- Advertisement -spot_img

TAG

ਅਜ

ਅੱਜ ਭਾਰਤ ਦੇ ਲੋਕਤੰਤਰ ਲਈ ਕਾਲਾ ਦਿਨ: ਕੇਜਰੀਵਾਲ

ਨਵੀਂ ਦਿੱਲੀ, 7 ਅਗਸਤ ਇੱਥੇ ਰਾਜ ਸਭਾ ਵੱਲੋਂ ਦਿੱਲੀ ਸੇਵਾਵਾਂ ਬਿੱਲ ਪਾਸ ਕੀਤੇ ਜਾਣ ਮਗਰੋਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕਨਵੀਨਰ ਅਰਵਿੰਦ...

ਏਸ਼ਿਆਈ ਚੈਂਪੀਅਨਜ਼ ਟਰਾਫੀ ਹਾਕੀ ਅੱਜ ਤੋਂ, ਭਾਰਤ ਦੀ ਟੱਕਰ ਚੀਨ ਨਾਲ

ਚੇੱਨਈ, 3 ਅਗਸਤ ਖਿਤਾਬ ਦੀ ਮਜ਼ਬੂਤ ​​ਦਾਅਵੇਦਾਰ ਅਤੇ ਤਿੰਨ ਵਾਰ ਦੀ ਚੈਂਪੀਅਨ ਭਾਰਤੀ ਟੀਮ ਅੱਜ ਤੋਂ ਸ਼ੁਰੂ ਹੋ ਰਹੀ ਏਸ਼ੀਅਨ ਚੈਂਪੀਅਨਜ਼ ਟਰਾਫੀ ਰਾਹੀਂ ਏਸ਼ਿਆਈ...

ਹਿਮਾਚਲ ਪ੍ਰਦੇਸ਼ ’ਚ ਅੱਜ ਤੇ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ, ਹੜ੍ਹਾਂ ਤੇ ਢਿੱਗਾਂ ਡਿੱਗਣ ਦੇ ਖਤਰਿਆਂ ਬਾਰੇ ਚੌਕਸ ਕੀਤਾ – punjabitribuneonline.com

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 26 ਜੁਲਾਈ ਹਿਮਾਚਲ ਪ੍ਰਦੇਸ਼ ਦੇ ਸਥਾਨਕ ਮੌਸਮ ਵਿਭਾਗ ਨੇ 26 ਅਤੇ 27 ਜੁਲਾਈ ਨੂੰ 12 ਵਿੱਚੋਂ 8 ਜ਼ਿਲ੍ਹਿਆਂ ਵਿੱਚ ਕਈ...

ਵਿਆਹੀ-ਵਾਰੀ ਤੇ ਬਾਲ-ਬੱਚੇਦਾਰ ਭਾਰਤੀ ਮਹਿਲਾ ਅੰਜੂ ਬਣੀ ਫ਼ਾਤਿਮਾ, ਇਸਲਾਮ ਕਬੂਲ ਕਰਕੇ ਆਪਣੇ ਪਾਕਿਸਤਾਨੀ ਮਿੱਤਰ ਨਾਲ ਨਿਕਾਹ ਕੀਤਾ

ਪੇਸ਼ਾਵਰ, 25 ਜੁਲਾਈ ਕਾਨੂੰਨੀ ਤੌਰ ‘ਤੇ ਪਾਕਿਸਤਾਨ ਆਈ ਦੋ ਬੱਚਿਆਂ ਦੀ ਭਾਰਤੀ ਮਾਂ ਅੰਜੂ ਨੇ ਅੱਜ ਇਸਲਾਮ ਕਬੂਲ ਕਰਕੇ ਆਪਣੇ ਪਾਕਿਸਤਾਨੀ ਦੋਸਤ ਨਾਲ ਵਿਆਹ...

ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਅੱਜ – punjabitribuneonline.com

ਨਵੀਂ ਦਿੱਲੀ, 20 ਜੁਲਾਈਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਗੁਜਰਾਤ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ 21 ਜੁਲਾਈ...

ਜਲੰਧਰ: ਧੁੱਸੀ ਬੰਨ੍ਹ ਟੁੱਟਣ ਕਾਰਨ ਮਚੀ ਤਬਾਹੀ ਦਾ ਅੱਜ ਜਾਇਜ਼ਾ ਲੈਣਗੇ ਭਗਵੰਤ ਮਾਨ – punjabitribuneonline.com

ਪਾਲ ਸਿੰਘ ਨੌਲੀਜਲੰਧਰ, 14 ਜੁਲਾਈਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਪਾੜ ਕਾਰਨ ਮਚੀ ਤਬਾਹੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ...

ਹਿਮਾਚਲ ਦੇ ਕਈ ਜ਼ਿਲ੍ਹਿਆਂ ’ਚ ਅੱਜ ਤੇ ਕੱਲ੍ਹ ਮੋਹਲੇਧਾਰ ਮੀਂਹ ਦੀ ਚਿਤਾਵਨੀ

ਸ਼ਿਮਲਾ, 8 ਜੁਲਾਈੲਿਥੇ ਸਥਿਤ ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ਲਈ ‘ਰੈੱਡ’ ਅਲਰਟ ਜਾਰੀ ਕਰਦਿਆਂ 8-9 ਜੁਲਾਈ ਨੂੰ ਮੋਹਲੇਧਾਰ ਮੀਂਹ ਦੀ...

ਭਗਵੰਤ ਮਾਨ ਤੇ ਗੁਰਪ੍ਰੀਤ ਕੌਰ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ ਅੱਜ, ਰਾਤ ਨੂੰ ਪਾਰਟੀ ਚੰਡੀਗੜ੍ਹ ਕਲੱਬ ’ਚ

ਰੁਚਿਕਾ ਐੱਮ. ਖੰਨਾਚੰਡੀਗੜ੍ਹ, 7 ਜੁਲਾਈਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦੇ ਵਿਆਹ ਦੀ ਅੱਜ ਪਹਿਲੀ ਵਰ੍ਹੇਗੰਢ...

ਦਿੱਲੀ ਹਾੲੀ ਕੋਰਟ ਸਾਬਕਾ ਮੁੱਖ ਮੰਤਰੀ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਸੁਣਾਏਗੀ ਫ਼ੈਸਲਾ – punjabitribuneonline.com

ਨਵੀਂ ਦਿੱਲੀ, 3 ਜੁਲਾਈਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ...

ਪੰਜਾਬ ਦੇ ਸਰਕਾਰੀ ਸਕੂਲਾਂ ’ਚ ਸਮਰ ਕੈਂਪ ਅੱਜ ਤੋਂ

ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 2 ਜੁਲਾਈਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਭਲਕੇ ਤੋਂ ਸਮਰ ਕੈਂਪ ਦੀ ਸ਼ੁਰੂਆਤ...

Latest news

- Advertisement -spot_img