਨ ਪੁਲੀਸ ਤੇ ਫੌਜ ਦੇ ਛੇ ਜਵਾਨ ਮਾਰੇ ਗਏ ਤੇ 100 ਤੋਂ ਸੁਰੱਖਿਆ ਜਵਾਨ ਜ਼ਖਮੀ ਹੋ ਗਏ। ਇਸ ਤੋਂ ਬਾਅਦ ਸਰਕਾਰ ਨੇ ਮੁਜ਼ਾਹਰਾਕਾਰੀਆਂ ਨੂੰ ਦੇਖਦਿਆਂ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਹਨ। ਇਸ ਰੋਸ ਮਾਰਚ ਦੌਰਾਨ ਸੁਰੱਖਿਆ ਬਲਾਂ ਦੀ ਹੱਤਿਆ ਦੇ ਦੋਸ਼ ਹੇਠ ਇਮਰਾਨ ਖ਼ਾਨ ਤੇ ਉਨ੍ਹਾਂ ਦੇ ਪਾਰਟੀ ਦੇ ਕਾਰਕੁਨਾਂ ਖ਼ਿਲਾਫ਼ ਅਤਿਵਾਦ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੀਟੀਆਈ



News Source link